ਪੜਚੋਲ ਕਰੋ

Punjab News: ਅੰਮ੍ਰਿਤਪਾਲ ਸਿੰਘ ਤੇ ਵੱਡਾ ਐਕਸ਼ਨ, ਸੋਸ਼ਲ ਮੀਡੀਆ ਖਾਤੇ ਕੀਤੇ ਬੈਨ

ਅਜਨਾਲਾ ਘਟਨਾ ਤੋਂ ਬਾਅਦ ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅਮ੍ਰਿਤਪਾਲ ਸਿੰਘ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਅਮ੍ਰਿਤਪਾਲ ਦੇ ਸੋਸ਼ਲ ਮੀਡਿਆ ਅਕਾਊਂਟ ਬੈਨ ਕਰ ਦਿੱਤੇ ਗਏ ਹਨ।

Punjab News: ਅਜਨਾਲਾ ਘਟਨਾ ਤੋਂ ਬਾਅਦ ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅਮ੍ਰਿਤਪਾਲ ਸਿੰਘ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਅਮ੍ਰਿਤਪਾਲ ਦੇ ਸੋਸ਼ਲ ਮੀਡਿਆ ਅਕਾਊਂਟ ਬੈਨ ਕਰ ਦਿੱਤੇ ਗਏ ਹਨ। ਉਨ੍ਹਾਂ ਦਾ ਇੰਸਟਾਗ੍ਰਾਮ ਖਾਤਾ ਬੰਦ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਉਸਦਾ ਟਵਿੱਟਰ ਅਕਾਊਂਟ ਪਹਿਲਾਂ ਤੋਂ ਹੀ ਬੰਦ ਹੈ।

Punjab News: ਅੰਮ੍ਰਿਤਪਾਲ ਸਿੰਘ ਤੇ ਵੱਡਾ ਐਕਸ਼ਨ, ਸੋਸ਼ਲ ਮੀਡੀਆ ਖਾਤੇ ਕੀਤੇ ਬੈਨ

ਲਵਪ੍ਰੀਤ ਤੂਫਾਨ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਹੈ। ਖਾਲਿਸਤਾਨ ਬਾਰੇ ਬੋਲਦਿਆਂ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਨ੍ਹਾਂ ਦੇ ਕਾਰਨਾਂ ਨੂੰ ਬੁਰਾਈ ਜਾਂ ਵਰਜਿਤ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ। ਸਗੋਂ ਇਸ ਨੂੰ ਬੌਧਿਕ ਨਜ਼ਰੀਏ ਤੋਂ ਦੇਖਿਆ ਜਾਣਾ ਚਾਹੀਦਾ ਹੈ। ਇਸ ਤੋਂ ਭੂ-ਰਾਜਨੀਤਿਕ ਲਾਭ ਕੀ ਹੋ ਸਕਦੇ ਹਨ ਅਤੇ ਸਿੱਖਾਂ ਲਈ ਇਸ ਦੇ ਕੀ ਫਾਇਦੇ ਹਨ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਹ ਇੱਕ ਵਿਚਾਰਧਾਰਾ ਹੈ ਅਤੇ ਵਿਚਾਰਧਾਰਾ ਕਦੇ ਨਹੀਂ ਮਰਦੀ। ਅਸੀਂ ਦਿੱਲੀ ਤੋਂ ਨਹੀਂ ਮੰਗ ਰਹੇ।

ਅੰਮ੍ਰਿਤਪਾਲ ਨੇ ਭਾਜਪਾ ਅਤੇ ਪਾਕਿਸਤਾਨ ਦੀ ਹਮਾਇਤ 'ਤੇ ਵੀ ਗੱਲ ਕੀਤੀ

ਇਸੇ ਤਰ੍ਹਾਂ ਅੰਮ੍ਰਿਤਪਾਲ ਸਿੰਘ ਨੇ ਭਾਜਪਾ ਅਤੇ ਪਾਕਿਸਤਾਨ ਦੀ ਹਮਾਇਤ ਨੂੰ ਲੈ ਕੇ ਪੈਦਾ ਹੋਏ ਮੁੱਦਿਆਂ ਬਾਰੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕੁਝ ਲੋਕ ਕਹਿੰਦੇ ਹਨ ਕਿ ਭਾਜਪਾ ਮੇਰਾ ਸਮਰਥਨ ਕਰਦੀ ਹੈ ਅਤੇ ਕੁਝ ਕਹਿੰਦੇ ਹਨ ਕਿ ਮੈਨੂੰ ਪਾਕਿਸਤਾਨ ਤੋਂ ਸਮਰਥਨ ਮਿਲ ਰਿਹਾ ਹੈ। ਸੋ ਮੈਂ ਤੁਹਾਨੂੰ ਦੱਸ ਦਈਏ ਕਿ ਮੈਨੂੰ ਕੇਵਲ ਗੁਰੂ ਸਾਹਿਬਾਨ ਦਾ ਆਸਰਾ ਮਿਲਿਆ ਹੈ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਕਿਸੇ ਵੀ ਰਾਜਨੀਤੀ ਵਿੱਚ ਸ਼ਾਮਲ ਨਹੀਂ ਹਨ।

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਖਾਲਿਸਤਾਨ ਨੂੰ ਲੈ ਕੇ ਬਿਆਨ ਦਿੱਤਾ ਹੈ  ਜਦੋਂ ਦੋ ਦਿਨ ਪਹਿਲਾਂ ਅੰਮ੍ਰਿਤਸਰ ਦੇ ਅਜਨਾਲਾ 'ਚ ਪੁਲਿਸ ਅਤੇ ਉਸ ਦੇ ਸਮਰਥਕਾਂ ਵਿਚਾਲੇ ਝੜਪ ਹੋਈ ਸੀ। ਵੀਰਵਾਰ ਨੂੰ ਹੀ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀ ਲਵਪ੍ਰੀਤ ਤੂਫਾਨ ਦੀ ਗ੍ਰਿਫਤਾਰੀ ਦੇ ਵਿਰੋਧ 'ਚ ਥਾਣੇ ਦੇ ਬਾਹਰ ਤਲਵਾਰਾਂ ਲਹਿਰਾਈਆਂ। ਇਸ ਘਟਨਾ 'ਚ 6 ਪੁਲਿਸ ਕਰਮਚਾਰੀ ਵੀ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਵੀ ਬਿਆਨ ਦਿੱਤਾ ਸੀ ਕਿ ਸ਼ਾਹ ਨੇ ਕਿਹਾ ਸੀ ਕਿ ਉਹ ਖਾਲਿਸਤਾਨ ਲਹਿਰ ਨੂੰ ਅੱਗੇ ਨਹੀਂ ਵਧਣ ਦੇਣਗੇ। ਜਿਸ ਬਾਰੇ ਅੰਮ੍ਰਿਤਪਾਲ ਸਿੰਘ ਨੇ ਕਿਹਾ ਸੀ ਕਿ ਇੰਦਰਾ ਗਾਂਧੀ ਨੇ ਵੀ ਅਜਿਹੀ ਗਲਤੀ ਕੀਤੀ ਸੀ ਅਤੇ ਜੇਕਰ ਤੁਸੀਂ ਵੀ ਇਹੀ ਗਲਤੀ ਕੀਤੀ ਤਾਂ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget