ਪੜਚੋਲ ਕਰੋ
Advertisement
Bibi Jagir Kaur: ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਇੱਕ ਹੋਰ ਮੌਕਾ
ਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਇੱਕ ਹੋਰ ਮੌਕਾ ਦੇ ਦਿੱਤਾ ਹੈ। ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਦੱਸਿਆ
Bibi Jagir Kaur: ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਇੱਕ ਹੋਰ ਮੌਕਾ ਦੇ ਦਿੱਤਾ ਹੈ। ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਦੱਸਿਆ ਕਿ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਬੀਬੀ ਜਗੀਰ ਕੌਰ ਨੂੰ 7 ਨਵੰਬਰ 12.00 ਵਜੇ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਇੱਕ ਆਖ਼ਰੀ ਮੌਕਾ ਦਿੱਤਾ ਹੈ।
SAD disciplinary committee Chairman S S Maluka after a meeting of the committee today gave another chance & invited Bibi Jagir Kaur at party head office in Chandigarh tomorrow at 12 pm to give her a patient hearing. He appealed her to come tomorrow dated Nov 7.
— Dr Daljit S Cheema (@drcheemasad) November 6, 2022
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement