ਪੜਚੋਲ ਕਰੋ

ਬੀਬੀ ਜਗੀਰ ਕੌਰ ਵੱਲੋਂ ਬਰਗਾੜੀ ਮੋਰਚਾ ਵਾਲੇ ਕਾਂਗਰਸੀ ਏਜੰਟ ਕਰਾਰ

ਅੰਮ੍ਰਿਤਸਰ: ਅਕਾਲੀ ਦਲ ਦੀ ਸੀਨੀਅਰ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਰਗਾੜੀ ਵਿੱਚ ਮੋਰਚਾ ਲਾਉਣ ਵਾਲਿਆਂ ਨੂੰ ਕਾਂਗਰਸ ਦੇ ਏਜੰਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਰਗਾੜੀ ਵਿੱਚ ਇਕੱਠੇ ਹੋਏ ਲੋਕ ਕਾਂਗਰਸ ਦੇ ਏਜੰਟ ਹਨ। ਉਹ ਕਾਂਗਰਸ ਦੀ ਮਦਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਨ੍ਹਾਂ ਦੀਆਂ ਕੋਸ਼ਿਸ਼ਾਂ ਨਾ ਤਾਂ ਪਹਿਲਾਂ ਕਾਮਯਾਬ ਹੋਈਆਂ ਸਨ ਤੇ ਨਾ ਹੁਣ ਹੋਣਗੀਆਂ। ਉਨ੍ਹਾਂ ਕਿਹਾ ਕਿ ਕੋਈ ਵੀ ਸ਼੍ਰੋਮਣੀ ਅਕਾਲੀ ਦਲ ਦਾ ਮੁਕਾਬਲਾ ਕਰਨ ਦੇ ਸਮਰੱਥ ਨਹੀਂ। ਅੱਜ 'ਏਬੀਪੀ ਸਾਂਝਾ' ਨਾਲ ਗੱਲਬਾਤ ਦੌਰਾਨ ਬੀਬੀ ਜਾਗੀਰ ਕੌਰ ਨੇ ਕਿਹਾ ਕਿ ਬਰਗਾੜੀ ਦੇ ਮੁੱਦੇ ਦੇ ਦੋਸ਼ੀ ਫੜ੍ਹੇ ਜਾਣੇ ਚਾਹੀਦੇ ਹਨ ਪਰ ਇਸ ਮੁੱਦੇ ’ਤੇ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਸੁਖਪਾਲ ਖਹਿਰਾ 'ਤੇ ਵੀ ਨਿਸ਼ਾਨਾ ਸਾਧਿਆ। ਜਗੀਰ ਕੌਰ ਨੇ ਕਿਹ ਕਿ ਧਿਆਨ ਸਿੰਘ ਮੰਡ, ਬਲਜੀਤ ਸਿੰਘ ਦਾਦੂਵਾਲ ਤੇ ਸਿਮਰਨਜੀਤ ਸਿੰਘ ਮਾਨ ਸਮੇਤ ਜਿੰਨੇ ਵੀ ਆਗੂ ਬਰਗਾੜੀ ਦੇ ਮੋਰਚੇ ਵਿੱਚ ਪਹੁੰਚੇ ਸਨ, ਉਨ੍ਹਾਂ ਵੱਲੋਂ ਇਹ ਨਿੱਜੀ ਤੌਰ ’ਤੇ ਕੀਤਾ ਗਿਆ ਇਕੱਠ ਸੀ। ਸੁਖਪਾਲ ਸਿੰਘ ਖਹਿਰਾ ਇਕੱਲੇ ਇਸ ਦਾ ਕ੍ਰੈਡਿਟ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਖਹਿਰਾ ਨੂੰ ਚੈਲੰਜ ਕੀਤਾ ਕਿ ਜੇ ਉਨ੍ਹਾਂ ਵਿੱਚ ਹਿੰਮਤ ਹੈ ਤਾਂ ਉਹ ਆਪਣੇ ਹਲਕੇ ਵਿੱਚ ਇਕੱਠ ਕਰਕੇ ਦਿਖਾਉਣ। ਦਰਅਸਲ ਬਰਗਾੜੀ ਵਿੱਚ ਸੱਤ ਅਕਤੂਬਰ ਨੂੰ ਸਿੱਖ ਜਥੇਬੰਦੀਆਂ ਤੇ ਆਮ ਆਦਮੀ ਪਾਰਟੀ ਵੱਲੋਂ ਕੱਢੇ ਰੋਸ ਮਾਰਚ ਵਿੱਚ ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੇ ਹਾਜ਼ਰੀ ਭਰੀ ਸੀ। ਇੰਨਾ ਇਕੱਠ ਵੇਖ ਕੇ ਪੰਜਾਬ ਸਰਕਾਰ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਕਈ ਸਵਾਲ ਖੜ੍ਹੇ ਕੀਤੇ ਗਏ ਸਨ। ਟਕਸਾਲੀ ਅਕਾਲੀ ਨੇਤਾਵਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ੇ ਦੇਣ ਸਬੰਧੀ ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਰਟੀ ਵਿੱਚ ਕੋਈ ਸੰਕਟ ਨਹੀਂ, ਪਾਰਟੀ ਚੜ੍ਹਦੀ ਕਲਾ ਵਿੱਚ ਹੈ। ਜੋ ਗੱਲਾਂ ਹੋ ਰਹੀਆਂ ਹਨ ਉਹ ਪਾਰਟੀ ਦੇ ਅੰਦਰ ਬੈਠ ਕੇ ਹੀ ਮੁਕਾ ਲਈਆਂ ਜਾਣਗੀਆਂ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget