ਪੜਚੋਲ ਕਰੋ

Agniveer - ਟੈਸਟ ਪਾਸ ਕੀਤੇ ਅਗਨੀਵੀਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

Big announcement of Agniveer - ਸੀ-ਪਾਈਟ ਕੈਂਪ ਹਕੂਮਤ ਸਿੰਘ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ (ਰਿਟਾ.) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿਖੇ ਜੋ ਯੁਵਕ ਅਗਨੀਵੀਰ ਫੌਜ ਦੀ 17 ਅਪ੍ਰੈਲੑ

Moga : ਸੀ-ਪਾਈਟ ਕੈਂਪ ਹਕੂਮਤ ਸਿੰਘ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ (ਰਿਟਾ.) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿਖੇ ਜੋ ਯੁਵਕ  ਅਗਨੀਵੀਰ ਫੌਜ ਦੀ 17 ਅਪ੍ਰੈਲ, 2023 ਨੂੰ ਹੋਈ ਲਿਖਤੀ ਪ੍ਰੀਖਿਆ ਵਿੱਚੋਂ ਪਾਸ ਹੋ ਗਏ ਹਨ।

  ਉਨ੍ਹਾਂ ਯੁਵਕਾਂ ਦਾ ਸਰੀਰਿਕ ਟੈਸਟ ਸਤੰਬਰ-2023 ਵਿੱਚ ਹੋਣਾ ਹੈ। ਮੋਗਾ ਜ਼ਿਲ੍ਹੇ ਦੇ ਯੁਵਕਾਂ ਲਈ ਸਰੀਰਿਕ ਟੈਸਟ ਦੀ ਟ੍ਰੇਨਿੰਗ ਮਈ 2023 ਤੋ ਚਲਾਈ ਜਾ ਰਹੀ ਹੈ। ਮੋਗਾ ਜ਼ਿਲ੍ਹੇ ਦੇ ਜਿਨ੍ਹਾਂ ਯੁਵਕਾਂ ਨੇ ਅਜੇ ਤੱਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਟ੍ਰੇਨਿੰਗ ਨਹੀਂ ਲਈ ਅਤੇ ਉਹ ਯੁਵਕ ਸਰੀਰਿਕ ਪ੍ਰੀਖਿਆ ਦੀ ਤਿਆਰੀ ਕਰਨ ਦੇ ਚਾਹਵਾਨ ਹਨ।

ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 7:30 ਵਜੇ ਤੋਂ 11 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖੇ ਜਰੂਰੀ ਦਸਤਾਵੇਜ਼ਾਂ ਨਾਲ ਰਿਪੋਰਟ ਕਰ ਸਕਦੇ ਹਨ। ਕੈਂਪ ਵਿੱਚ ਆਉਣ ਸਮੇਂ ਆਨਲਾਈਨ ਰਜਿਸਟ੍ਰੇਸ਼ਨ ਦੀ ਇੱਕ ਕਾਪੀ, ਰਿਜਲਟ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਪੰਜਾਬ ਵਸਨੀਕ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, ਬੈਂਕ ਖਾਤੇ ਦੀ ਫੋਟੋ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ-ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ।

ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ਹੋਵੇ। ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ।

ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਸਰੀਰਿਕ  ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 83601-63527, 81465-50741 ਅਤੇ 94639-03533  ਨੰਬਰਾਂ ਉੱਪਰ ਸੰਪਰਕ ਵੀ ਕੀਤਾ ਜਾ ਸਕਦਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Embed widget