ਪੜਚੋਲ ਕਰੋ

ਸ਼੍ਰੋਮਣੀ ਅਕਾਲੀ ਦਲ 'ਚ ਹੋਏਗਾ ਵੱਡਾ ਧਮਾਕਾ! ਸੁਖਬੀਰ ਬਾਦਲ ਚੌਕਸ

ਪੰਜਾਬ ਦੀ ਸਿਆਸਤ 'ਚ ਇੱਕ ਨਵਾਂ ਮੋੜ ਆਉਂਦਾ ਵਿਖਾਈ ਦੇ ਰਿਹਾ ਹੈ। ਚਰਚਾ ਹੈ ਕਿ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਕਾਲੀ ਦਲ 'ਚੋਂ ਬਗਾਵਤ ਕਰਕੇ ਹੋਰ ਪਾਰਟੀਆਂ ਬਣਾ ਚੁੱਕੇ ਲੀਡਰਾਂ ਸਮੇਤ ਨਵਾਂ ਅਕਾਲੀ ਦਲ ਬਣਾ ਸਕਦੇ ਹਨ। ਇਸ ਦੇ ਨਾਲ ਹੀ ਢੀਂਡਸਾ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਖੁੱਲ੍ਹੀ ਬਗਾਵਤ ਕਰਦਿਆਂ ਕਿਹਾ ਹੈ ਕਿ ਉਹ ਪਾਰਟੀ ਨੂੰ ਖਰਾਬ ਕਰ ਰਹੇ ਹਨ। ਇਸ ਲਈ ਸੁਖਬੀਰ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਢੀਂਡਸਾ ਨੇ ਸੁਖਬੀਰ ਬਾਦਲ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਆਵਾਜ਼ ਉਠਾਉਂਦੇ ਰਹਿਣਗੇ ਤੇ ਜੇਕਰ ਉਹ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਸਕਦੇ ਹਨ।

ਚੰਡੀਗੜ੍ਹ: ਪੰਜਾਬ ਦੀ ਸਿਆਸਤ 'ਚ ਇੱਕ ਨਵਾਂ ਮੋੜ ਆਉਂਦਾ ਵਿਖਾਈ ਦੇ ਰਿਹਾ ਹੈ। ਚਰਚਾ ਹੈ ਕਿ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਕਾਲੀ ਦਲ 'ਚੋਂ ਬਗਾਵਤ ਕਰਕੇ ਹੋਰ ਪਾਰਟੀਆਂ ਬਣਾ ਚੁੱਕੇ ਲੀਡਰਾਂ ਸਮੇਤ ਨਵਾਂ ਅਕਾਲੀ ਦਲ ਬਣਾ ਸਕਦੇ ਹਨ। ਇਸ ਦੇ ਨਾਲ ਹੀ ਢੀਂਡਸਾ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਖੁੱਲ੍ਹੀ ਬਗਾਵਤ ਕਰਦਿਆਂ ਕਿਹਾ ਹੈ ਕਿ ਉਹ ਪਾਰਟੀ ਨੂੰ ਖਰਾਬ ਕਰ ਰਹੇ ਹਨ। ਇਸ ਲਈ ਸੁਖਬੀਰ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਢੀਂਡਸਾ ਨੇ ਸੁਖਬੀਰ ਬਾਦਲ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਆਵਾਜ਼ ਉਠਾਉਂਦੇ ਰਹਿਣਗੇ ਤੇ ਜੇਕਰ ਉਹ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਸਕਦੇ ਹਨ।

