ਪੜਚੋਲ ਕਰੋ

ਬੀਬੀ ਜਗੀਰ ਕੌਰ ਦੀ ਕੈਪਟਨ ਦੇ ਮੰਤਰੀਆਂ 'ਤੇ ਚੜ੍ਹਾਈ !

  ਅੰਮ੍ਰਿਤਸਰ: ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਜਾਣਬੁੱਝ ਕੇ ਇਤਿਹਾਸ ਨਾਲ ਛੇੜਛਾੜ ਕਰ ਰਹੀ ਹੈ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸਬੰਧਤ ਵਿਭਾਗ ਦੇ ਮੰਤਰੀ ਦੇ ਅਸਤੀਫੇ ਦੀ ਵੀ ਗੱਲ ਕਹੀ। ‘ਏਬੀਪੀ ਸਾਂਝਾ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂਆਂ ਦੀ ਜੀਵਨੀ ਨੂੰ ਜਾਣਬੁੱਝ ਕੇ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਸਿੱਖ ਕੌਮ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮਹਿਲਾ ਅਫਸਰ ਨੂੰ ਗਲਤ ਸੰਦੇਸ਼ ਭੇਜੇ ਜਾਣ ਦੇ ਮੁੱਦੇ ’ਤੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਚੰਨੀ ਆਪਣੀ ਗ਼ਲਤੀ ਮੰਨ ਚੁੱਕੇ ਹਨ। ਗਲਤੀ ਮੰਨਣ ਨਾਲ ਜੁਰਮ ਘੱਟ ਨਹੀਂ ਜਾਂਦਾ। ਇਸ ਲਈ ਮੁੱਖ ਮੰਤਰੀ ਵੱਲੋਂ ਚੰਨੀ ਨੂੰ ਕੈਬਨਿਟ ਵਿੱਚੋਂ ਬਰਖਾਸਤ ਕਰ ਦੇਣਾ ਚਾਹੀਦਾ ਹੈ। ਬੀਬੀ ਜਗੀਰ ਕੌਰ ਨੇ ਮਹਿਲਾ ਕਮਿਸ਼ਨ ਵੱਲੋਂ ਜਾਰੀ ਕੀਤੇ ਉਨ੍ਹਾਂ ਨਿਰਦੇਸ਼ਾਂ ਦੀ ਵੀ ਨਿਖੇਧੀ ਕੀਤੀ ਜਿਸ ਵਿੱਚ ਕਿਹਾ ਗਿਆ ਸੀ ਕਿ ਕੋਈ ਵੀ ਮਹਿਲਾ ਅਫ਼ਸਰ ਕਿਸੇ ਪੁਰਸ਼ ਅਫ਼ਸਰ ਨੂੰ ਰਾਤ ਵੇਲ ਨਹੀਂ ਮਿਲ ਸਕਦੀ।

ਇਹ ਵੀ ਪੜ੍ਹੋ: ਮਹਿਲਾ ਅਫਸਰ ਨੂੰ ਮੈਸੇਜ ਭੇਜਣ ਬਾਰੇ ਚੰਨੀ ਦੀ ਸਫਾਈ

ਚੰਨੀ ਵੱਲੋਂ ਅਕਾਲੀ ਦਲ ’ਤੇ ਗੰਦੀ ਸਿਆਸਤ ਕਰਨ ਦੇ ਲਾਏ ਇਲਜ਼ਾਮਾਂ ਸਬੰਧੀ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਮਹਿਲਾ ਸਰਕਾਰ ਦੀ ਮੁਲਾਜ਼ਮ ਹੈ ਨਾ ਕਿ ਅਕਾਲੀ ਦਲ ਦੀ। ਚੰਨੀ ਦੀ ਸੱਚਾਈ ਸਭ ਦੇ ਸਾਹਮਣੇ ਆ ਚੁੱਕੀ ਹੈ। ਇਸ ਲਈ ਉਨ੍ਹਾਂ ਨੂੰ ਆਪਣੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ। ਪੰਜਾਬ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਇਰਾਕ ਵਿੱਚ ਮਾਰੇ ਗਏ ਭਾਰਤੀਆਂ ਦੇ ਪਰਿਵਾਰਾਂ ਨੂੰ ਭੱਤਾ ਤੇ ਨੌਕਰੀ ਦੇਣਾ ਸਰਕਾਰ ਦਾ ਫਰਜ਼ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
Punjab Weather Update: ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...
ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...
Punjab-Chandigarh Power Cut: ਪੰਜਾਬ-ਚੰਡੀਗੜ੍ਹ 'ਚ ਲੋਕ ਹੋਣਗੇ ਪਰੇਸ਼ਾਨ, ਭੱਖਦੀ ਗਰਮੀ ਵਿਚਾਲੇ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...
ਪੰਜਾਬ-ਚੰਡੀਗੜ੍ਹ 'ਚ ਲੋਕ ਹੋਣਗੇ ਪਰੇਸ਼ਾਨ, ਭੱਖਦੀ ਗਰਮੀ ਵਿਚਾਲੇ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Embed widget