ਪੜਚੋਲ ਕਰੋ

ਗੈਂਗਸਟਰ ਗੋਲਡੀ ਬਰਾੜ ਤੇ ਅਨਮੋਲ ਬਿਸ਼ਨੋਈ ਨੂੰ ਵੱਡਾ ਝਟਕਾ, ਦੋ ਨਜ਼ਦੀਕੀ ਸਾਥੀ ਹਥਿਆਰਾਂ ਤੇ ਪੁਲਿਸ ਦੀ ਵਰਦੀ ਸਣੇ ਗ੍ਰਿਫ਼ਤਾਰ

ਗੈਂਗਸਟਰ ਗੋਲਡੀ ਬਰਾੜ ਅਤੇ ਅਨਮੋਲ ਬਿਸ਼ਨੋਈ ਨੂੰ ਇੱਕ ਹੋਰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਉਨ੍ਹਾਂ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ

ਚੰਡੀਗੜ੍ਹ: ਗੈਂਗਸਟਰ ਗੋਲਡੀ ਬਰਾੜ ਅਤੇ ਅਨਮੋਲ ਬਿਸ਼ਨੋਈ ਨੂੰ ਇੱਕ ਹੋਰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਉਨ੍ਹਾਂ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ। ਦੋਨੋਂ ਬਠਿੰਡਾ ਦੇ ਪਿੰਡ ਪਥਰਾਲਾ ਰਾਹੀਂ ਹਰਿਆਣਾ ਨੂੰ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ (Gaurav Yadav) ਨੇ ਮੰਗਲਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ। 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਜਾ ਰਹੀ ਜੰਗ ਵਿੱਚ ਪ੍ਰਾਪਤੀਆਂ ਦੀ ਸੂਚੀ ਵਿੱਚ ਇਹ ਇੱਕ ਹੋਰ ਵਾਧਾ ਹੈ।ਫੜੇ ਗਏ ਵਿਅਕਤੀਆਂ ਦੀ ਪਛਾਣ ਮਲਕੀਤ ਸਿੰਘ ਉਰਫ਼ ਕਿੱਟਾ ਵਾਸੀ ਪਿੰਡ ਭੈਣੀ ਅਤੇ ਹਰਦੀਪ ਸਿੰਘ ਉਰਫ਼ ਮਾਮਾ ਵਾਸੀ ਪਿੰਡ ਆਕਲੀਆ ਜਲਾਲ ਬਠਿੰਡਾ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਹਿਸਟਰੀਸ਼ੀਟਰ ਹਨ ਅਤੇ ਪੰਜਾਬ ਪੁਲਿਸ ਨੂੰ ਕਈ ਘਿਨਾਉਣੇ ਅਪਰਾਧਾਂ ਦੇ ਮਾਮਲਿਆਂ ਵਿੱਚ ਲੋੜੀਂਦੇ ਹਨ।

ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਪਿਸਤੌਲ (ਛੇ .32 ਬੋਰ ਅਤੇ ਇੱਕ .30 ਬੋਰ) ਸਮੇਤ ਅਸਲਾ ਅਤੇ ਇੱਕ ਏਐਸਆਈ ਰੈਂਕ ਦੀ ਪੁਲਿਸ ਵਰਦੀ ਵੀ ਬਰਾਮਦ ਕੀਤੀ ਹੈ ਅਤੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ ਜਿਸਦੀ ਵਰਤੋਂ ਕਰਦਿਆਂ ਉਹ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ।

ਇਸ ਤੋਂ ਪਹਿਲਾਂ ਏਜੀਟੀਐਫ ਨੇ ਅੰਮ੍ਰਿਤਸਰ ਦੇ ਭਕਨਾ ਪਿੰਡ ਵਿੱਚ ਇੱਕ ਮੁਕਾਬਲੇ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੋ ਕਾਤਲਾਂ ਨੂੰ ਢੇਰ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਗੋਲਡੀ ਬਰਾੜ, ਜੋ ਇਸ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਹੈ, ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੋਲਡੀ ਬਰਾੜ ਦੇ ਦੋ ਸਾਥੀਆਂ ਵੱਲੋਂ ਇੱਕ ਮੋਟਰਸਾਈਕਲ 'ਤੇ ਵੱਡੀ ਗਿਣਤੀ ਵਿੱਚ ਹਥਿਆਰ ਲੈ ਕੇ ਰਾਜ ਤੋਂ ਭੱਜਣ ਦੀ ਕੋਸ਼ਿਸ਼ ਕਰਨ ਦੀ ਭਰੋਸੇਯੋਗ ਸੂਚਨਾ ਦੇ ਆਧਾਰ 'ਤੇ ਏ.ਜੀ.ਟੀ.ਐਫ ਨੇ ਬਠਿੰਡਾ ਪੁਲਿਸ ਨਾਲ ਮਿਲ ਕੇ ਪਿੰਡ ਪਥਰਾਲਾ ਦੀ ਲਿੰਕ ਸੜਕ 'ਤੇ ਨਾਕਾਬੰਦੀ ਕੀਤੀ ਅਤੇ ਕਾਬੂ ਕਰ ਲਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਥਕ ਸਿਆਸਤ 'ਚ ਪਏ ਰੱਫੜ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਪੰਜਾਬ ਐਂਟਰੀ ! ਜਥੇਦਾਰ ਵੱਲੋਂ ਖਾਨਾਜੰਗੀ ਤੇ ਹਿੰਸਕ ਟਕਰਾਵਾਂ ਵੱਲ ਇਸ਼ਾਰਾ, ਜਾਣੋ ਕੀ ਨੇ ਮਾਇਨੇ