ਸ਼੍ਰੋਮਣੀ ਅਕਾਲੀ ਦਲ 'ਚ ਹੋਏਗਾ ਵੱਡਾ ਧਮਾਕਾ! ਸੁਖਬੀਰ ਬਾਦਲ ਚੌਕਸ

ਦਰਅਸਲ ਚਰਚਾ ਹੈ ਕਿ ਢੀਂਡਸਾ ਨੇ ਆਪਣੀ ਰਿਹਾਇਸ਼ 'ਤੇ ਮੀਟਿੰਗ ਬੁਲਾਈ ਹੈ। ਇਸ 'ਚ ਢੀਂਡਸਾ ਦੇ ਸਮਰਥਕ ਤੇ ਅਕਾਲੀ ਦਲ (ਬਾਦਲ) ਤੋਂ ਇਲਾਵਾ ਹੋਰ ਅਕਾਲੀ ਦਲਾਂ ਦੇ ਲੀਡਰ ਸ਼ਾਮਲ ਹੋ ਰਹੇ ਹਨ। ਇੰਨਾ ਹੀ ਨਹੀਂ ਇਸ 'ਚ ਅਕਾਲੀ ਦਲ ਬਾਦਲ 'ਚ ਮੌਜੂਦ ਕੁਝ ਹੋਰ ਲੀਡਰ ਵੀ ਢੀਂਡਸਾ ਨਾਲ ਜਾਣ ਲਈ ਤਿਆਰ ਹਨ। ਉਧਰ, ਇਸ ਨਾਲ ਬਾਦਲ ਧੜੇ ਅੰਦਰ ਹਿੱਲਜੁੱਲ ਸ਼ੁਰੂ ਹੋ ਗਈ ਹੈ। ਸੁਖਬੀਰ ਬਾਦਲ ਵੱਲੋਂ ਵਰਕਰਾਂ ਨੂੰ ਇਸ ਬੈਠਕ ਦਾ ਬਾਈਕਾਟ ਕਰਨ ਲਈ ਆਖਿਆ ਜਾ ਰਿਹਾ ਹੈ। ਸੰਗਰੂਰ ਤੋਂ ਅਕਾਲੀ ਲੀਡਰ ਇਕਬਾਲ ਸਿੰਘ ਝੂੰਦਾਂ ਨੇ ਤਾਂ ਇਥੋਂ ਤੱਕ ਕਹਿ ਦਿੱਤਾ ਹੈ ਕਿ ਅਕਾਲੀ ਦਲ ਵਿਰੋਧੀ ਗਤਿਵੀਧਿਆਂ ਕਰਨ ਵਾਲੇ ਲੀਡਰਾਂ ਖਿਲਾਫ ਸਖਤ ਕਦਮ ਚੁੱਕੇ ਜਾ ਸਕਦੇ ਹਨ। ਝੂੰਦਾ ਮੁਤਾਬਕ ਢੀਂਡਸਾ ਪਾਰਟੀ ਵਿਰੋਧੀ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਢੀਂਡਸਾ ਨੂੰ ਇਸ ਤਰੀਕੇ ਨਾਲ ਮੀਟਿੰਗ ਬੁਲਾਉਣ ਦਾ ਕੋਈ ਅਧਿਕਾਰ ਨਹੀਂ। ਝੂੰਦਾ ਨੇ ਦੱਸਿਆ ਕਿ ਸੁਖਬੀਰ ਬਾਦਲ ਦੀ ਅਗਵਾਈ ਹੇਠ ਵੀਰਵਾਰ ਨੂੰ ਮੀਟਿੰਗ ਸੱਦੀ ਜਾ ਸਕਦੀ ਹੈ। ਗੌਰਤਲਬ ਹੈ ਕਿ ਵੱਡੀ ਗਿਣਤੀ 'ਚ ਅਕਾਲੀ ਵਰਕਰ ਢੀਂਡਸਾ ਵੱਲੋਂ ਬੁਲਾਈ ਬੈਠਕ 'ਚ ਸ਼ਾਮਲ ਹੋ ਰਹੇ ਹਨ। ਇੱਥੋਂ ਤੱਕ ਕਿ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਅਕਾਲੀ ਅਗੂਆਂ ਵੱਲੋਂ ਇਨ੍ਹਾਂ ਵਰਕਰਾਂ ਨੂੰ ਇਸ ਮੀਟਿੰਗ ਤੋਂ ਦੂਰ ਰਹਿਣ ਲਈ ਵੀ ਆਖਿਆ ਜਾ ਰਿਹਾ ਹੈ। ਉੱਧਰ ਦੂਸਰੇ ਪਾਸੇ ਢੀਂਡਸਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਵੱਲੋਂ ਅਜਿਹੀ ਕੋਈ ਵੀ ਮੀਟਿੰਗ ਨਹੀਂ ਬੁਲਾਈ ਗਈ। ਉਹ ਲੰਮੇ ਸਮੇਂ ਬਾਅਦ ਸੰਗਰੂਰ ਆਏ ਹਨ ਤੇ ਹਲਕੇ ਦੇ ਵਰਕਰ ਤੇ ਆਗੂ ਉਨ੍ਹਾਂ ਨੂੰ ਮਿਲਣਾ ਚਾਹੁੰਦੇ ਸਨ ਜਿਸ ਲਈ ਉਹ ਉਨ੍ਹਾਂ ਨਾਲ ਮੁਲਾਕਾਤ ਕਰ ਰਹੇ ਹਨ ਤੇ ਕੋਈ ਵੀ ਉਨ੍ਹਾਂ ਨੂੰ ਵਰਕਰਾਂ ਨਾਲ ਮਿਲਣ ਤੋਂ ਨਹੀਂ ਰੋਕ ਸਕਦਾ, ਫਿਰ ਭਾਵੇਂ ਉਨ੍ਹਾਂ ਖਿਲਾਫ ਜੋ ਮਰਜ਼ੀ ਕਾਰਵਾਈ ਕਰ ਲਈ ਜਾਵੇ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਹੈ ਕਿ ਉਹ ਪਾਰਟੀ ਨਹੀਂ ਛੱਡ ਰਹੇ ਕਿਉਂਕਿ ਉਨ੍ਹਾਂ ਪਾਰਟੀ ਲਈ ਬਹੁਤ ਯੋਗਦਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਗੂਆਂ ਨੂੰ ਇਹ ਸਮਝਣ ਦੀ ਲੋੜ ਹੈ ਕਿ ਧਮਕੀਆਂ ਦੇਣ ਨਾਲ ਉਨ੍ਹਾਂ ਦਾ ਕੰਮ ਨਹੀਂ ਬਣਨ ਵਾਲਾ, ਵਰਕਰ ਪਹਿਲਾਂ ਹੀ ਪਾਰਟੀ ਤੋਂ ਟੁੱਟ ਚੁੱਕੇ ਹਨ। ਉਹ ਮੁੜ ਤੋਂ ਪਾਰਟੀ ਨੂੰ ਆਪਣੇ ਪੁਰਾਣੇ ਸਿਧਾਂਤਾਂ 'ਤੇ ਖੜ੍ਹਾ ਦੇਖਣਾ ਚਾਹੁੰਦੇ ਹਨ।

