ਪੜਚੋਲ ਕਰੋ

ਮੁੱਖ ਮੰਤਰੀ ਚੰਨੀ ਨੂੰ ਭਦੌੜ ਹਲਕੇ ਤੋਂ ਵੱਡਾ ਝਟਕਾ, 70 ਪਰਿਵਾਰ ਕਾਂਗਰਸ ਛੱਡ ਆਪ 'ਚ ਸ਼ਾਮਲ

ਆਪ ਦੇ ਉਮੀਦਵਾਰ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਭਦੌੜ ਹਲਕੇ ਦੇ ਅਣਖੀ ਲੋਕ  ਮੁੱਖ ਮੰਤਰੀ ਨੂੰ ਵਾਪਸ ਚਮਕੌਰ ਸਾਹਿਬ ਭੇਜ ਕੇ ਹੀ ਦਮ ਲੈਣਗੇ। ਕੌਂਲਸਰ ਜਗਦੀਪ ਸਿੰਘ ਜੱਗੀ ਨੇ ਕਿਹਾ ਕਿ ਕਾਂਗਰਸ ਵਿੱਚ ਮਿਹਨਤੀ ਵਰਕਰਾਂ ਦੀ ਕੋਈ ਕਦਰ ਨਹੀਂ ਹੈ

ਕਮਲਜੀਤ ਸਿੰਘ ਸੰਧੂ

ਬਰਨਾਲਾ  : ਵਿਧਾਨ ਸਭਾ ਹਲਕਾ ਭਦੌੜ 'ਚ ਕਾਂਗਰਸ ਪਾਰਟੀ 'ਚ ਜਾਨ ਪਾਉਣ ਦੇ ਇਰਾਦੇ ਨਾਲ ਚੋਣ ਲੜਨ ਉਤਰੇ ਮੁੱਖ ਮੰਤਰੀ ਚਰਨਜੀਤ ਚੰਨੀ ( Cm Charanjit Singh Channi)  ਦੀ ਹਾਲਤ ਜਿੱਥੇ ਪਹਿਲਾਂ ਹੀ ਮਾੜੀ ਚੱਲ ਰਹੀ ਹੈ। ਉਥੇ ਅੱਜ ਭਦੌੜ ਵਿੱਚ 70 ਪਰਿਵਾਰ ਹੋਰ ਟਰੱਕ ਯੂਨੀਅਨ ਦੇ ਪ੍ਰਧਾਨ ਤੇ ਕੌਂਸਲਰ ਜਗਦੀਪ ਸਿੰਘ ਜੱਗੀ ਦੀ ਅਗਵਾਈ 'ਚ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਗਏ। ਜਿਹਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਜਿਹਨਾਂ ਨੂੰ ਆਪ ਦੇ ਸੂਬਾ ਯੂਥ ਪ੍ਰਧਾਨ ਤੇ ਵਿਧਾਇਕ ਮੀਤ ਹੇਅਰ ਅਤੇ ਹਲਕਾ ਉਮੀਦਵਾਰ ਲਾਭ ਸਿੰਘ ਉੱਗੋਕੇ ਨੇ ਪਾਰਟੀ ਵਿੱਚ ਸ਼ਾਮਲ ਕੀਤਾ।

ਇਸ ਮੌਕੇ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਭਦੌੜ ਵਿੱਚ ਲੜਾਈ ਇੱਕ ਗਰੀਬ ਕਹਾਉਣ ਵਾਲੇ ਅਤੇ ਸੱਚਮੁੱਚ ਗਰੀਬ ਵਿਅਕਤੀ ਵਿਚਕਾਰ ਹੈ। ਜਿਸ ਦਾ ਫੈਸਲਾ ਭਦੌੜ ਹਲਕੇ ਦੇ ਇਨਕਲਾਬੀ ਲੋਕਾਂ ਨੇ ਕਰਨਾ ਹੈ। ਉਨ੍ਹਾਂ ਕਿਹਾ ਕਿ  ਪੰਜਾਬ ’ਚ ਵੱਡਾ ਬਦਲਾਓ ਹੋਣ ਜਾ ਰਿਹਾ ਹੈ, ਜਿਸ ਦੇ ਗਵਾਹ ਭਦੌੜ ਦੇ ਲੋਕ ਵੀ ਲਾਭ ਸਿੰਘ ਉੱਗੋਕੇ ਨੂੰ ਜਿਤਾ ਤੇ ਮੁੱਖ ਮੰਤਰੀ ਨੂੰ ਹਰਾ ਕੇ ਬਣਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਜਗਦੀਪ ਸਿੰਘ ਜੱਗੀ ਵਰਗੇ ਹੀਰੇ ਵਰਕਰ ਗਵਾਉਣੇ ਇੰਨਾਂ ਚੋਣਾਂ ਵਿੱਚ ਮਹਿੰਗੇ ਪੈਣਗੇ ਤੇ ਜੱਗੀ ਦਾ ਪੂਰੇ ਜ਼ਿਲ੍ਹੇ ਵਿੱਚ ਆਪ ਉਮੀਦਵਾਰਾਂ ਨੂੰ ਵੱਡਾ ਲਾਭ ਮਿਲੇਗਾ।

