ਚੰਡੀਗੜ੍ਹ: ਪੰਜਾਬ ਦੀ ਅਫਸਰਸ਼ਾਹੀ ਵਿੱਚ ਵੱਡਾ ਫੇਰ ਬਦਲ ਵੇਖਣ ਨੂੰ ਮਿਲਿਆ ਹੈ।ਕੁੱਲ੍ਹ 54 ਅਧਿਕਾਰੀਆਂ ਦਾ ਟ੍ਰਾਂਸਫਰ ਕੀਤਾ ਗਿਆ ਹੈ ਜਿਸ ਵਿੱਚ 11 ਆਈਏਐਸ ਅਧਿਕਾਰੀ ਵੀ ਸ਼ਾਮਲ ਹਨ।ਇਹਨਾਂ ਦੇ ਵੇਰਵੇ ਇਸ ਪ੍ਰਕਾਰ ਹਨ...