ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Punjab News: ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਪੂਰੇ ਸੂਬੇ ਵਿੱਚ ਮਾਰੇ ਛਾਪੇ
ਅੱਜ ਸਵੇਰੇ ਇੱਕੋ ਵੇਲੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਅੰਦਰ ਸਰਚ ਅਭਿਆਨ ਚਲਾਇਆ ਗਿਆ ਹੈ। ਇਸ ਦੌਰਾਨ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨਾਲ ਸਬੰਧਤ ਲੋਕਾਂ ਦੇ ਘਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
![Punjab News: ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਪੂਰੇ ਸੂਬੇ ਵਿੱਚ ਮਾਰੇ ਛਾਪੇ Big action of Punjab Police raids in the entire state Punjab News: ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਪੂਰੇ ਸੂਬੇ ਵਿੱਚ ਮਾਰੇ ਛਾਪੇ](https://feeds.abplive.com/onecms/images/uploaded-images/2023/02/14/72eb53a9b6046d6da5e4f43a310493241676354921094674_original.jpeg?impolicy=abp_cdn&imwidth=1200&height=675)
ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਪੂਰੇ ਸੂਬੇ ਵਿੱਚ ਮਾਰੇ ਛਾਪੇ
Punjab News: ਪੰਜਾਬ ਪੁਲਿਸ ਨੇ ਅੱਜ ਵੱਡਾ ਐਕਸ਼ਨ ਕੀਤਾ ਹੈ। ਅੱਜ ਸਵੇਰੇ ਇੱਕੋ ਵੇਲੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਅੰਦਰ ਸਰਚ ਅਭਿਆਨ ਚਲਾਇਆ ਗਿਆ ਹੈ। ਇਸ ਦੌਰਾਨ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨਾਲ ਸਬੰਧਤ ਲੋਕਾਂ ਦੇ ਘਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਕੁਝ ਸਮਾਂ ਪਹਿਲਾਂ ਵੀ ਅਜਿਹੀ ਹੀ ਐਕਸ਼ਨ ਕੀਤਾ ਸੀ।
ਦੱਸ ਦਈਏ ਕਿ ਪੰਜਾਬ ਸਰਕਾਰ ਉਪਰ ਨਸ਼ਾ ਤਸਕਰੀ ਤੇ ਗੈਂਗਸਟਰਾਂ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਵਿਰੋਧੀਆਂ ਵੱਲੋਂ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਇਸ ਤਹਿਤ ਹੀ ਲੰਘੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਮੁਖੀਆਂ ਨਾਲ ਮੀਟਿੰਗ ਕਰਕੇ ਸਖਤ ਨਿਰਦੇਸ਼ ਦਿੱਤੇ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਕ੍ਰਿਕਟ
ਸਿਹਤ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)