Punjab News : ਪੰਜਾਬ ਸਿੱਖਿਆ ਵਿਭਾਗ ਨੇ ਦਲਜਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫਸਰ ਤਰਨ ਤਾਰਨ ਖ਼ਿਲਾਫ਼ ਵੱਡੀ ਕਰਵਾਈ ਕਰਦੇ ਹੋਏ ਉਹਨਾਂ ਨੂੰ ਮੁਅੱਤਲ ਕਰ ਦਿੱਤਾ। ਜ਼ਿਕਰਯੋਗ ਹੈ ਕਿ ਦਲਜਿੰਦਰ ਕੌਰ ਉੱਤੇ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਵਰਦੀਆਂ ਦੀ ਖਰੀਦ ਸਬੰਧੀ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਤੇ ਗ੍ਰਾਂਟਾਂ ਵਿਚ ਹੇਰਾਫੇਰੀ ਕਰਨ ਕਾਰਨ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਂ ਅਨੁਸਾਰ ਸਰਕਾਰੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। 




ਹੋਰ ਪੜ੍ਹੋ: 


ਮਹਾ ਸ਼ਿਵਰਾਤਰੀ ਤੋਂ ਪਹਿਲਾਂ ਦਹਿਸ਼ਤ ਦਾ ਸਾਇਆ! ਪੁਲਿਸ ਅਲਰਟ



ਮਹਾ ਸ਼ਿਵਰਾਤਰੀ ਤੋਂ ਪਹਿਲਾਂ ਲੁਧਿਆਣਾ ਪੁਲਿਸ ਚੌਕਸ ਹੋ ਗਈ ਹੈ। ਖੁਫੀਆ ਰਿਪੋਰਟਾਂ ਮੁਤਾਬਕ ਗੈਰ ਸਮਾਜੀ ਤੱਕ ਮਹਾ ਸ਼ਿਵਰਾਤਰੀ ਮੌਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਇਹ ਰਿਪੋਰਟ ਹੈ ਅੱਤਵਾਦੀ ਹਮਲਾ ਕੀਤਾ ਜਾ ਸਕਦਾ ਹੈ। ਇਸ ਲਈ ਪੁਲਿਸ ਨੇ ਪਹਿਲਾਂ ਹੀ ਸਖਤ ਪਲਾਨਿੰਗ ਕਰ ਲਈ ਹੈ। ਹਾਸਲ ਜਾਣਕਾਰੀ ਮੁਤਾਬਕ ਵਿਦੇਸ਼ੀ ਏਜੰਸੀਆਂ ਵੱਲੋਂ ਪੰਜਾਬ ’ਚ ਅਤਿਵਾਦੀ ਹਮਲੇ ਦੀ ਇਨਪੁੱਟ ਮਿਲਣ ਤੋਂ ਬਾਅਦ ਲੁਧਿਆਣਾ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਮਹਾ ਸ਼ਿਵਰਾਤਰੀ ਮੌਕੇ ਸੀਨੀਅਰ ਪੁਲਿਸ ਅਧਿਕਾਰੀ ਮੰਦਰ ਕਮੇਟੀਆਂ ਦੇ ਨਾਲ ਪੂਰੀ ਤਰ੍ਹਾਂ ਤਾਲਮੇਲ ਬਣਾ ਰਹੇ ਹਨ। 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ 


ਇਹ ਵੀ ਪੜ੍ਹੋ : Punjab Breaking News LIVE: ਪੰਜਾਬ ਦੇ ਨਵੇਂ ਮੁੱਖ ਚੋਣ ਕਮਿਸ਼ਨਰ ਨੇ ਸੰਭਾਲਿਆ ਅਹੁਦਾ, ਹੇਰਾਫੇਰੀ ਦੇ ਇਲਜ਼ਾਮ 'ਚ ਸਿੱਖਿਆ ਅਫ਼ਸਰ ਮੁਅੱਤਲ, ਮੁੱਖ ਮੰਤਰੀ ਦੀ ਉਦਯੋਗਪਤੀਆਂ ਨਾਲ ਹੋਈ ਮੀਟਿੰਗ, ਹੈਰੋਇਨ ਤੇ 27 ਲੱਖ ਦੀ ਨਗਦੀ ਬਰਾਮਦ, ਨਾਮੀ ਵਿਅਕਤੀਆਂ ਨਾਲ ਜੁੜੇ ਤਾਰ


ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