ਪੜਚੋਲ ਕਰੋ

ਤਾਨਾਸ਼ਾਹ ਬਣੀ ਬੀਜੇਪੀ ਸਰਕਾਰ ਦੇਸ਼ ਦੇ ਸੰਵਿਧਾਨ ਲਈ ਖਤਰਾ- ਜਗੀਰ ਕੌਰ

ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸਵਾਲ ਕੀਤਾ ਕਿ ਜੇਕਰ ਕੋਈ ਆਪਣੇ ਨਾਲ ਹੋਈ ਵਧੀਕੀ ਤੇ ਬੇਇਨਸਾਫੀ ਦਾ ਵਿਰੋਧ ਕਰੇ ਤਾਂ ਕੀ ਉਹ ਦੇਸ਼ ਵਿਰੋਧੀ ਹੈ? ਕੀ ਆਪਣੀਆਂ ਭਵਿੱਖ ਦੀਆਂ ਪੀੜ੍ਹੀਆਂ ਲਈ ਚਿੰਤਾ ਕਰਨੀ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਨਾ ਦੇਸ਼ ਨੂੰ ਤੋੜਨ ਵਾਲੀ ਕਾਰਵਾਈ ਹੈ?

ਅੰਮ੍ਰਿਤਸਰ: ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਬੀਜੇਪੀ ਸਰਕਾਰ ਵੱਲੋਂ ਕੋਝੇ ਹਥਕੰਡੇ ਵਰਤਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਦਬਾਉਣ ਲਈ ਕਾਨੂੰਨ ਦੀ ਦੁਰਵਰਤੋਂ ਕਰਦਿਆਂ ਕਿਸਾਨਾਂ ਅਤੇ ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਐਨਆਈਏ ਵੱਲੋਂ ਨੋਟਿਸ ਜਾਰੀ ਕਰਨੇ ਸਰਕਾਰ ਦੀ ਤਾਨਾਸ਼ਾਹ ਨੀਤੀ ਦਾ ਪ੍ਰਗਟਾਵਾ ਹੈ।

ਉਨ੍ਹਾਂ ਆਖਿਆ ਕਿ ਦੇਸ਼ ਦੇ ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ ਪਰੰਤੂ ਦੇਸ਼ ਦੀ ਸਰਕਾਰ ਹੱਕ ਤੇ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੀ ਹੈ ਜੋ ਸਹਿਣਯੋਗ ਨਹੀਂ। ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸਵਾਲ ਕੀਤਾ ਕਿ ਜੇਕਰ ਕੋਈ ਆਪਣੇ ਨਾਲ ਹੋਈ ਵਧੀਕੀ ਤੇ ਬੇਇਨਸਾਫੀ ਦਾ ਵਿਰੋਧ ਕਰੇ ਤਾਂ ਕੀ ਉਹ ਦੇਸ਼ ਵਿਰੋਧੀ ਹੈ? ਕੀ ਆਪਣੀਆਂ ਭਵਿੱਖ ਦੀਆਂ ਪੀੜ੍ਹੀਆਂ ਲਈ ਚਿੰਤਾ ਕਰਨੀ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਨਾ ਦੇਸ਼ ਨੂੰ ਤੋੜਨ ਵਾਲੀ ਕਾਰਵਾਈ ਹੈ?

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਲਈ ਸੰਜੀਦਗੀ ਨਾਲ ਵਿਚਾਰ ਕਰਨ ਦੀ ਥਾਂ ਆਪਣੀ ਹਉਮੈ ਅਤੇ ਹੰਕਾਰ ਨਾਲ ਲੋਕਤੰਤਰ ਦਾ ਘਾਣ ਕਰ ਰਹੀ ਹੈ। ਖਾਸਕਰ ਘੱਟ ਗਿਣਤੀਆਂ ਪ੍ਰਤੀ ਦੇਸ਼ ਦੀ ਸਰਕਾਰ ਦਾ ਰਵੱਈਆ ਦਬਾਉਣ ਵਾਲਾ ਹੈ। ਸਰਕਾਰ ਦੀ ਮਨਸ਼ਾ ਲੋਕਾਂ ਦੇ ਹਿੱਤਾਂ ਦੀ ਰਖਵਾਲੀ ਹੋਣੀ ਚਾਹੀਦੀ ਹੈ ਨਾ ਕਿ ਆਪਣੀ ਜਿੱਦ ਨੂੰ ਪੁਗਾਉਣ ਵਾਲੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨੀ ਸੰਘਰਸ਼ ਪੂਰਨ ਸ਼ਾਂਤਮਈ ਚੱਲ ਰਿਹਾ ਹੈ ਪਰੰਤੂ ਬੀਜੇਪੀ ਸਰਕਾਰ ਆਪਣੇ ਅਸਰ-ਰਸੂਖ ਨਾਲ ਇਸ ਨੂੰ ਜਾਣਬੁੱਝ ਕੇ ਗਲਤ ਰੰਗਤ ਦੇਣ ਦੇ ਯਤਨ ਵਿਚ ਹੈ।

ਉਨ੍ਹਾਂ ਕਿਹਾ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਲਈ ਹਰ ਹੀਲਾ ਵਰਤ ਰਹੀ ਹੈ। ਇਸੇ ਦਾ ਹੀ ਹਿੱਸਾ ਐਨਆਈਏ ਰਾਹੀਂ ਯੂਏਪੀਏ ਤਹਿਤ ਕਿਸਾਨ ਸੰਘਰਸ਼ ਉਪਰ ਵਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਰਵੱਈਆ ਸਾਬਤ ਕਰਦਾ ਹੈ ਕਿ ਦੇਸ਼ ਦੀ ਬੇਜੀਪੀ ਸਰਕਾਰ ਤਾਨਾਸ਼ਾਹ ਬਣ ਚੁੱਕੀ ਹੈ ਜੋ ਭਾਰਤ ਦੇ ਸੰਵਿਧਾਨ ਲਈ ਵੱਡਾ ਖਤਰਾ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਜੇਪੀ ਸਰਕਾਰ ਲਗਾਤਾਰ ਸੰਵਿਧਾਨ ਦਾ ਘਾਣ ਕਰਦਿਆਂ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਚਾਹੀਦਾ ਤਾਂ ਇਹ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਆਪਣੀਆਂ ਏਜੰਸੀਆਂ ਰਾਹੀਂ ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਆਵਾਜ਼ ਸੁਣੇ ਅਤੇ ਉਸ ’ਤੇ ਅਮਲ ਕਰਦਿਆਂ ਮਾਮਲੇ ਦਾ ਹੱਲ ਕਰੇ, ਪਰੰਤੂ ਸਰਕਾਰ ਤਾਂ ਲੋਕ ਆਵਾਜ਼ ਨੂੰ ਦੱਬਣ ਦੀ ਨੀਤੀ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਯੂਏਪੀਏ ਦੀ ਦੁਰਵਰਤੋਂ ਤੁਰੰਤ ਬੰਦ ਕੀਤੀ ਜਾਵੇ ਅਤੇ ਐਨਆਈਏ ਵੱਲੋਂ ਜਾਰੀ ਕੀਤੇ ਗਏ ਨੋਟਿਸ ਵਾਪਸ ਲਏ ਜਾਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

Embed widget