ਪੜਚੋਲ ਕਰੋ

ਮਜੀਠੀਆ ਮਾਨਹਾਨੀ ਕੇਸ 'ਚ 'ਆਪ' ਲੀਡਰ ਸੰਜੇ ਸਿੰਘ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਨੇਤਾ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਵੱਡਾ ਝੱਟਕਾ ਦਿੱਤਾ ਹੈ। ਜਸਟਿਸ ਸੰਜੇ ਕੁਮਾਰ ਨੇ ਆਪ ਨੇਤਾ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ।

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਨੇਤਾ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਵੱਡਾ ਝੱਟਕਾ ਦਿੱਤਾ ਹੈ। ਜਸਟਿਸ ਸੰਜੇ ਕੁਮਾਰ ਨੇ ਆਪ ਨੇਤਾ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਇਸ ਪਟੀਸ਼ਨ ਵਿੱਚ ਸੰਜੇ ਸਿੰਘ ਨੇ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਨਹਾਨੀ ਕੇਸ ਰੱਦ ਕਰਨ ਦੀ ਬੇਨਤੀ ਕੀਤੀ ਸੀ। ਇਸ ਦੇ ਨਾਲ ਹੀ ਇਸ ਮਾਮਲੇ 'ਚ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਸੀ। ਅਦਾਲਤ ਨੇ ਸੰਜੇ ਸਿੰਘ ਦੀ ਇਸ ਅਪੀਲ ਨੂੰ ਵੀ ਰੱਦ ਕਰ ਦਿੱਤਾ ਹੈ। ਅਦਾਲਤ ਨੇ ਸੰਜੇ ਸਿੰਘ ਦੀਆਂ ਦੋਨੋਂ ਪਟੀਸ਼ਨਾਂ ਰੱਦ ਕਰਦੇ ਹੋਏ ਕਿਹਾ ਲੁਧਿਆਣਾ ਦੀ ਹੇਠਲੀ ਅਦਾਲਤ ਵੱਲੋਂ ਮਜੀਠੀਆ ਦੀ ਸ਼ਿਕਾਇਤ ‘ਤੇ ਸ਼ੁਰੂ ਕੀਤਾ ਕੇਸ ਬਿਲਕੁਲ ਸਹੀ ਹੈ। ਇਸ ਦੇ ਤਹਿਤ ਸੰਜੇ ਸਿੰਘ ਨੂੰ ਸੰਮਨ ਜਾਰੀ ਕੀਤੇ ਗਏ ਸੀ। ਹਾਈ ਕੋਰਟ ਨੇ ਪਿਛਲੇ ਸਾਲ ਇਸ ਕੇਸ ਦੀ ਸੁਣਵਾਈ ਤੇ ਲਾਈ ਗਈ ਰੋਕ ਨੂੰ ਹਟਾਉਣ ਦੇ ਵੀ ਆਦੇਸ਼ ਜਾਰੀ ਕੀਤੇ ਹਨ। ਦੱਸ ਦੇਈਏ ਕੇ ਸੰਜੇ ਸਿੰਘ ਨੇ ਸਾਲ 2015 'ਚ ਮੋਗਾ ਵਿੱਚ ਹੋਈ ਇੱਕ ਰੈਲੀ ਦੌਰਾਨ ਬਿਕਰਮ ਮਜੀਠਿਆ ਦੇ ਖਿਲਾਫ ਨਸ਼ਾ ਤਸਕਰੀ ਦੇ ਇਲਜ਼ਾਮ ਲਾਏ ਸੀ ਜਿਸ ਮਗਰੋਂ ਮਜੀਠੀਆ ਨੇ ਸੰਜੇ ਸਿੰਘ ਖਿਲਾਫ ਲੁਧਿਆਣਾ ਦੀ ਕੋਰਟ ਵਿੱਚ 2016 ਨੂੰ ਮਾਨਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਇਹ ਕੇਸ ਲੁਧਿਆਣਾ ਦੀ ਕੋਰਟ 'ਚ ਚੱਲ ਰਿਹਾ ਹੈ। ਅਦਾਲਤ ਨੇ ਸੰਜੇ ਸਿੰਘ ਨੂੰ ਸਾਲ 2016 ਵਿੱਚ ਸੰਮਨ ਜਾਰੀ ਕੀਤਾ ਸੀ। ਸੰਜੇ ਸਿੰਘ ਨੇ ਸੰਮਨ ਦੇ ਆਦੇਸ਼ ਵਿਰੁੱਧ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਤੇ ਕਿਹਾ ਸੀ ਕਿ ਸੰਮਨ ਕਰਨ ਦੇ ਇਹ ਹੁਕਮ ਨਿਰਧਾਰਤ ਧਾਰਾਵਾਂ ਤਹਿਤ ਜਾਰੀ ਨਹੀਂ ਕੀਤੇ ਗਏ ਹਨ। ਸੰਜੇ ਸਿੰਘ ਨੇ ਅਪੀਲ ਕੀਤੀ ਸੀ ਕਿ ਇਸ ਕੇਸ ਵਿੱਚ, ਸੰਮਨ ਦੇ ਆਦੇਸ਼ ਤੇ ਉਨ੍ਹਾਂ ਵਿਰੁੱਧ ਦਰਜ ਕੀਤੀ ਸ਼ਿਕਾਇਤ ਨੂੰ ਰੱਦ ਕੀਤਾ ਜਾਣੀ ਚਾਹੀਦੀ ਹੈ। ਹਾਈ ਕੋਰਟ ਨੇ ਪਿਛਲੇ ਸਾਲ ਸੰਮਨ ਦੇ ਆਦੇਸ਼ਾਂ ‘ਤੇ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਹਾਈ ਕੋਰਟ ਨੇ ਸਾਰੀਆਂ ਪਾਰਟੀਆਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਿਛਲੇ ਮਹੀਨੇ ਇਨ੍ਹਾਂ ਦੋਵਾਂ ਪਟੀਸ਼ਨਾਂ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਵੀਰਵਾਰ ਨੂੰ ਹਾਈ ਕੋਰਟ ਨੇ ਸੰਜੇ ਸਿੰਘ ਦੀਆਂ ਦੋਵੇਂ ਪਟੀਸ਼ਨਾਂ ਖਾਰਜ ਕਰ ਦਿੱਤੀਆਂ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਜਾਣ ਦਾ ਸੁਨਹਿਰੀ ਮੌਕਾ, ਲੱਗ ਰਿਹਾ ਲਾਟਰੀ ਵੀਜ਼ਾ; ਘਰ ਬੈਠਿਆਂ ਇਦਾਂ ਕਰੋ ਅਪਲਾਈ
ਪੰਜਾਬੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਜਾਣ ਦਾ ਸੁਨਹਿਰੀ ਮੌਕਾ, ਲੱਗ ਰਿਹਾ ਲਾਟਰੀ ਵੀਜ਼ਾ; ਘਰ ਬੈਠਿਆਂ ਇਦਾਂ ਕਰੋ ਅਪਲਾਈ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget