ਪੜਚੋਲ ਕਰੋ

ਚਿੱਟੇ 'ਤੇ ਬੀਬੀ ਜਾਗੀਰ ਕੌਰ ਨੇ ਕਾਂਗਰਸ ਨੂੰ ਘੇਰਿਆ

ਜਲੰਧਰ : ਕਾਂਗਰਸ ਵੱਲੋਂ ਲੁਧਿਆਣਾ ਵਿੱਚ ਸੜੇ ਗਏ ਚਿੱਟੇ ਰਾਵਣ ਨੂੰ ਲੈ ਕੇ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਪਲਟਵਾਰ ਕੀਤਾ ਹੈ। ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਾਗੀਰ ਕੌਰ ਨੇ ਆਖਿਆ ਕਿ ਜਿਹੜੇ ਚਿੱਟਾ ਖਾਂਦੇ ਹਨ ਉਨ੍ਹਾਂ ਨੂੰ ਹੀ ਇਹ ਨਜ਼ਰ ਆਉਂਦਾ ਹੈ। ਉਨ੍ਹਾਂ ਕਾਂਗਰਸ ਦਾ ਬਿਨਾਂ ਨਾਮ ਲਏ ਆਖਿਆ ਕਿ ਆਪ 'ਚਿੱਟਾ' ਖਾਣ ਵਾਲਿਆਂ ਨੂੰ ਹੀ ਇਹ ਨਜ਼ਰ ਆਉਂਦਾ ਹੈ। ਬੀਬੀ ਜਾਗੀਰ ਅਨੁਸਾਰ ਕਾਂਗਰਸ ਦੇ ਪੱਲੇ ਹੋਰ ਤਾਂ ਕੁੱਝ ਹੈ ਨਹੀਂ ਇਸ ਲਈ ਉਹ ਅਜਿਹੇ ਮਸਲੇ ਚੁੱਕੇ ਰਹੇ ਹਨ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨ ਯਾਤਰਾ ਉੱਤੇ ਵੀ ਸਵਾਲ ਚੁੱਕੇ। ਬੀਬੀ ਜਾਗੀਰ ਕੌਰ ਨੇ ਆਖਿਆ ਕਿ ਕੈਪਟਨ ਨੇ ਆਪਣੀ ਸਰਕਾਰ ਸਮੇਂ ਤਾਂ ਕਿਸਾਨਾਂ ਦੇ ਬਿਜਲੀ ਦੇ ਬਿੱਲ ਮੁਆਫ਼ ਨਹੀਂ ਕੀਤੇ ਅਤੇ ਹੁਣ ਵੋਟਾਂ ਨੇੜੇ ਦੇਖ ਫਿਰ ਤੋਂ ਯਾਤਰਾ ਰਾਹੀਂ  ਕਿਸਾਨਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget