Punjab News: ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਹੁਣ ਫਿਰ ਪ੍ਰਸ਼ਾਸਨਿਕ ਫੇਰਬਦਲ ਕੀਤੇ ਗਏ ਹਨ ਹਨ ਅਤੇ ਤਿੰਨ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ ਅਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਹ ਹੁਕਮ ਰਾਜਪਾਲ ਵੱਲੋਂ ਜਾਰੀ ਕੀਤਾ ਗਿਆ ਹੈ ਅਤੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ।
ਸਰਕਾਰ ਨੇ ਸਬੰਧਤ ਅਧਿਕਾਰੀਆਂ ਨੂੰ ਆਪਣੀਆਂ ਨਵੀਆਂ ਪੋਸਟਿੰਗਾਂ ਦਾ ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਦਿੱਤੇ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ ਉਨ੍ਹਾਂ ਦੀ ਲਿਸਟ ਇਸ ਪ੍ਰਕਾਰ ਹੈ-
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।