Punjab News: ਅੰਮ੍ਰਿਤਸਰ ‘ਚ 2 ਹਵਾਲਾ ਓਪਰੇਟਰ ਕਾਬੂ, 561 ਗ੍ਰਾਮ ਹੇਰੋਇਨ, ਲੱਖਾਂ ਦੀ ਨਕਦੀ ਸਣੇ 4,000 ਡਾਲਰ ਬਰਾਮਦ, ਨਸ਼ਾ ਤਸਕਰਾਂ ਦੀ ਫੰਡਿੰਗ ‘ਚ ਵੀ ਹੱਥ

ਬਦਲ ਗਿਆ ਪੰਜਾਬ ! ਗੋਲ਼ੀਆਂ ਦੀ ਥਾਂ 'ਤੇ ਚੱਲਣ ਲੱਗੇ ਗ੍ਰੈਨੇਡ, ਹੁਣ ਜਲੰਧਰ 'ਚ ਇੱਕ ਘਰ ਨੂੰ ਬਣਾਇਆ ਨਿਸ਼ਾਨਾ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ ?

Punjab News: ਪੰਜਾਬ ਪੁਲਿਸ ਅਧਿਕਾਰੀਆਂ ਦੇ ਤਬਾਦਲੇ, 4 ਥਾਣਿਆਂ ਦੇ SHO ਸਣੇ CIA ਬਦਲੇ; ਵੇਖੋ ਲਿਸਟ
Punjab News: ਪੰਜਾਬ ਪੁਲਿਸ ਅਧਿਕਾਰੀਆਂ ਦੇ ਤਬਾਦਲੇ, 4 ਥਾਣਿਆਂ ਦੇ SHO ਸਣੇ CIA ਬਦਲੇ; ਵੇਖੋ ਲਿਸਟ
Advertisement
ABP Premium

