Punjab News: ਸਮਰਾਲਾ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੋ ਹਫ਼ਤਿਆਂ ਲਈ ਖ਼ਤਮ ਕਰ ਦਿੱਤੀਆਂ ਗਈਆਂ ਹਨ। ਜਥੇਦਾਰ 'ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ। 15 ਦਿਨਾਂ ਵਿੱਚ ਜਾਂਚ ਪੂਰੀ ਕਰ ਲਈ ਜਾਵੇਗੀ।