ਟਾਪ ਹੈਡਲਾਈਨ

Barnala ਦੇ ਖੁੱਡੀ ਰੋਡ ’ਤੇ ਤਾਬੜਤੋੜ ਫਾਇਰਿੰਗ ਨਾਲ ਮਚਿਆ ਹੜਕੰਪ , ਸਕੂਟਰੀ ਨੂੰ ਲਾਈ ਅੱਗ
Barnala ਦੇ ਖੁੱਡੀ ਰੋਡ ’ਤੇ ਤਾਬੜਤੋੜ ਫਾਇਰਿੰਗ ਨਾਲ ਮਚਿਆ ਹੜਕੰਪ , ਸਕੂਟਰੀ ਨੂੰ ਲਾਈ ਅੱਗ
Punjab News: ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਕਈ ਵੱਡੇ ਫੈਸਲੇ! ਜਾਣੋ ਕਿਹੜੇ ਅਹਿਮ ਫੈਸਲਿਆਂ 'ਤੇ ਲੱਗੀ ਮੋਹਰ...
ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਕਈ ਵੱਡੇ ਫੈਸਲੇ! ਜਾਣੋ ਕਿਹੜੇ ਅਹਿਮ ਫੈਸਲਿਆਂ 'ਤੇ ਲੱਗੀ ਮੋਹਰ...
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਅਚਾਨਕ ਹੋਏ 2 ਧਮਾਕੇ, ਪੈ ਗਿਆ ਚੀਕ-ਚਿਹਾੜਾ, ਸਿਲੰਡਰ ਫਟਣ ਕਾਰਨ ਭਿਆਨਕ ਅੱਗ ਨੇ ਘਰ ਨੂੰ ਪਾਇਆ ਘੇਰਾ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਚਾਨਕ ਹੋਏ 2 ਧਮਾਕੇ, ਪੈ ਗਿਆ ਚੀਕ-ਚਿਹਾੜਾ, ਸਿਲੰਡਰ ਫਟਣ ਕਾਰਨ ਭਿਆਨਕ ਅੱਗ ਨੇ ਘਰ ਨੂੰ ਪਾਇਆ ਘੇਰਾ...
Punjab News : AAP ਤੋਂ ਕੱਢੇ ਮੌੜ ਦੇ ਵਿਧਾਇਕ ਮਾਇਸਰਖਾਨਾ ਦੇ ਬਗਾਵਤੀ ਤੇਵਰ ਬਰਕਰਾਰ, ਲੈਣਗੇ ਵੱਡਾ ਫੈਸਲਾ
Punjab News : AAP ਤੋਂ ਕੱਢੇ ਮੌੜ ਦੇ ਵਿਧਾਇਕ ਮਾਇਸਰਖਾਨਾ ਦੇ ਬਗਾਵਤੀ ਤੇਵਰ ਬਰਕਰਾਰ, ਲੈਣਗੇ ਵੱਡਾ ਫੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Bank Holidays : ਆਉਣ ਵਾਲੇ ਦਿਨਾਂ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? ਇੱਥੇ ਦੇਖੋ ਪੂਰੀ ਲਿਸਟ
Bank Holidays : ਆਉਣ ਵਾਲੇ ਦਿਨਾਂ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? ਇੱਥੇ ਦੇਖੋ ਪੂਰੀ ਲਿਸਟ
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
Patwari Arrested: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...
Punjab News: ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Embed widget