ਪੜਚੋਲ ਕਰੋ

ਪੰਜਾਬ 'ਚ ਜੀਓ ਖਿਲਾਫ ਝੁੱਲੀ ਹਨ੍ਹੇਰੀ, ਗੁਰਦੁਆਰਿਆਂ ਤੋਂ ਅਨਾਊਂਸਮੈਂਟ

ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਸੇਕ ਵੱਡਾ ਕਾਰਪੋਰੇਟ ਘਰਾਣਿਆਂ ਨੂੰ ਬੁਰੀ ਤਰ੍ਹਾਂ ਲੱਗਣ ਲੱਗਾ ਹੈ। ਕਿਸਾਨ ਅੰਦੋਲਨ ਕਰਕੇ ਲੋਕ ਪੰਜਾਬ ਦੇ ਪਿੰਡਾਂ ਵਿੱਚ ਜੀਓ ਮੋਬਾਈਲ ਕੰਪਨੀ ਦੇ ਕੁਨੈਕਸ਼ਨਾਂ ਤੇ ਕਾਰਪੋਰੇਟ ਘਰਾਣਿਆਂ ਦੇ ਹੋਰ ਸਾਮਾਨ ਦਾ ਬਾਈਕਾਟ ਕਰਨ ਲੱਗੇ ਹਨ।

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਸੇਕ ਵੱਡਾ ਕਾਰਪੋਰੇਟ ਘਰਾਣਿਆਂ ਨੂੰ ਬੁਰੀ ਤਰ੍ਹਾਂ ਲੱਗਣ ਲੱਗਾ ਹੈ। ਕਿਸਾਨ ਅੰਦੋਲਨ ਕਰਕੇ ਲੋਕ ਪੰਜਾਬ ਦੇ ਪਿੰਡਾਂ ਵਿੱਚ ਜੀਓ ਮੋਬਾਈਲ ਕੰਪਨੀ ਦੇ ਕੁਨੈਕਸ਼ਨਾਂ ਤੇ ਕਾਰਪੋਰੇਟ ਘਰਾਣਿਆਂ ਦੇ ਹੋਰ ਸਾਮਾਨ ਦਾ ਬਾਈਕਾਟ ਕਰਨ ਲੱਗੇ ਹਨ। ਪੰਜਾਬ ਵਿੱਚ ਬਹੁਤ ਸਾਰੀਆਂ ਥਾਵਾਂ ਤੋਂ ਰਿਪੋਰਟਾਂ ਮਿਲੀਆਂ ਹਨ ਕਿ ਪਿੰਡਾਂ ਵਿੱਚ ਲੱਗੇ ਜੀਓ ਕੰਪਨੀ ਦੇ ਮੋਬਾਈਲ ਕੰਪਨੀ ਦੇ ਟਾਵਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦਾ ਅਮਲ ਵੀ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਪਿੰਡਾਂ ਦੇ ਲੋਕਾਂ ਵੱਲੋਂ ਜੀਓ ਕੰਪਨੀ ਦੇ ਟਾਵਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾ ਰਹੇ ਹਨ ਤੇ ਜੀਓ ਕੰਪਨੀ ਦੇ ਕਸਟਮਰ ਕੇਅਰ ਸੈਂਟਰ ਵੀ ਬੰਦ ਕਰਵਾਏ ਜਾ ਰਹੇ ਹਨ। ਮੋਗਾ ਵਿੱਚ ਕਿਸਾਨਾਂ ਤੇ ਜਨਤਕ ਜਥੇਬੰਦੀਆਂ ਨੇ ਮੋਗਾ-ਫ਼ਿਰੋਜ਼ਪੁਰ ਕੌਮੀਸ਼ਾਹ ਮਾਰਗ ਉੱਤੇ ਡਗਰੂ ਵਿੱਚ ਲੱਗੇ ਰਿਲਾਇੰਸ ਜੀਓ ਟਾਵਰ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ। ਇਸੇ ਤਰ੍ਹਾਂ ਜੰਮੂ ਕੱਟੜਾ ਐਕਸਪ੍ਰੈੱਸ ਕਿਸਾਨ ਸੰਘਰਸ਼ ਕਮੇਟੀ ਦੇ ਕਾਰਕੁਨਾਂ ਨੇ ਜੀਓ ਦੇ ਪਾਤੜਾਂ, ਘੱਗਾ ਵਿੱਚ ਸਥਿਤ ਜੀਓ ਕੇਅਰ ਸੈਂਟਰ ਬੰਦ ਕਰਵਾ ਕੇ ਲੋਕਾਂ ਨੂੰ ਜੀਓ ਸਿੰਮ ਬੰਦ ਕਰਾਉਣ ਦਾ ਹੋਕਾ ਦਿੱਤਾ। ਖੰਨਾ ਨੇੜਲੇ ਪਿੰਡ ਇਕੋਲਾਹਾ ਵਿੱਚ ਪਿੰਡ ਵਾਸੀਆਂ ਨੇ ਜੀਓ ਮੋਬਾਈਲ ਕੰਪਨੀ ਦੇ ਟਾਵਰ ਦਾ ਬਿਜਲੀ ਕੁਨੈਕਸ਼ਨ ਕੱਟਿਆ ਤੇ ਕੰਪਨੀ ਟਾਵਰ ਨੂੰ ਜਿੰਦਰੇ ਲਾਏ ਗਏ। ਇਸ ਮੌਕੇ ਪਿੰਡ ਦੇ ਗੁਰਦੁਆਰੇ ਤੋਂ ਜੀਓ ਮੋਬਾਈਲ ਕੁਨੈਕਸ਼ਨ ਧਾਰਕਾਂ ਨੂੰ ਨੰਬਰ ਕਿਸੇ ਹੋਰ ਕੰਪਨੀ ਵਿੱਚ ਪੋਰਟ ਕਰਵਾਉਣ ਤੇ ਘਰਾਂ ’ਚ ਲੱਗੇ ਰਿਲਾਇੰਸ ਕੰਪਨੀ ਦੇ ਕੁਨੈਕਸ਼ਨ ਵੀ ਕਟਵਾਉਣ ਦੀ ਅਪੀਲ ਕੀਤੀ ਗਈ। ਕੰਪਨੀ ਦੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕਰਦਿਆਂ ਕਿ ਕੁਨੈਕਸ਼ਨ ਕੱਟਣਾ ਕਾਨੂੰਨ ਦੇ ਵਿਰੁੱਧ ਹੈ। ਇਸ ਲਈ ਉਹ ਪੁਲਿਸ ਕੋਲ ਸ਼ਿਕਾਇਤ ਕਰ ਰਹੇ ਹਨ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget