Bibi Jagir Kaur: ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਇੱਕ ਹੋਰ ਮੌਕਾ ਦੇ ਦਿੱਤਾ ਹੈ। ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਦੱਸਿਆ ਕਿ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਬੀਬੀ ਜਗੀਰ ਕੌਰ ਨੂੰ 7 ਨਵੰਬਰ 12.00 ਵਜੇ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਇੱਕ ਆਖ਼ਰੀ ਮੌਕਾ ਦਿੱਤਾ ਹੈ।[blurb]
[/blurb]
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