ਆਪ ਦੇ ਉਮੀਦਵਾਰ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਭਦੌੜ ਹਲਕੇ ਦੇ ਅਣਖੀ ਲੋਕ  ਮੁੱਖ ਮੰਤਰੀ ਨੂੰ ਵਾਪਸ ਚਮਕੌਰ ਸਾਹਿਬ ਭੇਜ ਕੇ ਹੀ ਦਮ ਲੈਣਗੇ। ਕੌਂਲਸਰ ਜਗਦੀਪ ਸਿੰਘ ਜੱਗੀ ਨੇ ਕਿਹਾ ਕਿ ਕਾਂਗਰਸ ਵਿੱਚ ਮਿਹਨਤੀ ਵਰਕਰਾਂ ਦੀ ਕੋਈ ਕਦਰ ਨਹੀਂ ਹੈ ਇਹ ਚਾਪਲੂਸਾਂ ਦੀ ਪਾਰਟੀ ਬਣ ਕੇ ਰਹਿ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਦੇ ਹੋਰ ਆਗੂ ਵੀ ਆਪ ਵਿੱਚ ਸ਼ਾਮਲ ਕਰਵਾਏ ਜਾਣਗੇ।  ਇਸ ਮੌਕੇ ਕੌਂਸਲਰ ਜਗਦੀਪ ਸਿੰਘ ਜੱਗੀ, ਬਿੱਲਾ ਸਿੰਘ ਦੀਪਗਡ਼੍ਹ, ਮੋਨੂੰ ਸ਼ਰਮਾ, ਹੇਮਰਾਜ ਸ਼ਰਮਾ, ਬਲਵਿੰਦਰ ਸਿੰਘ ਸਿੱਧੂ, ਪਲਵਿੰਦਰ ਸਿੰਘ ਕੂਕਾ ਅਲਕੜਾ, ਕੀਰਤ ਸਿੰਗਲਾ, ਜੱਗਾ ਸਿੰਘ ਭਦੌੜ ਹਾਜ਼ਰ ਸਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...

Canada Visa: ਹੁਣ ਮਾਪਿਆਂ ਨੂੰ ਕੈਨੇਡਾ ਨਹੀਂ ਸੱਦ ਸਕਣਗੇ ਪ੍ਰਵਾਸੀ, ਬਜ਼ੁਰਗਾਂ ਦੇ ਸਪਾਂਸਰ ਵੀਜ਼ਿਆਂ ‘ਤੇ ਲੱਗੀ ਰੋਕ, ਪੰਜਾਬੀ ਭਾਈਚਾਰੇ 'ਚ ਮੱਚੀ ਹਲਚਲ

ਇੱਕ ਦਿਨ 'ਚ ਧੜੰਮ ਡਿੱਗੀਆਂ ਕੀਮਤਾਂ, ਚਾਂਦੀ ਦੀ ਕੀਮਤ ਸਿੱਧੀ 10,000 ਰੁਪਏ ਆਈ ਹੇਠਾਂ, ਕੀ ਹਜੇ ਹੋਰ ਡਿੱਗੇਗਾ ਭਾਅ ਜਾਂ ਮਜ਼ਬੂਤ ਹੋਏਗੀ ਵਾਪਸੀ?

