ਪੜਚੋਲ ਕਰੋ
Advertisement
ਵੱਡੀ ਖ਼ਬਰ! ਨਜਾਇਜ਼ ਮਾਈਨਿੰਗ 'ਤੇ ਭਗਵੰਤ ਮਾਨ ਸਰਕਾਰ ਦਾ ਵੱਡਾ ਫੈਸਲਾ, ਠੇਕੇਦਾਰਾਂ ਨੂੰ ਸਖ਼ਤ ਚਿਤਾਵਨੀ
Punjab News : ਖੇੜਾ ਕਲਮੋਟ ਦੇ ਸਾਰੇ ਕ੍ਰਸ਼ਰ ਸੀਲ ਕਰ ਦਿੱਤੇ ਗਏ ਹਨ। ਇਸ ਨਾਲ ਹੀ ਸਾਰੇ ਠੇਕੇਦਾਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਬਕਾਏ ਤੁਰੰਤ ਮਾਈਨਿੰਗ ਵਿਭਾਗ ਨੂੰ ਜਮ੍ਹਾਂ ਕਰਵਾਉਣ।
ਰਵਨੀਤ ਕੌਰ ਦੀ ਰਿਪੋਰਟ
ਚੰਡੀਗੜ੍ਹ : ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਮਾਈਨਿੰਗ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਸਖਤ ਫੈਸਲਾ ਲੈਂਦਿਆਂ ਖੇੜਾ ਕਲਮੋਟ ਦੇ ਸਾਰੇ ਕ੍ਰਸ਼ਰ ਸੀਲ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਾਰੇ ਠੇਕੇਦਾਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਬਕਾਏ ਤੁਰੰਤ ਮਾਈਨਿੰਗ ਵਿਭਾਗ ਨੂੰ ਜਮ੍ਹਾਂ ਕਰਵਾਉਣ।
ਆਮ ਲੋਕਾਂ ਨੂੰ ਵਾਜਬ ਭਾਅ 'ਤੇ ਰੇਤ ਮੁਹੱਈਆ ਕਰਵਾਉਣ ਲਈ ਮਾਈਨਿੰਗ ਵਿਭਾਗ ਅੰਮ੍ਰਿਤਸਰ ਤੇ ਮੋਗਾ ਵਿੱਚ ਸਵੈ-ਸੰਚਾਲਿਤ ਮਾਈਨਿੰਗ ਸਾਈਟਾਂ ਸ਼ੁਰੂ ਕਰੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਦਾਗੀ ਅਫਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਨਾਜਾਇਜ਼ ਮਾਈਨਿੰਗ 'ਤੇ ਜ਼ੀਰੋ ਟਾਲਰੈਂਸ ਹੋਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਪੰਜਾਬ
ਪੰਜਾਬ
Advertisement