ਪੜਚੋਲ ਕਰੋ

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਵਿਧਾਇਕ ਜਗਤਾਰ ਜੱਗਾ ਕਾਂਗਰਸ 'ਚ ਸ਼ਾਮਲ

ਕੰਵਰ ਸੰਧੂ 2017 'ਚ ਖਰੜ ਵਿਧਾਨ ਸਭਾ ਸੀਟ ਤੋਂ 'ਆਪ' ਦੀ ਟਿਕਟ 'ਤੇ ਵਿਧਾਇਕ ਚੁਣੇ ਗਏ ਸਨ। ਹਾਲਾਂਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਜੱਗਾ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਇਸ ਤੋਂ ਪਹਿਲਾਂ ਬਠਿੰਡਾ ਦੇਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਕਾਂਗਰਸ ਵਿੱਚ ਸ਼ਾਮਲ ਹੋ ਗਈ ਸੀ। ਇਹ ਵੀ ਚਰਚਾ ਹੈ ਕਿ ਖਰੜ ਤੋਂ ਵਿਧਾਇਕ ਕੰਵਰ ਸੰਧੂ ਵੀ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਨੇ ਲੰਘੇ ਦਿਨ ਹੀ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੁਲਾਕਾਤ ਕੀਤੀ ਸੀ। ਉਂਝ ਕੰਵਰ ਸੰਧੂ ਨੇ ਇਸ ਦੀ ਕੋਈ ਪੁਸ਼ਟੀ ਨਹੀਂ ਕੀਤੀ।

ਕੰਵਰ ਸੰਧੂ 2017 'ਚ ਖਰੜ ਵਿਧਾਨ ਸਭਾ ਸੀਟ ਤੋਂ 'ਆਪ' ਦੀ ਟਿਕਟ 'ਤੇ ਵਿਧਾਇਕ ਚੁਣੇ ਗਏ ਸਨ। ਹਾਲਾਂਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹ 2019 'ਚ ਸੁਖਪਾਲ ਖਹਿਰਾ ਨਾਲ ਚਲੇ ਗਏ। ਇਸ ਤੋਂ ਬਾਅਦ ਉਹ ਵਿਧਾਨ ਸਭਾ 'ਚ ਵੀ ਵੱਖਰੇ ਤੌਰ 'ਤੇ ਬੈਠੇ ਸਨ। ਚੋਣਾਂ ਨੇੜੇ ਆਉਣ ਨਾਲ ਉਨ੍ਹਾਂ ਦਾ ਝੁਕਾਅ ਹੁਣ ਕਾਂਗਰਸ ਵੱਲ ਹੋ ਗਿਆ ਜਾਪਦਾ ਹੈ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ 7 ਵਿਧਾਇਕ ਹੁਣ ਤਕ ਪਾਰਟੀ ਛੱਡ ਚੁੱਕੇ ਹਨ। ਸੁਖਪਾਲ ਖਹਿਰਾ, ਪਿਰਮਲ ਖਾਲਸਾ, ਜਗਦੇਵ ਕਮਾਲੂ, ਰੁਪਿੰਦਰ ਰੂਬੀ ਤੇ ਜਗਤਾਰ ਜੱਗਾ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਬਲਦੇਵ ਸਿੰਘ ਤੇ ਐਚਐਸ ਫੂਲਕਾ ਨੇ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਇਲਾਵਾ ਕੰਵਰ ਸੰਧੂ, ਨਾਜਰ ਸਿੰਘ ਨੂੰ ਪਾਰਟੀ ਤੋਂ ਪਾਸੇ ਕਰ ਦਿੱਤਾ ਗਿਆ। ਇਸ ਸਮੇਂ 'ਆਪ' 'ਚ ਸਿਰਫ਼ 10 ਵਿਧਾਇਕ ਹੀ ਸਰਗਰਮ ਨਜ਼ਰ ਆ ਰਹੇ ਹਨ, ਜਿਨ੍ਹਾਂ ਦੀ ਟਿਕਟ ਬਾਰੇ ਪਾਰਟੀ ਨੇ ਹਾਲ ਹੀ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ: ਹਵਾ ਪ੍ਰਦੂਸ਼ਨ ਮਾਮਲੇ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਉਸਾਰੀਆਂ ’ਤੇ ਮੁੜ ਪਾਬੰਦੀ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ

Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....

Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ

ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

6 Airbag Cars: ਜਾਣੋ ਟਾਟਾ ਤੋਂ ਲੈ ਕੇ ਮਾਰੂਤੀ ਤੱਕ ਦੀਆਂ ਇਨ੍ਹਾਂ ਖਾਸ ਕਾਰਾਂ ਬਾਰੇ, ਜਿਨ੍ਹਾਂ 'ਚ ਮਿਲਦੇ 6 ਏਅਰਬੈਗ

Punjab News: 555ਵਾਂ ਪ੍ਰਕਾਸ਼ ਪੁਰਬ ਦੇ ਲਈ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਜਥਾ, ਪਾਕਿਸਤਾਨ ਨੇ 1481 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ

Stubble Burning: ਪੰਜਾਬ ਤੇ ਹਰਿਆਣਾ ਸਰਕਾਰ ਨੇ ਦਾਇਰ ਕੀਤਾ ਹਲਫਨਾਮਾ, SC ਨੇ ਕਿਹਾ-ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਿਉਂ ਨਹੀਂ ਕੀਤੀ ਕਾਰਵਾਈ ?

Embed widget