ਵੀਡੀਓਜ਼

ਅੱਤ.ਵਾਦ ਸਮੇਂ ਵੀ ਕਦੇ ਗ੍ਰਨੇਡ ਨਾਲ ਹਮਲੇ ਨਹੀਂ ਹੋਏ ਸੀ.. ਪਰ ਹੁਣ.....ਹੋਲੀ ਮੌਕੇ ਗੀਤ ਚਲਾਉਣ ਨੂੰ ਲੈ ਕੇ ਹੋਇਆ ਵਿਵਾਦ, ਚੱਲੇ ਇੱਟਾਂ ਤੇ ਪੱਥਰਸ਼ਿਵ ਸੈਨਾ ਲੀਡਰ ਦਾ ਕਿਉਂ ਕੀਤਾ ਕ.ਤਲ, ਵੀਡੀਓ 'ਚ ਦੱਸਿਆ ਕਾਰਨਅਮਰੀਕਾ ਤੋਂ ਡਿਪੋਰਟ ਪੰਜਾਬੀਆਂ ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ, ED ਕਰੇਗੀ ਵੱਡੀ ਕਾਰਵਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਥਕ ਸਿਆਸਤ 'ਚ ਪਏ ਰੱਫੜ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਪੰਜਾਬ ਐਂਟਰੀ ! ਜਥੇਦਾਰ ਵੱਲੋਂ ਖਾਨਾਜੰਗੀ ਤੇ ਹਿੰਸਕ ਟਕਰਾਵਾਂ ਵੱਲ ਇਸ਼ਾਰਾ, ਜਾਣੋ ਕੀ ਨੇ ਮਾਇਨੇ
ਪੰਥਕ ਸਿਆਸਤ 'ਚ ਪਏ ਰੱਫੜ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਪੰਜਾਬ ਐਂਟਰੀ ! ਜਥੇਦਾਰ ਵੱਲੋਂ ਖਾਨਾਜੰਗੀ ਤੇ ਹਿੰਸਕ ਟਕਰਾਵਾਂ ਵੱਲ ਇਸ਼ਾਰਾ, ਜਾਣੋ ਕੀ ਨੇ ਮਾਇਨੇ
Punjab News: ਅੰਮ੍ਰਿਤਸਰ ‘ਚ 2 ਹਵਾਲਾ ਓਪਰੇਟਰ ਕਾਬੂ, 561 ਗ੍ਰਾਮ ਹੇਰੋਇਨ, ਲੱਖਾਂ ਦੀ ਨਕਦੀ ਸਣੇ 4,000 ਡਾਲਰ ਬਰਾਮਦ, ਨਸ਼ਾ ਤਸਕਰਾਂ ਦੀ ਫੰਡਿੰਗ ‘ਚ ਵੀ ਹੱਥ
Punjab News: ਅੰਮ੍ਰਿਤਸਰ ‘ਚ 2 ਹਵਾਲਾ ਓਪਰੇਟਰ ਕਾਬੂ, 561 ਗ੍ਰਾਮ ਹੇਰੋਇਨ, ਲੱਖਾਂ ਦੀ ਨਕਦੀ ਸਣੇ 4,000 ਡਾਲਰ ਬਰਾਮਦ, ਨਸ਼ਾ ਤਸਕਰਾਂ ਦੀ ਫੰਡਿੰਗ ‘ਚ ਵੀ ਹੱਥ
ਬਦਲ ਗਿਆ ਪੰਜਾਬ ! ਗੋਲ਼ੀਆਂ ਦੀ ਥਾਂ 'ਤੇ ਚੱਲਣ ਲੱਗੇ ਗ੍ਰੈਨੇਡ, ਹੁਣ ਜਲੰਧਰ 'ਚ ਇੱਕ ਘਰ ਨੂੰ ਬਣਾਇਆ ਨਿਸ਼ਾਨਾ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ ?
ਬਦਲ ਗਿਆ ਪੰਜਾਬ ! ਗੋਲ਼ੀਆਂ ਦੀ ਥਾਂ 'ਤੇ ਚੱਲਣ ਲੱਗੇ ਗ੍ਰੈਨੇਡ, ਹੁਣ ਜਲੰਧਰ 'ਚ ਇੱਕ ਘਰ ਨੂੰ ਬਣਾਇਆ ਨਿਸ਼ਾਨਾ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ ?
Punjab News: ਪੰਜਾਬ ਪੁਲਿਸ ਅਧਿਕਾਰੀਆਂ ਦੇ ਤਬਾਦਲੇ, 4 ਥਾਣਿਆਂ ਦੇ SHO ਸਣੇ CIA ਬਦਲੇ; ਵੇਖੋ ਲਿਸਟ
Punjab News: ਪੰਜਾਬ ਪੁਲਿਸ ਅਧਿਕਾਰੀਆਂ ਦੇ ਤਬਾਦਲੇ, 4 ਥਾਣਿਆਂ ਦੇ SHO ਸਣੇ CIA ਬਦਲੇ; ਵੇਖੋ ਲਿਸਟ
AR Rahman: ਏਆਰ ਰਹਿਮਾਨ ਦੀ ਅਚਾਨਕ ਵਿਗੜੀ ਤਬੀਅਤ, ਚੇਨਈ ਦੇ ਹਸਪਤਾਲ 'ਚ ਕਰਵਾਇਆ ਭਰਤੀ

ਭਾਰਤ ਦਾ ਦੁਸ਼ਮਣ ਪਾਕਿਸਤਾਨ 'ਚ ਢੇਰ, ਮਾਰਿਆ ਗਿਆ ਲਸ਼ਕਰ ਦਾ ਮੋਸਟ ਵਾਂਟਡ  ਅੱਤਵਾਦੀ ਅਬੂ ਕਤਾਲ, ਹਾਫਿਜ਼ ਦਾ ਸੀ ਨਜ਼ਦੀਕੀ

Canada vs US: 'ਜੈਸੇ ਕੋ ਤੈਸਾ', ਟਰੰਪ ਨੂੰ ਸਬਕ ਸਿਖਾਉਣਗੇ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਕਾਰਨੀ, ਰੱਦ ਕਰਨਗੇ ਇਹ ਵੱਡਾ ਸੌਦਾ!

Punjab News: ਪੰਜਾਬ ਵਾਸੀਆਂ ਲਈ Good News, ਇਸ ਸਹੂਲਤ ਨਾਲ ਇਨ੍ਹਾਂ ਮੁਸ਼ਕਿਲਾਂ ਤੋਂ ਮਿਲੇਗੀ ਰਾਹਤ; ਪੜ੍ਹੋ ਖਬਰ...

Embed widget