ਪੜਚੋਲ ਕਰੋ

Punjab News: ਪੰਜਾਬ ਦੇ ਨੌਜਵਾਨਾਂ ਅਤੇ ਬਜ਼ੁਰਗਾਂ ਲਈ ਹੋਇਆ ਵੱਡਾ ਐਲਾਨ, ਵਧੇਗੀ ਬੁਢਾਪਾ ਪੈਨਸ਼ਨ, ਹਰ ਮਹੀਨੇ ਮਿਲਣਗੇ 3100 ਰੁਪਏ'; ਸੁਖਬੀਰ ਬਾਦਲ ਬੋਲੇ...

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਮਾਝੇ ਦੀ ਧਰਤੀ ਤੋਂ 'ਪੰਜਾਬ ਬਚਾਓ ਰੈਲੀ' ਦਾ ਆਗਾਜ਼ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ। ਜਿਨ੍ਹਾਂ ਦਾ ਬਜ਼ੁਰਗਾਂ...

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਮਾਝੇ ਦੀ ਧਰਤੀ ਤੋਂ 'ਪੰਜਾਬ ਬਚਾਓ ਰੈਲੀ' ਦਾ ਆਗਾਜ਼ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ। ਜਿਨ੍ਹਾਂ ਦਾ ਬਜ਼ੁਰਗਾਂ ਨੂੰ ਵੱਡਾ ਫਾਇਦਾ ਮਿਲੇਗਾ। ਦਰਅਸਲ, ਅੱਜ ਗੁਰਦਾਸਪੁਰ ਦੇ ਕਾਦੀਆਂ ਵਿਧਾਨ ਸਭਾ ਹਲਕੇ ਵਿਚ ਇਕ ਵਿਸ਼ਾਲ ਰੈਲੀ ਕੀਤੀ ਗਈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂ ਲਈ ਵੱਡੇ ਐਲਾਨ ਕੀਤੇ ਹਨ। 

ਪੰਜਾਬ ਵਿੱਚ ਵਧਾਈ ਜਾਏਗੀ ਬੁਢਾਪਾ ਪੈਨਸ਼ਨ

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬ ਵਿਚ ਬੁਢਾਪਾ ਪੈਨਸ਼ਨ ਨੂੰ ਵਧਾ ਕੇ 3100 ਰੁਪਏ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 4 ਰੁਪਏ ਕਿੱਲੋ ਆਟਾ ਤੇ 20 ਰੁਪਏ ਕਿੱਲੋ ਦਾਲ ਸਕੀਮ ਪਹਿਲੇ ਦਿਨ ਤੋਂ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਗਰੀਬ ਪਰਿਵਾਰ ਦੀਆਂ ਧੀਆਂ ਦੇ ਵਿਆਹ ਲਈ 1 ਲੱਖ ਰੁਪਏ ਦਿੱਤੇ ਜਾਣਗੇ। ਨੌਜਵਾਨਾਂ ਨੂੰ ਆਪਣਾ ਕੰਮ ਖੋਲ੍ਹ ਕੇ ਪੈਰਾਂ 'ਤੇ ਖੜ੍ਹੇ ਕਰਨ ਲਈ ਸਰਕਾਰ ਵੱਲੋਂ 10 ਲੱਖ ਰੁਪਏ ਦਾ ਲੋਨ ਦਿੱਤਾ ਜਾਵੇਗਾ, ਜਿਸ 'ਤੇ ਕੋਈ ਵਿਆਜ ਨਹੀਂ ਲੱਗੇਗਾ ਤੇ ਉਸ ਨੂੰ ਮੋੜਣ ਲਈ ਵੀ 10 ਸਾਲਾਂ ਦਾ ਸਮਾਂ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਹਰ ਹਲਕੇ ਵਿਚ ਮੈਰੀਟੋਰੀਅਸ ਸਕੂਲ ਖੋਲ੍ਹਿਆ ਜਾਵੇਗਾ, ਜਿੱਥੇ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ। ਯੂਨੀਵਰਸਿਟੀਆਂ 'ਚ ਮੈਰੀਟੋਰੀਅਸ ਸਕੂਲਾਂ ਵਿੱਚ ਪੜ੍ਹੇ ਬੱਚਿਆਂ ਲਈ 50 ਫ਼ੀਸਦੀ ਸੀਟਾਂ ਰਾਖਵੀਆਂ ਕੀਤੀਆਂ ਜਾਣਗੀਆਂ, ਤੇ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਖਰਚਾ ਸਰਕਾਰ ਚੁੱਕੇਗੀ। ਹਰ ਜ਼ਿਲ੍ਹੇ ਵਿਚ ਮੈਡੀਕਲ ਕਾਲਜ, ਪਸ਼ੂਆਂ ਦਾ ਕਾਲਜ, ਸਕਿਲ ਯੂਨੀਵਰਸਿਟੀ ਖੋਲ੍ਹੇ ਜਾਣਗੇ।

