ਪੜਚੋਲ ਕਰੋ

Bibi Jagir Kaur: ਬੀਬੀ ਜਗੀਰ ਕੌਰ ਨੂੰ ਬੀਜੇਪੀ ਦੀ ਫੁੱਲ ਸਪੋਰਟ? ਬੋਲੇ... ਲਾਲਪੁਰਾ ਨਾਲ ਕੋਈ ਬੈਠਕ ਨਹੀਂ ਹੋਈ ਹਾਂ, ਮਨਜਿੰਦਰ ਸਿਰਸਾ ਦਾ ਫੋਨ ਆਇਆ...

ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਫੋਨ ਆਇਆ ਸੀ ਤੇ ਉਨ੍ਹਾਂ ਪ੍ਰਧਾਨਗੀ ਦੀ ਚੋਣ ਲਈ ਮਦਦ ਦੀ ਪੇਸ਼ਕਸ਼ ਵੀ ਕੀਤੀ ਸੀ। 

Bibi Jagir Kaur: ਸ਼੍ਰੋਮਣੀ ਅਕਾਲੀ ਵੱਲੋਂ ਸਸਪੈਂਡ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉੱਪਰ ਸਿੱਧੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹੁਣ ਇਹ ਗੱਲ ਸਪੱਸ਼ਟ ਹੋ ਚੁੱਕੀ ਹੈ ਕਿ ਹੁਣ ਸ਼੍ਰੋਮਣੀ ਕਮੇਟੀ ਅੰਦਰ ਉਸ ਦਾ ਬਹੁਮਤ ਨਹੀਂ ਰਿਹਾ ਹੈ ਤੇ ਜ਼ਿਆਦਾਤਰ ਮੈਂਬਰ ਉਨ੍ਹਾਂ ਦੇ ਖ਼ਿਲਾਫ਼ ਭੁਗਤਣਗੇ।

ਇਸ ਦੇ ਨਾਲ ਹੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਰਾਬਤਾ ਬਾਰੇ ਉਨ੍ਹਾਂ ਕਿਹਾ ਕਿ ਹਾਲੇ ਤੱਕ ਲਾਲਪੁਰਾ ਨਾਲ ਕੋਈ ਨਿੱਜੀ ਜਾਂ ਰਸਮੀ ਬੈਠਕ ਨਹੀਂ ਹੋਈ। ਭਾਰਤੀ ਜਨਤਾ ਪਾਰਟੀ ਵੱਲੋਂ ਦਖਲਅੰਦਾਜ਼ੀ ਕਰਨ ਦੇ ਸ਼੍ਰੋਮਣੀ ਅਕਾਲੀ ਦਲ ਦੇ ਦੋਸ਼ਾਂ ਬਾਰੇ ਉਨ੍ਹਾਂ ਨੇ ਕਿਹਾ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਫੋਨ ਆਇਆ ਸੀ ਤੇ ਉਨ੍ਹਾਂ ਪ੍ਰਧਾਨਗੀ ਦੀ ਚੋਣ ਲਈ ਮਦਦ ਦੀ ਪੇਸ਼ਕਸ਼ ਵੀ ਕੀਤੀ ਸੀ। 

ਉਨ੍ਹਾਂ ਨੇ ਕਿਹਾ ਹੈ ਕਿ ਸਾਢੇ ਤਿੰਨ ਦਹਾਕਿਆਂ ਅੰਦਰ ਕਦੇ ਵੀ ਸ਼੍ਰੋਮਣੀ ਅਕਾਲੀ ਦਲ ਜਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਖ਼ਿਲਾਫ਼ ਕੋਈ ਬਿਆਨਬਾਜ਼ੀ ਨਹੀਂ ਕੀਤੀ ਤੇ ਪੂਰੀ ਤਰ੍ਹਾਂ ਜ਼ਾਬਤੇ ਵਿੱਚ ਰਹਿ ਕੇ ਪਾਰਟੀ ਦੀ ਸੇਵਾ ਹੀ ਨਹੀਂ ਕੀਤੀ, ਬਲਕਿ ਵਿਰੋਧੀ ਧਿਰਾਂ ਦੇ ਨਾਲ ਲੋਹਾ ਵੀ ਲਿਆ ਹੈ। ਇਸ ਦੇ ਬਾਵਜੂਦ ਜਲਦਬਾਜ਼ੀ ਵਿੱਚ ਆ ਕੇ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਖ਼ਿਲਾਫ਼ ਜੋ ਫ਼ੈਸਲਾ ਲਿਆ ਹੈ, ਉਸ ਨਾਲ ਉਨ੍ਹਾਂ ਦੇ ਦਿਲ ਨੂੰ ਸੱਟ ਵੱਜੀ ਹੈ। 

ਉਨ੍ਹਾਂ ਕਿਹਾ ਕਿ ਇਸ ਲਈ ਹੁਣ ਉਹ ਸ਼੍ਰੋਮਣੀ ਅਕਾਲੀ ਦਲ ਦੀ ਬਜਾਏ ਸਮੁੱਚੇ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਅਹੁਦੇ ਲਈ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਰ ਰਹੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਬੀਤੇ ਦਿਨਾਂ ਤੋਂ ਹੀ ਸ਼੍ਰੋਮਣੀ ਕਮੇਟੀ ਦੇ ਹਰ ਸਤਿਕਾਰਯੋਗ ਮੈਂਬਰ ਦੇ ਨਾਲ ਸੰਪਰਕ ਵਿੱਚ ਹਨ ਤੇ ਬਿਨਾਂ ਕਿਸੇ ਸਿਆਸੀ ਆਗੂ ਜਾਂ ਹੋਰ ਵਿਖਾਵੇ ਦੇ ਹਰ ਮੈਂਬਰ ਤੱਕ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹੀ ਕਾਰਨ ਹੈ ਕਿ ਕਰੀਬ ਸਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨਾਲ ਉਨ੍ਹਾਂ ਦਾ ਰਾਬਤਾ ਹੈ।

ਟਾਪ ਹੈਡਲਾਈਨ

Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget