Punjab Government Took Action: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲੈਂਦੇ ਹੋਏ ਕੁੱਝ ਕਰਮਚਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਵਿੱਚੋਂ ਦੋ ਤਹਿਸੀਲਦਾਰ ਅਤੇ ਇੱਕ ਨਾਇਬ ਤਹਿਸੀਲਦਾਰ ਦੀ ਬਦਲੀ ਕੀਤੀ ਗਈ ਹੈ।




ਤਹਿਸੀਲਦਾਰ ਪਰਵੀਨ ਕੁਮਾਰ ਸਿੰਗਲਾ ਜੋ ਕਿ ਮਾਨਸਾ ਵਿਖੇ ਤੈਨਾਤੀ ਸੀ ਹੁਣ ਨਵੀਂ ਤੈਨਾਤੀ ਮੂਨਕ ਕਰ ਦਿੱਤੀ ਗਈ ਹੈ।  ਇਸ ਤੋਂ ਇਲਾਵਾ ਸੁਖਬੀਰ ਕੌਰ, ਤਹਿਸੀਲਦਾਰ ਜੋ ਕਿ ਪਹਿਲਾਂ ਅਬੋਹਰ ਵਿਖੇ ਆਪਣੀ ਸੇਵਾਵਾਂ ਦੇ ਰਹੀ ਸੀ ਹੁਣ ਮਾਨਸਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
ਜਸਕਰਨ ਸਿੰਘ ਨਾਇਬ ਤਹਿਸੀਲਦਾਰ ਜੋ ਕਿ ਅਬੋਹਰ ਵਿਖੇ ਮੌਜੂਦ ਹੈ। ਹੁਣ ਨਵੀਂ ਤੈਨਾਤੀ ਨਾਇਬ ਤਹਿਸੀਲਦਾਰ ਅਬੋਹਰ ਅਤੇ ਵਾਧੂ ਚਾਰਜ ਤਹਿਸੀਲਦਾਰ ਅਬੋਹਰ ਦਿੱਤਾ ਗਿਆ ਹੈ। 


ਹੋਰ ਪੜ੍ਹੋ : ਜਸਵਿੰਦਰ ਚੱਠਾ ਤੇ ਗੁਰਤੇਜ ਧਾਲੀਵਾਲ ਬਣੇ ਤਪਾ ਮੰਡੀ ਟਰੱਕ ਯੂਨੀਅਨ ਦੇ ਨਵੇਂ ਪ੍ਰਧਾਨ, ਟਰੱਕ ਆਪਰੇਟਰਾਂ ਨੇ ਕੀਤਾ ਸੁਆਗਤ


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।