ਪੜਚੋਲ ਕਰੋ

ਜਾਗੀਰ ਕੌਰ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ

ਚੰਡੀਗੜ੍ਹ: ਸਾਲ 2000 ਵਿੱਚ ਆਪਣੀ ਧੀ ਹਰਪ੍ਰੀਤ ਕੌਰ ਦਾ ਕਤਲ ਤੇ ਉਸਦਾ ਜ਼ਬਰਦਸਤੀ ਗਰਭਪਾਤ ਕਰਵਾਉਣ ਦੇ ਮਾਮਲੇ ਵਿੱਚ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ  ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ 'ਤੇ ਅੱਜ ਪੰਜਾਬ ਤੇ ਹਰਿਆਣਾ ਕੋਰਟ ਵੱਲੋਂ ਫ਼ੈਸਲਾ ਸੁਣਾਇਆ ਗਿਆ ਹੈ। ਹਾਈਕੋਰਟ ਨੇ 2012 `ਚ ਹੇਠਲੀ ਅਦਾਲਤ ਵੱਲੋਂ ਜਾਗੀਰ ਕੌਰ ਨੂੰ ਸੁਣਾਈ ਸਜ਼ਾ ਨੂੰ ਖਾਰਜ ਕਰ ਦਿੱਤਾ ਹੈ। ਪਟਿਆਲਾ ਸੀਬੀਆਈ ਕੋਰਟ ਨੇ 2012 `ਚ ਬੀਬੀ ਜਾਗੀਰ ਕੌਰ ਨੂੰ 5 ਸਾਲ ਦੀ ਸਜ਼ਾ ਸੁਣਾਈ ਸੀ। ਜਿਸ ਦੇ ਖ਼ਿਲਾਫ ਬੀਬੀ ਜਾਗੀਰ ਕੌਰ ਨੇ ਹਾਈਕੋਰਟ `ਚ ਅਪੀਲ ਕੀਤੀ ਸੀ। ਉਦੋਂ ਤੋਂ ਜਗੀਰ ਕੌਰ ਜ਼ਮਾਨਤ ‘ਤੇ ਚੱਲ ਰਹੀ ਸੀ। ਹਾਈਕੋਰਟ ਨੇ ਅੱਜ ਇਸ ਅਪੀਲ `ਤੇ ਫੈਸਲਾ ਸੁਣਾਉਂਦਿਆਂ ਬੀਬੀ ਜਾਗੀਰ ਕੌਰ ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਜਸਟਿਸ ਏ.ਬੀ.ਚੌਧਰੀ ਤੇ ਜਸਟਿਸ ਕੁਲਦੀਪ ਸਿੰਘ ਦੇ ਬੈਂਚ ਨੇ ਅਕਤੂਬਰ ਵਿੱਚ ਫ਼ੈਸਲਾ ਰਾਖਵਾਂ ਰੱਖ ਲਿਆ ਸੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Khanna News : ਹੋਟਲ ਦੇ ਕਮਰੇ 'ਚ ਨੌਜਵਾਨ ਤੇ ਮਹਿਲਾ ਦੀਆਂ ਮਿਲੀਆਂ ਲਾਸ਼ਾਂ , ਦੋਵਾਂ ਦੇ ਸਿਰ 'ਚ ਲੱਗੀ ਗੋਲੀ; ਦੋ ਬੱਚਿਆਂ ਦੀ ਮਾਂ ਸੀ ਮਹਿਲਾ 

Raja Warring ਹੀ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ ,ਚੰਨੀ ਨੂੰ ਸੌਂਪੀ ਕੈਂਪੇਨ ਕਮੇਟੀ ਦੀ ਕਮਾਨ, ਰੰਧਾਵਾ-ਸਿੰਗਲਾ ਨੂੰ ਵੀ ਵੱਡੀਆਂ ਜ਼ਿੰਮੇਵਾਰੀਆਂ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 

Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ

Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ

ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।

Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  

 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ

Embed widget