Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਦਫਤਰਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ। ਇਹ ਨਵਾਂ ਸਮਾਂ 2 ਮਈ ਤੋਂ ਬਦਲਿਆ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ 2 ਮਈ ਤੋਂ ਸਵੇਰੇ 7.30 ਤੋਂ ਦੁਪਿਹਰ 2 ਵਜੇ ਤੱਕ ਦਫਤਰ ਖੁੱਲਿਆ ਕਰਨਗੇ।
ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਸਵੇਰੇ 7.30 ਤੋਂ 2 ਵਜੇ ਤੱਕ ਖੁੱਲ੍ਹਣਗੇ ਦਫ਼ਤਰ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਦਫਤਰਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ। ਇਹ ਨਵਾਂ ਸਮਾਂ 2 ਮਈ ਤੋਂ ਬਦਲਿਆ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ 2 ਮਈ ਤੋਂ ਸਵੇਰੇ 7.30 ਤੋਂ ਦੁਪਿਹਰ 2 ਵਜੇ ਤੱਕ ਦਫਤਰ ਖੁੱਲਿਆ ਕਰਨਗੇ।
- - - - - - - - - Advertisement - - - - - - - - -