ਪੜਚੋਲ ਕਰੋ

Sidhu Moosewala : ਮੂਸੇਵਾਲਾ ਕਤਲ ਕੇਸ 'ਚ ਵੱਡੀ ਕਾਰਵਾਈ, ਸ਼ੂਟਰਾਂ ਨੂੰ ਪਨਾਹ ਦੇਣ ਵਾਲਾ ਇੱਕ ਹੋਰ ਕਾਬੂ

Moosewala murder case : ਅਨੁਸਾਰ ਜੋਗਿੰਦਰ ਸਿੰਘ ਉਰਫ਼ ਜੋਗਾ ਨੂੰ ਅੱਜ ਮਾਨਸਾ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਮਾਨਸਾ ਪੁਲਿਸ ਨੂੰ ਜੋਗਿੰਦਰ ਸਿੰਘ ਉਰਫ਼ ਜੋਗਾ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਦੀ ਰੇਕੀ..

ਮਾਨਸਾ : ਮਰਹੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਲਗਾਤਾਰ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿੱਚ ਹੁਣ ਪੰਜਾਬ ਪੁਲਿਸ ਨੇ ਹਰਿਆਣਾ ਦੇ ਗੁੜਗਾਓਂ ਤੋਂ ਜੋਗਿੰਦਰ ਸਿੰਘ ਉਰਫ਼ ਜੋਗਾ ਨੂੰ ਮਾਨਸਾ ਲਿਆਂਦਾ ਹੈ। ਜੋਗਿੰਦਰ ਸਿੰਘ ਉਰਫ਼ ਜੋਗਾ ਨੇ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਸ਼ੂਟਰਾਂ ਨੂੰ ਵਾਰਦਾਤ ਮਗਰੋਂ ਪਨਾਹ ਦਿੱਤੀ ਸੀ। 

ਮਿਲੀ ਜਾਣਕਾਰੀ ਅਨੁਸਾਰ ਜੋਗਿੰਦਰ ਸਿੰਘ ਉਰਫ਼ ਜੋਗਾ ਨੂੰ ਅੱਜ ਮਾਨਸਾ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਮਾਨਸਾ ਪੁਲਿਸ ਨੂੰ ਜੋਗਿੰਦਰ ਸਿੰਘ ਉਰਫ਼ ਜੋਗਾ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਦੀ ਰੇਕੀ ਕਰਨ ਅਤੇ ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਹਰਿਆਣਾ ਮਾਡਿਊਲ ਦੇ ਸ਼ੂਟਰਾਂ ਨੂੰ ਪਨਾਹ ਦੇਣ ਦੇ ਮਾਮਲੇ ਵਿੱਓ ਲੋੜੀਂਦਾ ਸੀ। 

 ਜੋਗਿੰਦਰ ਸਿੰਘ ਉਰਫ਼ ਜੋਗਾ ਜਿਸ ਦੀ ਉਮਰ 32 ਸਾਲ ਹੈ ਜੀਂਦ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਸਬੰਧ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਦੱਸੇ ਜਾਂਦੇ ਹਨ। ਮੌਜੂਦਾ ਸਮੇਂ  ਜੋਗਿੰਦਰ ਸਿੰਘ ਉਰਫ਼ ਜੋਗਾ ਗੁੜਗਾਓਂ ਦੀ ਜੇਲ੍ਹ ਵਿੱਚ ਬੰਦ ਹੈ। ਜਿਥੋਂ ਮਾਨਸਾ ਪੁਲਿਸ ਉਸ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਆਈ ਹੈ। ਅਤੇ ਅੱਜ ਮਾਨਸਾ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। 

 ਜੋਗਿੰਦਰ ਸਿੰਘ ਉਰਫ਼ ਜੋਗਾ 'ਤੇ ਮਾਨਸਾ ਦੀ ਸੀਆਈਏ ਥਾਣੇ ਚੋਂ ਦੀਪਕ ਟੀਨੁੰ ਨੁੰ ਭੱਜਣ ਵਿੱਚ ਮਦਦ ਕਰਨ ਦਾ ਵੀ ਦੋਸ਼ ਹੈ। ਪੁਲਿਸ ਅਨੁਸਾਰ  ਜੋਗਿੰਦਰ ਸਿੰਘ ਉਰਫ਼ ਜੋਗਾ 'ਤੇ ਹਰਿਆਣਾ ਦੇ ਵੱਖ ਵੱਖ ਥਾਣਿਆਂ ਵਿੱਚ ਗੰਭੀਰ ਦੋਸ਼ਾਂ ਤਹਿਤ 14 ਤੋਂ 15 ਕੇਸ ਦਰਜ ਹਨ ਜਿਸ ਕਰਕੇ ਉਹ ਗੁੜਗਾਓਂ ਜੇਲ੍ਹ ਵਿੱਚ ਬੰਦ ਸੀ। ਹੁਣ ਮਾਨਸਾ ਪੁਲਿਸ ਅੜਿੱਕੇ ਚੜ੍ਹ ਗਿਆ ਹੈ। 

Sidhu Moosewala : ਮੂਸੇਵਾਲਾ ਕਤਲ ਕੇਸ 'ਚ ਵੱਡੀ ਕਾਰਵਾਈ, ਸ਼ੂਟਰਾਂ ਨੂੰ ਪਨਾਹ ਦੇਣ ਵਾਲਾ ਇੱਕ ਹੋਰ ਕਾਬੂ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇਹ ਵੀ ਪੜ੍ਹੋ : -  700 ਬੱਚਿਆਂ ਨੂੰ ਜਾਅਲੀ ਆਫਰ ਲੈਟਰ ਦੇ ਕੈਨੇਡਾ ਭੇਜਣ ਵਾਲਾ ਗ੍ਰਿਫ਼ਤਾਰ

- ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

- ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

- Android ਫੋਨ ਲਈ ਕਲਿਕ ਕਰੋ

- Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget