ਪੜਚੋਲ ਕਰੋ

ਪ੍ਰੇਮੀ ਜੋੜਿਆਂ ਬਾਰੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ

ਪਟੀਸ਼ਨ ਦਾਇਰ ਕਰਦਿਆਂ ਜੋੜੇ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂਵਿੱਚੋਂ ਇੱਕ ਵਿਆਹੁਤਾ ਹੈ ਤੇ ਉਨ੍ਹਾਂ ਦੇ ਤਲਾਕ ਦਾ ਕੇਸ ਹਾਈ ਕੋਰਟ 'ਚ ਵਿਚਾਰ ਅਧੀਨ ਹੈ। ਦੋਵੇਂ ਸਹਿਮਤੀ ਨਾਲ ਰਿਸ਼ਤੇ 'ਚ ਹਨ ਤੇ ਜੋੜੇ ਦੀ ਜਾਨ ਨੂੰ ਖਤਰਾ ਹੈ।

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਲਿਵਇਨ ਰਿਲੇਸ਼ਨ ਵਿੱਚ ਰਹਿੰਦੇ ਪ੍ਰੇਮੀ ਜੋੜਿਆਂ ਬਾਰੇ ਵੱਡਾ ਫੈਸਲਾ ਕੀਤਾ ਹੈ। ਅਦਾਲਤ ਨੇ ਪ੍ਰੇਮੀ ਜੋੜੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਖੰਨਾ ਦੇ ਐਸਐਸਪੀ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਭਾਵੇਂ ਜੋੜੇ ਵਿੱਚੋਂ ਕੋਈ ਪਹਿਲਾਂ ਹੀ ਵਿਆਹਿਆ ਹੋਇਆ ਹੈ ਤਾਂ ਉਨ੍ਹਾਂ ਨੂੰ ਸੁਰੱਖਿਆ ਦੇਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸੰਵਿਧਾਨ ਜ਼ਿੰਦਗੀ ਤੇ ਆਜ਼ਾਦੀ ਦੀ ਸੁਰੱਖਿਆ ਦਾ ਅਧਿਕਾਰ ਦਿੰਦਾ ਹੈ।

ਪਟੀਸ਼ਨ ਦਾਇਰ ਕਰਦਿਆਂ ਜੋੜੇ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਵਿੱਚੋਂ ਇੱਕ ਵਿਆਹੁਤਾ ਹੈ ਤੇ ਉਨ੍ਹਾਂ ਦੇ ਤਲਾਕ ਦਾ ਕੇਸ ਹਾਈ ਕੋਰਟ 'ਚ ਵਿਚਾਰ ਅਧੀਨ ਹੈ। ਦੋਵੇਂ ਸਹਿਮਤੀ ਨਾਲ ਰਿਸ਼ਤੇ 'ਚ ਹਨ ਤੇ ਪਟੀਸ਼ਨਰ ਦੀ ਪਤਨੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਜੋੜੇ ਦੀ ਜਾਨ ਨੂੰ ਖਤਰਾ ਹੈ।

ਇਹ ਵੀ ਦੱਸਿਆ ਕਿ ਉਸ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ 'ਤੇ ਸਮਰਾਲਾ ਦਾ ਐਸਐਚਓ ਜੋੜੇ ਨੂੰ ਲਗਾਤਾਰ ਪ੍ਰੇਸ਼ਾਨ ਕਰ ਰਿਹਾ ਹੈ। ਇਸ ਦੌਰਾਨ ਅਨੀਤਾ ਤੇ ਹੋਰ ਬਨਾਮ ਉੱਤਰ ਪ੍ਰਦੇਸ਼ ਸਰਕਾਰ ਦੇ ਮਾਮਲੇ 'ਚ ਇਲਾਹਾਬਾਦ ਹਾਈ ਕੋਰਟ ਦਾ ਆਦੇਸ਼ ਅਦਾਲਤ ਸਾਹਮਣੇ ਰੱਖਿਆ ਗਿਆ ਸੀ, ਜਿਸ 'ਚ ਅਦਾਲਤ ਨੇ ਕਿਹਾ ਸੀ ਕਿ ਜੇਕਰ ਦੋਵਾਂ ਵਿੱਚੋਂ ਕੋਈ ਵੀ ਪਹਿਲਾਂ ਹੀ ਵਿਆਹਿਆ ਹੋਇਆ ਹੈ ਤਾਂ ਉਨ੍ਹਾਂ ਨੂੰ ਸੁਰੱਖਿਆ ਨਹੀਂ ਦਿੱਤੀ ਜਾ ਸਕਦੀ।

ਪੰਜਾਬ-ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਉਹ ਆਦੇਸ਼ ਦਾ ਸਨਮਾਨ ਹੈ, ਪਰ ਇਸ ਆਦੇਸ਼ ਨਾਲ ਉਹ ਸਹਿਮਤ ਨਹੀਂ। ਸੁਪਰੀਮ ਕੋਰਟ ਪਹਿਲਾਂ ਹੀ ਆਈਪੀਸੀ ਦੀ ਧਾਰਾ-497 ਨੂੰ ਗੈਰ ਸੰਵਿਧਾਨਕ ਕਰਾਰ ਦੇ ਚੁੱਕੀ ਹੈ ਤੇ ਅਜਿਹੀ ਸਥਿਤੀ 'ਚ ਇਸ ਪ੍ਰੇਮੀ ਜੋੜੇ ਨੂੰ ਸੁਰੱਖਿਆ ਤੋਂ ਕਿਵੇਂ ਇਨਕਾਰ ਕੀਤਾ ਜਾ ਸਕਦਾ ਹੈ।

ਹਾਈ ਕੋਰਟ ਨੇ ਕਿਹਾ ਕਿ ਉਨ੍ਹਾਂ ਦੀ ਨਜ਼ਰ 'ਚ ਜੋੜੇ ਦਾ ਸਹਿਮਤੀ ਨਾਲ ਰਿਸ਼ਤੇ 'ਚ ਰਹਿਣਾ ਕਿਸੇ ਵੀ ਹਾਲਤ 'ਚ ਗ਼ੈਰ-ਕਾਨੂੰਨੀ ਨਹੀਂ। ਜੇ ਦੋ ਬਾਲਗ ਸਹਿਮਤੀ ਨਾਲ ਇਕੱਠੇ ਰਹਿ ਰਹੇ ਹਨ ਤਾਂ ਇਹ ਅਪਰਾਧ ਦੀ ਸ਼੍ਰੇਣੀ 'ਚ ਨਹੀਂ ਆਉਂਦਾ।

ਹਾਈਕੋਰਟ ਨੇ ਇਸ ਮਾਮਲੇ 'ਚ ਪੰਜਾਬ ਸਰਕਾਰ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਖੰਨਾ ਦੇ ਐਸਐਸਪੀ ਨੂੰ ਪ੍ਰੇਮੀ ਜੋੜੇ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ। ਅਗਲੀ ਸੁਣਵਾਈ 'ਤੇ ਐਸਐਸਪੀ ਨੂੰ ਇਸ ਸਬੰਧੀ ਆਪਣਾ ਹਲਫ਼ਨਾਮਾ ਦੇਣਾ ਹੋਵੇਗਾ।

ਇਹ ਵੀ ਪੜ੍ਹੋ: Punjab Assembly elections 2022: ਅਕਾਲੀ ਦਲ ਨੇ ਬਸਪਾ ਨਾਲ ਬਦਲੀਆਂ ਸੀਟਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget