ਪੜਚੋਲ ਕਰੋ

ਕੈਪਟਨ ਦੀ ਅਪੀਲ ਮਗਰੋਂ 29 ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਫੈਸਲਾ

ਪੰਜਾਬ ਸਰਕਾਰ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਨਾਲ ਨਜਿੱਠਣ ਲਈ ਲਿਆਂਦੇ ਬਿੱਲਾਂ ਤੋਂ ਬਾਅਦ 29 ਕਿਸਾਨ ਜਥੇਬੰਦੀਆਂ ਨੇ ਪੰਜ ਨਵੰਬਰ ਤੱਕ ਰੇਲਾਂ ਚੱਲਣ ਦੇਣ ਦਾ ਫੈਸਲਾ ਕੀਤਾ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਨਾਲ ਨਜਿੱਠਣ ਲਈ ਲਿਆਂਦੇ ਬਿੱਲਾਂ ਤੋਂ ਬਾਅਦ 29 ਕਿਸਾਨ ਜਥੇਬੰਦੀਆਂ ਨੇ ਪੰਜ ਨਵੰਬਰ ਤੱਕ ਰੇਲਾਂ ਚੱਲਣ ਦੇਣ ਦਾ ਫੈਸਲਾ ਕੀਤਾ ਹੈ। ਅੱਜ ਚੰਡੀਗੜ੍ਹ ਵਿੱਚ ਮੀਟਿੰਗ ਮਗਰੋਂ ਕਿਸਾਨ ਲੀਡਰਾਂ ਨੇ ਕਿਹਾ ਕਿ ਪੰਜ ਨਵੰਬਰ ਤੱਕ ਮਾਲ ਗੱਡੀਆਂ ਚੱਲ ਸਕਣਗੀਆਂ ਪਰ ਬੀਜੇਪੀ ਲੀਡਰਾਂ ਦਾ ਘਿਰਾਓ, ਟੋਲ ਪਲਾਜਿਆਂ, ਮੌਲ ਤੇ ਰਿਲਾਇੰਸ ਦੇ ਪੈਟਰੋਲ ਪੰਪਾਂ ਸਾਹਮਣੇ ਪ੍ਰਦਰਸਨ ਜਾਰੀ ਰਹੇਗਾ। ਚਾਰ ਨਵੰਬਰ ਨੂੰ ਮੀਟਿੰਗ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਏਗਾ। ਦੱਸ ਦਈਏ ਕਿ ਰੇਲਾਂ ਰੋਕਣ ਨਾਲ ਪੰਜਾਬ ਅੰਦਰ ਕੋਲੇ, ਖਾਦਾਂ ਤੇ ਹੋਰ ਸਾਮਾਨ ਦੀ ਕਮੀ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਪੀਲ ਕੀਤੀ ਸੀ ਕਿ ਅੰਦੋਲਨ ਰੋਕ ਦਿੱਤਾ ਜਾਵੇ। ਕਿਸਾਨਾਂ ਨੇ ਕੈਪਟਨ ਸਰਕਾਰ ਵੱਲੋਂ ਲਿਆਂਦੇ ਬਿੱਲਾਂ ਨੂੰ ਕਿਸਾਨ ਸੰਘਰਸ਼ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਉਨ੍ਹਾਂ ਦੀ ਮੰਗਾਂ ਸਿਰੇ ਨਹੀਂ ਚੜ੍ਹਦੀਆਂ ਸੰਘਰਸ਼ ਜਾਰੀ ਰਹੇਗਾ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵੀ ਕੈਪਟਨ ਸਰਕਾਰ ਵੱਲੋਂ ਲਿਆਂਦੇ ਬਿੱਲਾਂ ਨੂੰ ਰਾਜਪਾਲ ਤੇ ਰਾਸ਼ਟਰਪਤੀ ਤੋਂ ਮਨਜੂਰੀ ਮਿਲਣ ਤੱਕ ਟੌਲ ਪਲਾਜ਼ਿਆਂ, ਕਾਰਪੋਰੇਟਰਾਂ ਦੇ ਪੈਟਰੋਲ/ਡੀਜ਼ਲ ਪੰਪਾਂ ਤੇ ਬੀਜੇਪੀ ਲੀਡਰਾਂ ਤੇ ਸਮਰਥਕਾਂ ਖਿਲਾਫ਼ ਅਣਮਿਥੇ ਸਮੇਂ ਦੇ ਧਰਨੇ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਨੇ ਕਿਹਾ ਕਿ ਸੰਘਰਸ਼ ਜਾਰੀ ਰਹੇਗਾ। ਉਂਝ ਉਗਰਾਹਾਂ ਧੜੇ ਨੇ ਰੇਲ ਪਟੜੀਆਂ ਤੋਂ ਧਰਨਾ ਪਹਿਲਾਂ ਹੀ ਉਠਾ ਲਏ ਹਨ। ਰਾਜਪਾਲ ਪਾਸ ਕਰਨਗੇ ਬਿੱਲ ਜਾਂ ਮੁੱਖ ਮੰਤਰੀ ਦੇਣਗੇ ਅਸਤੀਫ਼ਾ? 'ਏਬੀਪੀ ਸਾਂਝਾ' ਨਾਲ ਗੱਲਬਾਤ 'ਚ ਕੈਪਟਨ ਨੇ ਦੱਸਿਆ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
Embed widget