ਪੜਚੋਲ ਕਰੋ

ਅਕਾਲੀ ਦਲ ਲਈ ਭੁੱਲਰਾਂ ਨੇ ਖੜ੍ਹੀ ਕੀਤੀ ਮੁਸੀਬਤ

ਸ਼੍ਰੋਮਣੀ ਅਕਾਲੀ ਦਲ ਲਈ ਭੁੱਲਰਾਂ ਨੇ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਸਮੂਹ ਭੁੱਲਰ ਭਾਈਚਾਰੇ ਨੇ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ ਹੈ। ਭਾਈਚਾਰੇ ਦੇ ਲੀਡਰ ਬਲਦੇਵ ਸਿੰਘ ਨੇ ਕੁਝ ਦਿਨ ਪਹਿਲਾਂ ਬਠਿੰਡਾ ਦੇ ਰੋਜ਼ ਗਾਰਡਨ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਬੇਅਦਬੀ ਮਾਮਲੇ ’ਚ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ ਸੀ, ਜੋ ਬਿਨਾਂ ਜਵਾਬ ਦਿੱਤੇ ਚਲੇ ਗਏ ਸਨ। ਬਲਦੇਵ ਸਿੰਘ ਨੇ ਮੌਕੇ ’ਤੇ ਹੀ ਭੁੱਲਰ ਭਾਈਚਾਰੇ ਵੱਲੋਂ ਪੰਜਾਬ ਭਰ ਵਿੱਚ ਬਾਈਕਾਟ ਦਾ ਐਲਾਨ ਕਰ ਦਿੱਤਾ ਸੀ।

ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਲਈ ਭੁੱਲਰਾਂ ਨੇ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਸਮੂਹ ਭੁੱਲਰ ਭਾਈਚਾਰੇ ਨੇ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ ਹੈ। ਭਾਈਚਾਰੇ ਦੇ ਲੀਡਰ ਬਲਦੇਵ ਸਿੰਘ ਨੇ ਕੁਝ ਦਿਨ ਪਹਿਲਾਂ ਬਠਿੰਡਾ ਦੇ ਰੋਜ਼ ਗਾਰਡਨ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਬੇਅਦਬੀ ਮਾਮਲੇ ’ਚ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ ਸੀ, ਜੋ ਬਿਨਾਂ ਜਵਾਬ ਦਿੱਤੇ ਚਲੇ ਗਏ ਸਨ। ਬਲਦੇਵ ਸਿੰਘ ਨੇ ਮੌਕੇ ’ਤੇ ਹੀ ਭੁੱਲਰ ਭਾਈਚਾਰੇ ਵੱਲੋਂ ਪੰਜਾਬ ਭਰ ਵਿੱਚ ਬਾਈਕਾਟ ਦਾ ਐਲਾਨ ਕਰ ਦਿੱਤਾ ਸੀ। ਭਾਈਚਾਰੇ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਢਪਾਲੀ ਤੇ ਜਥੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਭਾਈਚਾਰੇ ਦੇ ਲੱਖਾਂ ਲੋਕਾਂ ਦੀ ਪਹਿਲਾਂ ਸਹਿਮਤੀ ਲਈ ਗਈ ਹੈ ਤੇ ਉਸ ਮਗਰੋਂ ਮੀਟਿੰਗ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਬਾਈਕਾਟ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਲੰਮੇ ਸਮੇਂ ਤੋਂ ਭੁੱਲਰ ਭਾਈਚਾਰੇ ਦੇ ਮਾੜੀ ਭੁੱਲਰਾਂ ਵਾਲੇ ਮਸਲੇ ਨੂੰ ਲਟਕਾ ਹੀ ਨਹੀਂ ਰੱਖਿਆ ਗਿਆ ਬਲਕਿ ਇਸ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੀ ਹਮਾਇਤ ਕੀਤੀ। ਭਾਈਚਾਰੇ ਦੇ ਆਗੂਆਂ ’ਤੇ ਪੁਲੀਸ ਕੇਸ ਵੀ ਦਰਜ ਕੀਤੇ ਗਏ। ਉਨ੍ਹਾਂ ਦੱਸਿਆ ਕਿ ਆਉਂਦੇ ਦਿਨਾਂ ਵਿੱਚ ਅਕਾਲੀ ਦਲ ਬਾਦਲ ਦਾ ਵਿਰੋਧ ਕਰਨ ਲਈ ਪਿੰਡਾਂ ਵਿੱਚ ਕਾਫਲੇ ਕੱਢੇ ਜਾਣਗੇ।

ਟਾਪ ਹੈਡਲਾਈਨ

ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ

ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

Embed widget