ਪੰਜਾਬੀਆਂ ਲਈ ਨੌਕਰੀਆਂ ਨੂੰ ਲੈ ਕਹੀ ਆਹ ਗੱਲ

ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਬਣਨ 'ਤੇ ਇਹ ਕਾਨੂੰਨ ਦੁਬਾਰਾ ਲਿਆਂਦਾ ਜਾਵੇਗਾ ਕਿ ਪੰਜਾਬ ਵਿਚ ਸਰਕਾਰੀ ਨੌਕਰੀਆਂ ਸਿਰਫ਼ ਪੰਜਾਬੀਆਂ ਨੂੰ ਹੀ ਦਿੱਤੀਆਂ ਜਾਣਗੀਆਂ। ਦੱਸ ਦੇਈਏ ਕਿ ਆਪਣੀ ਇਸ ਰੈਲੀ ਦੌਰਾਨ ਉਨ੍ਹਾਂ ਵੱਲੋਂ ਹੋਰ ਵੀ ਨੌਜਵਾਨਾਂ ਅਤੇ ਬਜ਼ੁਰਗਾਂ ਦੇ ਪੱਖ ਵਿੱਚ ਵੱਡੇ ਐਲਾਨ ਕੀਤੇ ਗਏ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Punjab Budget 2026 Live Updates : ਪੰਜਾਬ ਵਿਧਾਨ ਸਭਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਬਜਟ, ਜਾਣੋ ਹਰ ਅੱਪਡੇਟ
Punjab Budget 2026 Live Updates : ਪੰਜਾਬ ਵਿਧਾਨ ਸਭਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਬਜਟ, ਜਾਣੋ ਹਰ ਅੱਪਡੇਟ
ਤਰਨਤਾਰਨ 'ਚ ਡਰੱਗ ਤਸਕਰਾਂ ਨੇ ਕੀਤੀ Firing, ਘਰ 'ਚ ਕੀਤੀ ਭੰਨਤੋੜ, AAP ਪੰਚਾਇਤ ਮੈਂਬਰ ਦੇ ਭਰਾ ਨੂੰ ਵੀ ਲੱਗੀ ਗੋਲੀ
ਤਰਨਤਾਰਨ 'ਚ ਡਰੱਗ ਤਸਕਰਾਂ ਨੇ ਕੀਤੀ Firing, ਘਰ 'ਚ ਕੀਤੀ ਭੰਨਤੋੜ, AAP ਪੰਚਾਇਤ ਮੈਂਬਰ ਦੇ ਭਰਾ ਨੂੰ ਵੀ ਲੱਗੀ ਗੋਲੀ
Punjab Budget 2026 :  143 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ,ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਬਜਟ ,ਜਾਣੋ ਹਰ ਅੱਪਡੇਟ
Punjab Budget 2026 :  143 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ,ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਬਜਟ ,ਜਾਣੋ ਹਰ ਅੱਪਡੇਟ
ਪੰਜਾਬ ‘ਚ ਨੌਜਵਾਨਾਂ ‘ਤੇ ਕਿਰਪਾਨਾਂ ਤੇ ਰਾਡ ਨਾਲ ਹਮਲਾ, ਕਾਲਜ ਵਿਦਿਆਰਥੀਆਂ ਨੇ ਬਜ਼ਾਰ ‘ਚ ਘੇਰਿਆ, ਮੱਚਿਆ ਹੜਕੰਪ
ਪੰਜਾਬ ‘ਚ ਨੌਜਵਾਨਾਂ ‘ਤੇ ਕਿਰਪਾਨਾਂ ਤੇ ਰਾਡ ਨਾਲ ਹਮਲਾ, ਕਾਲਜ ਵਿਦਿਆਰਥੀਆਂ ਨੇ ਬਜ਼ਾਰ ‘ਚ ਘੇਰਿਆ, ਮੱਚਿਆ ਹੜਕੰਪ
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Budget 2026 Live Updates : ਪੰਜਾਬ ਵਿਧਾਨ ਸਭਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਬਜਟ, ਜਾਣੋ ਹਰ ਅੱਪਡੇਟ
Punjab Budget 2026 Live Updates : ਪੰਜਾਬ ਵਿਧਾਨ ਸਭਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਬਜਟ, ਜਾਣੋ ਹਰ ਅੱਪਡੇਟ
