ਪੜਚੋਲ ਕਰੋ

Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...

Punjab Police: ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਤਬਾਦਲਿਆਂ ਅਤੇ ਨਿਯੁਕਤੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਵਿਚਾਲੇ ਹੁਣ ਸਰਕਾਰ ਨੇ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ 2024 ਬੈਚ ਦੇ 10 ਆਈ.ਏ.ਐੱਸ...

Punjab Police: ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਤਬਾਦਲਿਆਂ ਅਤੇ ਨਿਯੁਕਤੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਵਿਚਾਲੇ ਹੁਣ ਸਰਕਾਰ ਨੇ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ 2024 ਬੈਚ ਦੇ 10 ਆਈ.ਏ.ਐੱਸ. (IAS) ਅਧਿਕਾਰੀਆਂ ਦੀਆਂ ਨਿਯੁਕਤੀਆਂ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕਰ ਦਿੱਤੇ ਗਏ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੁਆਰਾ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਤਹਿਤ ਫੇਜ਼-2 ਸਿਵਲ ਸਰਵਿਸਿਜ਼ ਦੀ ਸਿਖਲਾਈ ਪੂਰੀ ਕਰਕੇ ਵਾਪਸ ਪਰਤੇ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਇਨ੍ਹਾਂ ਸਾਰੇ ਅਧਿਕਾਰੀਆਂ ਨੂੰ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (DCs) ਨਾਲ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਵਜੋਂ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕਾਰਜਾਂ ਅਤੇ ਪ੍ਰਸ਼ਾਸਨਿਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...

Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...

ਨਿਯੁਕਤ ਕੀਤੇ ਗਏ ਅਧਿਕਾਰੀਆਂ ਦੀ ਲਿਸਟ

ਮਿਸ ਗੁਰਲੀਨ, ਆਈ.ਏ.ਐੱਸ. - ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) / ਡਿਪਟੀ ਕਮਿਸ਼ਨਰ, ਪਠਾਨਕੋਟ

ਅਭਿਮਨਿਊ ਮਲਿਕ, ਆਈ.ਏ.ਐੱਸ. - ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) / ਡਿਪਟੀ ਕਮਿਸ਼ਨਰ, ਅੰਮ੍ਰਿਤਸਰ

ਸ਼ਿਵਾਂਸ਼ ਰਾਠੀ, ਆਈ.ਏ.ਐੱਸ. - ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) / ਡਿਪਟੀ ਕਮਿਸ਼ਨਰ, ਅੰਮ੍ਰਿਤਸਰ

ਮਿਸ ਹਰਸ਼ਿਤਾ ਸ਼ਰਮਾ, ਆਈ.ਏ.ਐੱਸ. - ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) / ਡਿਪਟੀ ਕਮਿਸ਼ਨਰ, ਮੋਗਾ

ਸ਼ਿਵਾਂਸ਼ ਅਸਥਾਨਾ, ਆਈ.ਏ.ਐੱਸ. - ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) / ਡਿਪਟੀ ਕਮਿਸ਼ਨਰ, ਜਲੰਧਰ

ਮਿਸ ਲਿੰਧਿਆ ਐਲ ਐਨ, ਆਈ.ਏ.ਐੱਸ. - ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) / ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ (ਮੋਹਾਲੀ)

ਮਿਸ ਪ੍ਰਗਤੀ ਰਾਣੀ, ਆਈ.ਏ.ਐੱਸ. - ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) / ਡਿਪਟੀ ਕਮਿਸ਼ਨਰ, ਲੁਧਿਆਣਾ

ਮਿਸ ਓਸ਼ੀ ਮੰਡਲ, ਆਈ.ਏ.ਐੱਸ. - ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) / ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ

ਮਿਸ ਪੀਯੂਸ਼ਾ ਬੁਡੇਕ, ਆਈ.ਏ.ਐੱਸ. - ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) / ਡਿਪਟੀ ਕਮਿਸ਼ਨਰ, ਲੁਧਿਆਣਾ

ਮੁਕਿਲਨ ਆਰ., ਆਈ.ਏ.ਐੱਸ. - ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) / ਡਿਪਟੀ ਕਮਿਸ਼ਨਰ, ਪਟਿਆਲਾ

ਇਨ੍ਹਾਂ ਹੁਕਮਾਂ ਦੀਆਂ ਕਾਪੀਆਂ ਭਾਰਤ ਸਰਕਾਰ ਦੇ ਪਰਸੋਨਲ ਅਤੇ ਟ੍ਰੇਨਿੰਗ ਵਿਭਾਗ ਦੇ ਅਮਲਾ ਅਫ਼ਸਰ, ਪੰਜਾਬ ਦੇ ਸਮੂਹ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਪ੍ਰਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਮੰਡਲ ਕਮਿਸ਼ਨਰਾਂ ਅਤੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੀ ਕਾਰਵਾਈ ਅਤੇ ਸੂਚਨਾ ਹਿੱਤ ਭੇਜ ਦਿੱਤੀਆਂ ਗਈਆਂ ਹਨ।

Advertisement

ਟਾਪ ਹੈਡਲਾਈਨ

Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
Advertisement

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget