Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 96 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਇੱਥੇ ਜਾਣੋ ਕੌਣ ਕਿੱਥੇ ਹੋਇਆ ਤਾਇਨਾਤ...?
Punjab News: ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਵੱਡੇ ਪੱਧਰ 'ਤੇ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਦੱਸ ਦੇਈਏ ਕਿ ਇਸਦੇ ਤਹਿਤ 96 IAS ਤੇ PCS ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਸਮੂਹ ਅਫ਼ਸਰਾਂ ਨੂੰ ਤੁਰੰਤ ਨਵੀਂ...

Punjab News: ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਵੱਡੇ ਪੱਧਰ 'ਤੇ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਦੱਸ ਦੇਈਏ ਕਿ ਇਸਦੇ ਤਹਿਤ 96 IAS ਤੇ PCS ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਸਮੂਹ ਅਫ਼ਸਰਾਂ ਨੂੰ ਤੁਰੰਤ ਨਵੀਂ ਜਗ੍ਹਾ ਜੁਆਇਨ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਬਦਲੀਆਂ ਕਾਰਨ ਖਾਲੀ ਹੋਈਆਂ ਅਸਾਮੀਆਂ ਦੇ ਕੰਮ ਦਾ ਨਿਪਟਾਰਾ ਸਬੰਧਤ ਅਥਾਰਟੀ ਵੱਲੋਂ ਅੰਦਰੂਨੀ ਪ੍ਰਬੰਧ ਰਾਹੀਂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਤਬਾਦਲਿਆਂ ਦੀ ਲਿਸਟ ਅਤੇ ਮੁਲਾਜ਼ਮਾਂ ਦੇ ਨਾਮ ਇਸ ਤਰ੍ਹਾਂ ਹਨ...














ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।