ਸੜਕ ਹਾਦਸਿਆਂ ਨੂੰ ਲੈ ਕੇ ਗਡਕਰੀ ਦਾ ਵੱਡਾ ਐਲਾਨ, ਰਾਜ ਸਰਕਾਰ ਦੇਵੇਗੀ ਡੇਢ ਲੱਖ, ‘ਰਾਹਵੀਰਾਂ’ ਨੂੰ ਮਿਲਣਗੇ 25 ਹਜ਼ਾਰ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...
Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...
Canada Visa: ਹੁਣ ਮਾਪਿਆਂ ਨੂੰ ਕੈਨੇਡਾ ਨਹੀਂ ਸੱਦ ਸਕਣਗੇ ਪ੍ਰਵਾਸੀ, ਬਜ਼ੁਰਗਾਂ ਦੇ ਸਪਾਂਸਰ ਵੀਜ਼ਿਆਂ ‘ਤੇ ਲੱਗੀ ਰੋਕ, ਪੰਜਾਬੀ ਭਾਈਚਾਰੇ 'ਚ ਮੱਚੀ ਹਲਚਲ
Canada Visa: ਹੁਣ ਮਾਪਿਆਂ ਨੂੰ ਕੈਨੇਡਾ ਨਹੀਂ ਸੱਦ ਸਕਣਗੇ ਪ੍ਰਵਾਸੀ, ਬਜ਼ੁਰਗਾਂ ਦੇ ਸਪਾਂਸਰ ਵੀਜ਼ਿਆਂ ‘ਤੇ ਲੱਗੀ ਰੋਕ, ਪੰਜਾਬੀ ਭਾਈਚਾਰੇ 'ਚ ਮੱਚੀ ਹਲਚਲ
ਇੱਕ ਦਿਨ 'ਚ ਧੜੰਮ ਡਿੱਗੀਆਂ ਕੀਮਤਾਂ, ਚਾਂਦੀ ਦੀ ਕੀਮਤ ਸਿੱਧੀ 10,000 ਰੁਪਏ ਆਈ ਹੇਠਾਂ, ਕੀ ਹਜੇ ਹੋਰ ਡਿੱਗੇਗਾ ਭਾਅ ਜਾਂ ਮਜ਼ਬੂਤ ਹੋਏਗੀ ਵਾਪਸੀ?
ਇੱਕ ਦਿਨ 'ਚ ਧੜੰਮ ਡਿੱਗੀਆਂ ਕੀਮਤਾਂ, ਚਾਂਦੀ ਦੀ ਕੀਮਤ ਸਿੱਧੀ 10,000 ਰੁਪਏ ਆਈ ਹੇਠਾਂ, ਕੀ ਹਜੇ ਹੋਰ ਡਿੱਗੇਗਾ ਭਾਅ ਜਾਂ ਮਜ਼ਬੂਤ ਹੋਏਗੀ ਵਾਪਸੀ?
ਸੜਕ ਹਾਦਸਿਆਂ ਨੂੰ ਲੈ ਕੇ ਗਡਕਰੀ ਦਾ ਵੱਡਾ ਐਲਾਨ, ਰਾਜ ਸਰਕਾਰ ਦੇਵੇਗੀ ਡੇਢ ਲੱਖ, ‘ਰਾਹਵੀਰਾਂ’ ਨੂੰ ਮਿਲਣਗੇ 25 ਹਜ਼ਾਰ
ਸੜਕ ਹਾਦਸਿਆਂ ਨੂੰ ਲੈ ਕੇ ਗਡਕਰੀ ਦਾ ਵੱਡਾ ਐਲਾਨ, ਰਾਜ ਸਰਕਾਰ ਦੇਵੇਗੀ ਡੇਢ ਲੱਖ, ‘ਰਾਹਵੀਰਾਂ’ ਨੂੰ ਮਿਲਣਗੇ 25 ਹਜ਼ਾਰ
PUNJAB WEATHER: ਪੰਜਾਬ-ਚੰਡੀਗੜ੍ਹ 'ਚ ਲੋਹੜੀ ਤੱਕ ਕੋਹਰੇ ਦਾ ਅਲਰਟ: 5 ਸ਼ਹਿਰਾਂ 'ਚ ਕੋਲਡ ਡੇ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਠੁਰ-ਠੁਰ ਕਰ ਰਹੇ ਲੋਕ..ਕੀ ਅੱਜ ਧੁੱਪ ਨਿਕਲੇਗੀ?

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (09-01-2026)

Punjab Politics: ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਇਹ ਵਾਲੇ ਮੰਤਰੀਆਂ ਦੇ ਵਿਭਾਗਾਂ 'ਚ ਤਬਦੀਲੀ, ਕੀ ਹੋਵੇਗਾ ਅਸਰ?

Internet and Phone Services Shut Down: ਈਰਾਨ 'ਚ ਬਵਾਲ ਮਗਰੋਂ ਇੰਟਰਨੈੱਟ ਤੇ ਟੈਲੀਫ਼ੋਨ ਸੇਵਾਵਾਂ ਬੰਦ, ਸੜਕਾਂ ‘ਤੇ ਹਜ਼ਾਰਾਂ ਪ੍ਰਦਰਸ਼ਨਕਾਰੀ, ਟਰੰਪ ਨੇ ਕਿਹਾ—‘…ਤਾਂ ਛੱਡਾਂਗੇ ਨਹੀਂ’

Embed widget