Punjab Budget 2026 :  143 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ,ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਬਜਟ ,ਜਾਣੋ ਹਰ ਅੱਪਡੇਟ
Punjab Budget 2026 :  143 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ,ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਬਜਟ ,ਜਾਣੋ ਹਰ ਅੱਪਡੇਟ
Punjab budget session : ਪੰਜਾਬ ਵਿਧਾਨ ਸਭਾ 'ਚ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ , ਗੰਰਟੀਆਂ ਪੂਰਾ ਕਰਨ ਵਾਲਾ ਬਜਟ : ਵਿੱਤ ਮੰਤਰੀ
Punjab budget session : ਪੰਜਾਬ ਵਿਧਾਨ ਸਭਾ 'ਚ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ , ਗੰਰਟੀਆਂ ਪੂਰਾ ਕਰਨ ਵਾਲਾ ਬਜਟ : ਵਿੱਤ ਮੰਤਰੀ
Punjab Budget Session 2026 : ਪੰਜਾਬ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ  ,ਬਜਟ ਪੇਸ਼ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਮਾਂ ਦਾ ਲਿਆ ਆਸ਼ੀਰਵਾਦ 
Punjab Budget Session 2026 : ਪੰਜਾਬ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ  ,ਬਜਟ ਪੇਸ਼ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਮਾਂ ਦਾ ਲਿਆ ਆਸ਼ੀਰਵਾਦ 
Ludhiana ਸ਼ੋਅਰੂਮ ਫਾਇਰਿੰਗ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ , ਸ਼ੂਟਰਾਂ ਨੂੰ ਪਨਾਹ ਦੇਣ ਵਾਲਾ ਆਰੋਪੀ ਅੰਮ੍ਰਿਤਸਰ ਤੋਂ ਕਾਬੂ 
Ludhiana ਸ਼ੋਅਰੂਮ ਫਾਇਰਿੰਗ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ , ਸ਼ੂਟਰਾਂ ਨੂੰ ਪਨਾਹ ਦੇਣ ਵਾਲਾ ਆਰੋਪੀ ਅੰਮ੍ਰਿਤਸਰ ਤੋਂ ਕਾਬੂ 
Punjab Vidhan Sabha ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ
Punjab Vidhan Sabha ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ
ਪਾਕਿਸਤਾਨ 'ਚ ਮਚੀ ਹਫੜਾ-ਦਫੜੀ, ਵੱਧ ਗਈਆਂ Petrol-Diesel ਦੀਆਂ ਕੀਮਤਾਂ; ਲੋਕਾਂ ਦੀਆਂ ਲੱਗੀਆਂ ਕਤਾਰਾਂ
ਪਾਕਿਸਤਾਨ 'ਚ ਮਚੀ ਹਫੜਾ-ਦਫੜੀ, ਵੱਧ ਗਈਆਂ Petrol-Diesel ਦੀਆਂ ਕੀਮਤਾਂ; ਲੋਕਾਂ ਦੀਆਂ ਲੱਗੀਆਂ ਕਤਾਰਾਂ
ਵੱਡੀ ਵਾਰਦਾਤ! ਹੋਮਗਾਰਡ ਦੇ ਮੁੰਡੇ ਨੇ ਚਲਾਈਆਂ ਤਾਬੜਤੋੜ ਗੋਲੀਆਂ, ਗੁਆਂਢੀ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ! ਹੋਮਗਾਰਡ ਦੇ ਮੁੰਡੇ ਨੇ ਚਲਾਈਆਂ ਤਾਬੜਤੋੜ ਗੋਲੀਆਂ, ਗੁਆਂਢੀ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget