ਪੜਚੋਲ ਕਰੋ

ਮਾਝੇ ਚੋਂ ਕਾਂਗਰਸ ਨੂੰ ਵੱਡਾ ਝਟਕਾ ! ਆਪ 'ਚ ਸ਼ਾਮਿਲ ਹੋਏ ਮਜੀਠੀਆ, ਜਾਣੋ ਕੀ ਪਵੇਗਾ ਅਸਰ ?

ਜਗਵਿੰਦਰ ਪਾਲ ਸਿੰਘ ਜੱਗਾ 1987 ਤੋਂ ਕਾਂਗਰਸੀ ਵਰਕਰ ਸਨ ਅਤੇ 1992 ਵਿੱਚ ਕੌਂਸਲਰ ਚੁਣੇ ਗਏ ਸਨ।ਉਹ 1999 ਵਿੱਚ ਯੂਥ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸਨ ਅਤੇ 2000 ਦੇ ਸ਼ੁਰੂ ਵਿੱਚ ੳਨਾਂ ਨੂੰ।ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਸੀ।

Punjab News: ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਮਾਝਾ ਖੇਤਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਮਾਝੇ ਦੀ ਮੰਨੀ-ਪ੍ਰਮੰਨੀ ਸ਼ਖਸੀਅਤ ਅਤੇ ਮਜੀਠਾ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਜਗਵਿੰਦਰ ਪਾਲ ਸਿੰਘ,ਜੋ ਜੱਗਾ ਮਜੀਠਾ ਦੇ ਨਾਂ ਤੋਂ ਵੀ ਜਾਣੇ ਜਾਂਦੇ ਹਨ, ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੋਰ ਤੇ  ਜੱਗਾ ਨੂੰ ਪਾਰਟੀ 'ਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ।

ਜਗਵਿੰਦਰ ਪਾਲ ਜੱਗਾ ਦਾ ਸਿਆਸੀ ਸਫ਼ਰ

ਜਗਵਿੰਦਰ ਪਾਲ ਸਿੰਘ ਜੱਗਾ 1987 ਤੋਂ ਕਾਂਗਰਸੀ ਵਰਕਰ ਸਨ ਅਤੇ 1992 ਵਿੱਚ ਕੌਂਸਲਰ ਚੁਣੇ ਗਏ ਸਨ।ਉਹ 1999 ਵਿੱਚ ਯੂਥ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸਨ ਅਤੇ 2000 ਦੇ ਸ਼ੁਰੂ ਵਿੱਚ ੳਨਾਂ ਨੂੰ।ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਸੀ।  ਉਨ੍ਹਾਂ ਨੇ ਪੰਜਾਬ ਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਦੀ ਟਿਕਟ 'ਤੇ ਲੜੀਆਂ ਸਨ।  3 ਦਹਾਕਿਆਂ ਤੋਂ ਵੱਧ ਦਾ ਰਾਜਨੀਤਿਕ ਕੈਰੀਅਰ ਅਤੇ ਤਜ਼ਰਬਾ ਹੋਣ ਕਾਰਨ ਉਨ੍ਹਾਂ ਦੀ ਮਜੀਠਾ ਵਿੱਚ ਬਹੁਤ ਚੰਗੀ ਪਕੜ ਅਤੇ ਪ੍ਰਭਾਵ ਹੈ।

ਜਿਹੜੇ ਆਗੂ ਪੰਜਾਬ ਦੇ ਲੋਕਾਂ ਲਈ ਕੰਮ ਕਰਨਾ ਚਾਹੁੰਦੇ ਹਨ, ਉਨ੍ਹਾਂ ਦਾ ‘ਆਪ’ ਵਿੱਚ ਸਵਾਗਤ

ਸੂਬੇ 'ਚ ਨਗਰ ਨਿਗਮ ਚੋਣਾਂ ਅਤੇ ਅਗਲੀ ਵਾਰ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਕਈ ਵੱਡੇ ਨੇਤਾ ਅਤੇ ਪ੍ਰਮੁੱਖ ਹਸਤੀਆਂ ਦਾ ਰੁਖ ਆਮ ਆਦਮੀ ਪਾਰਟੀ ਵੱਲ ਹੋ ਰਿਹਾ ਹੈ।  ਜੱਗਾ ਮਜੀਠਾ ਦਾ 'ਆਪ' 'ਚ ਸਵਾਗਤ ਕਰਨ ਤੋਂ ਬਾਅਦ  ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ 'ਆਪ' ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਬਹੁਤ ਖੁਸ਼ ਹਨ। 
ਉਨ੍ਹਾਂ ਕਿਹਾ ਕਿ ਅਸੀਂ ਸੂਬੇ ਨੂੰ ਹਰ ਖੇਤਰ ਵਿੱਚ ਅੱਗੇ ਲਿਜਾਣ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਾਂ ਅਤੇ ਜਿਹੜੇ ਆਗੂ ਪੰਜਾਬ ਦੇ ਲੋਕਾਂ ਲਈ ਕੰਮ ਕਰਨਾ ਚਾਹੁੰਦੇ ਹਨ, ਉਨ੍ਹਾਂ ਦਾ ‘ਆਪ’ ਵਿੱਚ ਸਵਾਗਤ ਹੈ।  ਮਾਨ ਨੇ ਕਿਹਾ ਕਿ ਪਾਰਟੀ ਦੇਸ਼ ਦੇ ਕੋਨੇ-ਕੋਨੇ ਵਿਚ ਦਿਨੋ-ਦਿਨ ਮਜ਼ਬੂਤ ​​ਹੋ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget