ਪੜਚੋਲ ਕਰੋ

ਬਰੀ ਹੋਣ ਮਗਰੋਂ ਜਗੀਰ ਕੌਰ ਵੱਲ਼ੋਂ ਸਿਆਸਤ 'ਚ ਸਰਗਰਮ ਰਹਿਣ ਦਾ ਐਲਾਨ

ਅੰਮ੍ਰਿਤਸਰ: ਧੀ ਦੇ ਕਤਲ ਦੀ ਸਾਜ਼ਿਸ਼ ਘੜਨ ਦੇ ਕੇਸ ਵਿੱਚੋਂ ਬਰੀ ਹੋ ਕੇ ਬੀਬੀ ਜਗੀਰ ਕੌਰ ਅੱਜ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਿਆਂ ਪ੍ਰਣਾਲੀ 'ਤੇ ਪੂਰਾ ਭਰੋਸਾ ਸੀ ਤੇ ਆਖਰ ਸੱਚ ਦੀ ਜਿੱਤ ਹੋਈ। ਉਨ੍ਹਾਂ ਕਿਹਾ ਕਿ ਇਹ ਸਾਜ਼ਿਸ਼ ਸੀ ਪਰ ਉਨ੍ਹਾਂ ਨੂੰ ਨਿਆਂ ਪ੍ਰਣਾਲੀ 'ਤੇ ਪੂਰਨ ਭਰੋਸਾ ਸੀ। ਭਵਿੱਖ ਵਿੱਚ ਚੋਣਾਂ ਲੜਨ ਬਾਰੇ ਜਗੀਰ ਕੌਰ ਨੇ ਕਿਹਾ ਕਿ ਇਸ ਦਾ ਫ਼ੈਸਲਾ ਪਾਰਟੀ ਨੇ ਲੈਣਾ ਹੈ ਤੇ ਉਹ ਪਾਰਟੀ ਦੇ ਹਰ ਫ਼ੈਸਲੇ ਨੂੰ ਖਿੜ੍ਹੇ ਮੱਥੇ ਪ੍ਰਵਾਨ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਸਰਗਰਮ ਸਿਆਸਤ ਵਿੱਚੋਂ ਕਦੇ ਵੀ ਮੂੰਹ ਨਹੀਂ ਮੋੜਿਆ ਭਾਵੇਂ ਫੈਸਲਾ ਉਨ੍ਹਾਂ ਦੇ ਖਿਲਾਫ ਸੀ। ਉਹ ਸਿਆਸਤ ਵਿੱਚ ਪਹਿਲਾਂ ਦੀ ਤਰ੍ਹਾਂ ਹੀ ਸਰਗਰਮ ਰਹਿਣਗੇ ਜਿਸ ਤਰ੍ਹਾਂ ਉਹ ਹਮੇਸ਼ਾ ਰਹੇ ਹਨ। ਉਨ੍ਹਾਂ ਨੇ ਸਿਆਸੀ ਸਰਗਰਮੀਆਂ ਕਦੇ ਵੀ ਘੱਟ ਨਹੀਂ ਕੀਤੀਆਂ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਚੜ੍ਹਦੀ ਕਲਾ ਵਿੱਚ ਹੈ ਤੇ ਦੋਆਬੇ ਵਿੱਚ ਵੀ ਚੜ੍ਹਦੀ ਕਲਾ ਵਿੱਚ ਰਹੇਗੀ। ਇਸ ਦੇ ਨਾਲ ਹੀ ਜਗੀਰ ਕੌਰ ਨੇ ਟਕਸਾਲੀ ਅਕਾਲੀ ਆਗੂਆਂ ਉੱਪਰ ਨਵੀਂ ਪਾਰਟੀ ਬਣਾਉਣ 'ਤੇ ਹਮਲਾ ਕਰਦਿਆਂ ਕਿਹਾ ਕਿ ਜਦੋਂ ਸਰਕਾਰ ਸੀ ਤਾਂ ਉਦੋਂ ਇਹ ਆਗੂ ਸਰਕਾਰ ਵਿੱਚ ਮੌਜ ਮਸਤੀਆਂ ਕਰਦੇ ਰਹੇ। ਸਰਕਾਰ ਜਾਣ ਤੋਂ ਬਾਅਦ ਹੀ ਇਨ੍ਹਾਂ ਨੇ ਅਕਾਲੀ ਦਲ ਤੋਂ ਮੁੱਖ ਮੋੜ ਲਿਆ। ਸੁਖਪਾਲ ਖਹਿਰਾ ਵੱਲੋਂ ਕੀਤੀ ਅਲੋਚਨਾ ਬਾਰੇ ਉਨ੍ਹਾਂ ਕਿਹਾ ਕਿ ਖਹਿਰਾ ਨੂੰ ਇਸ ਫ਼ੈਸਲੇ ਤੋਂ ਬਾਅਦ ਵੀ ਕਿਹੜੀ ਲੱਗ ਜਾਣੀ ਹੈ। ਉਸ ਨੇ ਕਿਹੜਾ ਹਟ ਜਾਣਾ ਹੈ। ਉਹ ਆਪਣਾ ਪ੍ਰਚਾਰ ਇਸੇ ਤਰ੍ਹਾਂ ਹੀ ਉਨ੍ਹਾਂ ਖਿਲਾਫ ਜਾਰੀ ਰੱਖੇਗਾ ਪਰ ਇਸ ਨਾਲ ਉਨ੍ਹਾਂ ਨੂੰ ਕੋਈ ਫਰਕ ਨਹੀਂ ਪਵੇਗਾ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget