ਪੜਚੋਲ ਕਰੋ

ਕਿਸਾਨ ਅੰਦੋਲਨ 'ਚ ਖਾਲਿਸਤਾਨੀਆਂ ਦਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਚੌਕਸ

ਕਿਸਾਨ ਅੰਦੋਲਨ ਕਰਕੇ ਪੰਜਾਬ ਦੇ ਗਰਮਾਏ ਮਾਹੌਲ ਵਿੱਚ ਖਾਲਿਸਤਾਨੀ ਪੱਖੀ ਜਥੇਬੰਦੀ ਸਿੱਖਸ ਫਾਰ ਜਸਟਿਸ (ਐਸਐਫਜੇ) ਨਾ ਨਵੇਂ ਐਲਾਨ ਕਰਕੇ ਸੁਰੱਖਿਆ ਏਜੰਸੀਆਂ ਨੂੰ ਭਾਜੜਾਂ ਪਾ ਦਿੱਤੀਆਂ ਹਨ।

ਚੰਡੀਗੜ੍ਹ: ਕਿਸਾਨ ਅੰਦੋਲਨ ਕਰਕੇ ਪੰਜਾਬ ਦੇ ਗਰਮਾਏ ਮਾਹੌਲ ਵਿੱਚ ਖਾਲਿਸਤਾਨੀ ਪੱਖੀ ਜਥੇਬੰਦੀ ਸਿੱਖਸ ਫਾਰ ਜਸਟਿਸ (ਐਸਐਫਜੇ) ਨਾ ਨਵੇਂ ਐਲਾਨ ਕਰਕੇ ਸੁਰੱਖਿਆ ਏਜੰਸੀਆਂ ਨੂੰ ਭਾਜੜਾਂ ਪਾ ਦਿੱਤੀਆਂ ਹਨ। ਐਸਐਫਜੇ ਨੇ 5 ਨਵੰਬਰ ਨੂੰ ਏਅਰ ਇੰਡੀਆ ਦੀਆਂ ਦਿੱਲੀ ਤੋਂ ਲੰਡਨ ਉਡਾਣਾਂ ’ਚ ਅੜਿੱਕਾ ਪਾਉਣ ਦਾ ਐਲਾਨ ਕੀਤਾ ਹੈ। ਇਸ ਐਲਾਨ ਮਗਰੋਂ ਦਿੱਲੀ ’ਚ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। ਖੁਫੀਆ ਏਜੰਸੀਆਂ ਦਾ ਮੰਨਣਾ ਹੈ ਕਿ ਪਾਬੰਦੀਸ਼ੁਦਾ ਜਥੇਬੰਦੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਮਗਰੋਂ ਹੋਏ ਸਿੱਖ ਕਤਲੇਆਮ ਦੇ ਵਿਰੋਧ ’ਚ ਇਹ ਸੱਦਾ ਦਿੱਤਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਗਰਮਾਏ ਮਾਹੌਲ ਦਾ ਵੀ ਖਾਲਿਸਤਾਨ ਪੱਖੀ ਜਥੇਬੰਦੀ ਲਾਹਾ ਲੈਣ ਦੀ ਕੋਸ਼ਿਸ਼ ਵਿੱਚ ਹੈ। ਇਸ ਮਗਰੋਂ ਖ਼ੁਫ਼ੀਆ ਏਜੰਸੀਆਂ ਨੇ ਦਿੱਲੀ ਪੁਲਿਸ, ਸੀਆਈਐਸਐਫ ਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਚੌਕਸ ਕਰ ਦਿੱਤਾ ਹੈ। ਐਸਐਫਜੇ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ 5 ਨਵੰਬਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਜੁੜਨ ਤੇ ਲੰਡਨ ਜਾਣ ਵਾਲੀਆਂ ਉਡਾਣਾਂ ਏਆਈ-111 ਤੇ ਏਆਈ-531 ’ਚ ਸਫ਼ਰ ਕਰਨ ਵਾਲੇ ਮੁਸਾਫਰਾਂ ਨੂੰ ਰੋਕਣ। ਪੰਜਾਬ ਦੀ ਹਵਾ ਦਿੱਲੀ ਤੋਂ ਕਿਤੇ ਵਧਿਆ, ਫਿਰ ਪ੍ਰਦੂਸ਼ਣ ਫੈਲਾਉਣ ਲਈ ਪੰਜਾਬ ਨੂੰ ਕਿਉਂ ਕੀਤਾ ਜਾ ਰਿਹਾ ਬਦਨਾਮ? ਵੀਡੀਓ ਸੁਨੇਹੇ ’ਚ ਐਸਐਫਜੇ ਦੇ ਗੁਰਪਤਵੰਤ ਸਿੰਘ ਪਨੂੰ ਨੇ ਕਿਹਾ ਕਿ ਗਾਂਧੀ ਤੋਂ ਲੈ ਕੇ ਮੋਦੀ ਤੱਕ ਭਾਰਤ ਦੇ ਹਾਕਮਾਂ ਨੇ ਸਿੱਖ ਕਤਲੇਆਮ ’ਤੇ ਪਰਦਾ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ ਜਿਸ ਦਾ ਪਰਦਾਫਾਸ਼ ਕਰਨ ਦੀ ਲੋੜ ਹੈ। ਉਸ ਨੇ ਏਅਰ ਇੰਡੀਆ ਦੇ ਮੁਸਾਫਰਾਂ ਨੂੰ ਕਿਹਾ ਹੈ ਕਿ ਉਹ ਸਿੱਖ ਪੀੜਤਾਂ ਦਾ ਸਾਥ ਦੇਣ ਲਈ 5 ਨਵੰਬਰ ਨੂੰ ਉਡਾਣਾਂ ਦਾ ਬਾਈਕਾਟ ਕਰਨ। ਪਨੂੰ ਨੇ ਦੋਸ਼ ਲਾਇਆ ਕਿ ਕਾਂਗਰਸ ਤੇ ਭਾਜਪਾ ਇਕੋ ਸਿੱਕੇ ਦੇ ਦੋ ਪਾਸੇ ਹਨ। ਪੁਲਵਾਮਾ 'ਤੇ ਪਾਕਿਸਤਾਨ ਦੇ ਕਬੂਲਨਾਮੇ ਬਾਰੇ ਬੋਲੇ ਪੀਐੱਮ ਮੋਦੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget