ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਪੈਂਦੇ ਕਸਬਾ ਰਾਮਪੁਰਾ ਫੂਲ 'ਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਕਾਰ ਦੀ ਪਿੱਛੇ ਤੋਂ ਇੱਕ ਟਿੱਪਰ ਨਾਲ ਟੱਕਰ ਹੋ ਗਈ ਜਿਸ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਦੋ ਨੌਜਵਾਨਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਤੇ ਜਦੋਂ ਕਿ ਤੀਜੇ ਦੀ ਹਸਪਤਾਲ ਲਜਾਂਦੇ ਮੌਤ ਹੋ ਗਈ।
Punjab News: ਚੰਡੀਗੜ੍ਹ-ਬਠਿੰਡਾ ਹਾਈਵੇ 'ਤੇ ਵਾਪਰਿਆ ਵੱਡਾ ਹਾਦਸਾ, 3 ਨੌਜਵਾਨਾਂ ਦੀ ਮੌਤ
ABP Sanjha | 04 Aug 2024 06:37 PM (IST)
WhatsApp_Image_2024-08-04_at_613.32_PM