ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Building collapse in Ludhiana: ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਫੈਕਟਰੀ ਦੀ ਪੁਰਾਣੀ ਇਮਾਰਤ ਡਿੱਗੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਫੈਕਟਰੀ ਦੀ ਪੁਰਾਣੀ ਇਮਾਰਤ ਡਿੱਗੀ
![Building collapse in Ludhiana: ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਫੈਕਟਰੀ ਦੀ ਪੁਰਾਣੀ ਇਮਾਰਤ ਡਿੱਗੀ Big accident in Ludhiana, old factory building collapses Building collapse in Ludhiana: ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਫੈਕਟਰੀ ਦੀ ਪੁਰਾਣੀ ਇਮਾਰਤ ਡਿੱਗੀ](https://feeds.abplive.com/onecms/images/uploaded-images/2021/08/12/80bb7fae349687372854fdc6e1c771d9_original.jpg?impolicy=abp_cdn&imwidth=1200&height=675)
Ludhiana_old_building_collapsed
ਲੁਧਿਆਣਾ: ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਫੈਕਟਰੀ ਦੀ ਪੁਰਾਣੀ ਇਮਾਰਤ ਡਿੱਗ ਗਈ। ਇਸ ਹਾਦਸੇ ਮਗਰੋਂ ਕਈ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦੀ ਸੰਭਾਵਨਾ ਹੈ। ਫਿਲਹਾਲ ਮੌਕੇ ‘ਤੇ ਰਾਹਤ ਕਾਰਜ ਜਾਰੀ ਹਨ ਤੇ ਪੁਲਿਸ ਵੀ ਪਹੁੰਚ ਚੁੱਕੀ ਹੈ।
ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਨਗਰ ਨਿਗਮ ਵੱਲੋਂ ਇਸ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ ਸੀ ਪਰ ਇਸ ਦੇ ਬਾਵਜੂਦ ਕੁਝ ਲੋਕਾਂ ਵੱਲੋਂ ਇਸ ਅੰਦਰ ਕੰਮ ਕੀਤਾ ਜਾ ਰਿਹਾ ਸੀ।
ਇਹ ਵੀ ਪੜ੍ਹੋ: Congress Twitter Locked: ਟਵਿੱਟਰ ਦਾ ਵੱਡਾ ਕਦਮ, ਰਾਹੁਲ ਗਾਂਧੀ ਮਗਰੋਂ ਕਾਂਗਰਸ ਪਾਰਟੀ ਦਾ ਅਕਾਊਂਟ ਵੀ ਕੀਤਾ ਲੌਕ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)