ਪੜਚੋਲ ਕਰੋ

Patiala News: 274 ਅਸਲਾ ਲਾਇਸੰਸ ਮੁਅੱਤਲ, ਕਾਰਨ ਦੱਸੋ ਨੋਟਿਸ ਵੀ ਜਾਰੀ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 274 ਅਸਲਾ ਲਾਇਸੈਂਸਾਂ ਨੂੰ ਨੋਟਿਸ ਦੇ ਕੇ ਮੁਅੱਤਲ ਕਰ ਦਿੱਤਾ ਗਿਆ ਹੈ ਕਿ ਕਿਉਂ ਨਾ ਉਨ੍ਹਾਂ ਨੂੰ ਰੱਦ ਕੀਤਾ ਜਾਵੇ ਕਿਉਂਕਿ ਇਹਨਾਂ ਨੂੰ ਵਾਰ ਵਾਰ ਮੌਕਾ ਦੇਣ ਦੇ ਬਾਵਜੂਦ ਇਹਨਾਂ ਨੇ ਆਪਣੇ ਕੋਲ ਰੱਖੇ ਵਾਧੂ ਹਥਿਆਰਾਂ ਨੂੰ ਜਮ੍ਹਾਂ ਨਹੀਂ ਸੀ ਕਰਵਾਇਆ

Patiala News: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ, 3 ਮਹੀਨਿਆਂ ਦੇ ਅੰਦਰ-ਅੰਦਰ ਜ਼ਿਲ੍ਹੇ ਦੇ ਸਾਰੇ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੀਆਂ ਹਦਾਇਤਾਂ ‘ਤੇ ਅਮਲ ਕਰਦਿਆਂ ਜ਼ਿਲ੍ਹਾ ਮਜਿਸਟਰੇਟ ਦਫ਼ਤਰ ਨੇ ਕਾਰਵਾਈ ਕਰਕੇ 274 ਅਸਲਾ ਲਾਇਸੰਸ ਮੁਅੱਤਲ ਕੀਤੇ ਹਨ।

ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 274 ਅਸਲਾ ਲਾਇਸੈਂਸਾਂ ਨੂੰ ਨੋਟਿਸ ਦੇ ਕੇ ਮੁਅੱਤਲ ਕਰ ਦਿੱਤਾ ਗਿਆ ਹੈ ਕਿ ਕਿਉਂ ਨਾ ਉਨ੍ਹਾਂ ਨੂੰ ਰੱਦ ਕੀਤਾ ਜਾਵੇ ਕਿਉਂਕਿ ਇਹਨਾਂ ਨੂੰ ਵਾਰ ਵਾਰ ਮੌਕਾ ਦੇਣ ਦੇ ਬਾਵਜੂਦ ਇਹਨਾਂ ਨੇ ਆਪਣੇ ਕੋਲ ਰੱਖੇ ਵਾਧੂ ਹਥਿਆਰਾਂ ਨੂੰ ਜਮ੍ਹਾਂ ਨਹੀਂ ਸੀ ਕਰਵਾਇਆ, ਇਹਨਾਂ ਨੂੰ ਵੀ ਤੁਰੰਤ ਪ੍ਰਭਾਵ ਨਾਲ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਅਸਲਾ ਐਕਟ ਦੀ ਧਾਰਾ 9 ਦੇ ਤਹਿਤ ਸੀ.ਆਰ.ਪੀ.ਸੀ. ਦੀ ਧਾਰਾ 107/110 ਤਹਿਤ ਬਾਊਂਡ ਕੀਤੇ ਗਏ ਸਾਰੇ ਹਥਿਆਰਾਂ ਦੇ ਲਾਇਸੰਸ ਵੀ ਮੁਅੱਤਲ ਕੀਤੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰ ਨੇ ਕਿਸੇ ਵੀ ਅਪਰਾਧਿਕ ਪਿਛੋਕੜ ਜਾਂ ਮਾੜੇ ਵਿਵਹਾਰ ਵਾਲੇ ਅਸਲਾ ਲਾਇਸੰਸ ਧਾਰਕਾਂ ਦੀ ਪੜਤਾਲ ਲਈ ਪੁਲਿਸ ਵਿਭਾਗ ਨਾਲ ਲਗਭਗ 30,000 ਅਸਲਾ ਲਾਇਸੈਂਸਾਂ ਦੀ ਸੂਚੀ ਵੀ ਸਾਂਝੀ ਕੀਤੀ ਹੈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਇਹਨਾਂ ਨੂੰ ਜਾਰੀ ਅਸਲਾ ਲਾਇਸੈਂਸ ਦੀ ਇਹਨਾਂ ਨੂੰ ਲੋੜ ਵੀ ਹੈ ਜਾਂ ਨਹੀਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
Embed widget