ਪੜਚੋਲ ਕਰੋ

ਜਨਰਲ ਜੇ.ਜੇ. ਸਿੰਘ ਵੱਲੋਂ ਟਿਕਟ ਵਾਪਸ ਲੈਣ ਪਿੱਛੋਂ ਟਕਸਾਲੀਆਂ ਦੀ ਬੀਬੀ ਖਾਲੜਾ ਨੂੰ ਸਲਾਹ

ਡਾ. ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਖਡੂਰ ਸਾਹਿਬ ਤੋਂ ਜਨਰਲ ਜੇ.ਜੇ. ਸਿੰਘ ਨੇ ਸਿੱਖ ਪੰਥ ਦੀ ਭਾਵਨਾਵਾਂ ਦੀ ਕਦਰ ਕਰਦਿਆਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਸਮਰਥਨ ਦਿੱਤਾ ਹੈ ਜੋ ਕੌਮ ਪ੍ਰਤੀ ਬਹੁਤ ਵੱਡੀ ਕੁਰਬਾਨੀ ਹੈ। ਇਸ ਲਈ ਬੀਬੀ ਖਾਲੜਾ ਨੂੰ ਵੀ ਸਾਰੇ ਹਮਖਿਆਲ ਲੋਕਾਂ ਤੇ ਸਿਆਸੀ ਪਾਰਟੀਆਂ ਦਾ ਸਮਰਥਨ ਹਾਸਲ ਕਰਨ ਲਈ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨੀ ਚਾਹੀਦੀ ਹੈ।

ਤਰਨ ਤਾਰਨ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਖਡੂਰ ਸਾਹਿਬ ਤੋਂ ਜਨਰਲ ਜੇ.ਜੇ. ਸਿੰਘ ਨੇ ਸਿੱਖ ਪੰਥ ਦੀ ਭਾਵਨਾਵਾਂ ਦੀ ਕਦਰ ਕਰਦਿਆਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਸਮਰਥਨ ਦਿੱਤਾ ਹੈ ਜੋ ਕੌਮ ਪ੍ਰਤੀ ਬਹੁਤ ਵੱਡੀ ਕੁਰਬਾਨੀ ਹੈ। ਇਸ ਲਈ ਬੀਬੀ ਖਾਲੜਾ ਨੂੰ ਵੀ ਸਾਰੇ ਹਮਖਿਆਲ ਲੋਕਾਂ ਤੇ ਸਿਆਸੀ ਪਾਰਟੀਆਂ ਦਾ ਸਮਰਥਨ ਹਾਸਲ ਕਰਨ ਲਈ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨੀ ਚਾਹੀਦੀ ਹੈ। ਇਸ ਲਈ ਕਿਸੇ ਵੀ ਵਿਅਕਤੀ ਵਿਸ਼ੇਸ਼ ਨੂੰ ਇਸ ਨੇਕ ਕਾਰਜ ਲਈ ਵਿਘਨ ਨਹੀਂ ਪਾਉਣਾ ਚਾਹੀਦਾ ਹੈ। ਰਅਸਲ ਉਹ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਅਮਰਕੋਟ ਵਿੱਚ ਖੇਮਕਰਨ ਹਲਕਾ ਇੰਚਾਰਜ ਦਲਜੀਤ ਸਿੰਘ ਗਿੱਲ ਅਮਰਕੋਟ ਵੱਲੋਂ ਕਰਾਏ ਨਿੱਜੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰ ਰਹੇ ਹਨ। ਡਾ. ਰਤਨ ਸਿੰਘ ਅਜਨਾਲਾ ਨੇ ਸਾਰੇ ਹਮਖਿਆਲ ਸਿਆਸੀ ਦਲਾਂ ਨੂੰ ਬੀਬੀ ਖਾਲੜਾ ਨੂੰ ਸਾਂਝੇ ਤੌਰ 'ਤੇ ਸਮੱਰਥਨ ਦੇਣ ਦੀ ਅਪੀਲ ਕੀਤੀ। ਇਸ ਮੌਕੇ ਪਾਰਟੀ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਅਕਾਲੀ ਦਲ ਬਾਦਲ ਤੇ ਕੈਪਟਨ ਕਾਂਗਰਸ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਨੇ ਜੋ ਨੁਕਸਾਨ ਕੀਤਾ ਹੈ, ਉਸ ਤੋਂ ਪੰਜਾਬ ਦਾ ਬੱਚਾ-ਬੱਚਾ ਜਾਣੂੰ ਹੈ। ਹੁਣ ਪੰਜਾਬ ਵਿੱਚ ਤੀਸਰਾ ਬਦਲ ਪੈਦਾ ਕਰਨ ਲਈ ਸੁਨਿਹਰੀ ਮੌਕਾ ਹੈ। ਉਨ੍ਹਾਂ ਸਾਰੀਆਂ ਹਮਖਿਆਲ ਪਾਰਟੀਆਂ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਅਪੀਲ ਕੀਤੀ ਕਿ ਉਹ ਆਪਣੇ ਨਿੱਜੀ ਸਵਾਰਥਾਂ ਨੂੰ ਛੱਡ ਕੇ ਪੰਜਾਬ ਦੇ ਹਿੱਤਾਂ ਲਈ ਕੰਮ ਕਰਨ ਤੇ ਤੀਜੇ ਮੋਰਚੇ ਨੂੰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ। ਇਕੱਠ ਨੂੰ ਸੰਬੋਧਨ ਕਰਦਿਆਂ ਜਨਰਲ ਜੇ.ਜੇ ਸਿੰਘ ਨੇ ਕਿਹਾ ਕਿ ਮੈਂ ਪਹਿਲਾਂ ਫੌਜ ਵਿੱਚ ਦੇਸ਼ ਦੀ ਸੇਵਾ ਕੀਤੀ ਸੀ ਤੇ ਹੁਣ ਮੈਂ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਰਿਹਾ ਹਾਂ। ਮੈਂ ਪਰਮਜੀਤ ਕੌਰ ਖਾਲੜਾ ਦਾ ਪ੍ਰਚਾਰ ਕਰ ਰਿਹਾ ਹਾਂ ਤੇ ਮੈਂ ਸਿੱਖ ਕੌਮ ਤੇ ਪੰਥ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਬੀਬੀ ਖਾਲੜਾ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਬੀਬੀ ਪਰਮਜੀਤ ਕੌਰ ਖਾਲੜਾ ਦੀ ਹਮਾਇਤ ਲਈ ਸਾਰੀਆਂ ਹਮਖਿਆਲ ਪਾਰਟੀਆਂ ਨੂੰ ਅਪੀਲ ਕਰਦੇ ਹਨ ਕਿ ਬੀਬੀ ਖਾਲੜਾ ਨੂੰ ਸਾਂਝੇ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ ਜਾਣਾ ਚਾਹੀਦਾ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget