ਪੜਚੋਲ ਕਰੋ

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਅਣਧਿਕਾਰਤ ਕਾਲੋਨੀਆਂ ਤੇ ਪਲਾਟਾਂ ਦੀ ਰਜਿਸਟਰੀ 'ਤੇ ਮੁਕੰਮਲ ਰੋਕ

ਇਸ ਐਕਟ ਅਨੁਸਾਰ ਜਿਸ ਕਾਲੋਨੀ ਨੂੰ ਯੋਗ ਅਥਾਰਟੀ ਵੱਲੋਂ ਲਾਇਸੈਂਸ ਹਾਸਲ ਨਹੀਂ ਉਸ ਦੀ ਰਜਿਸਟਰੀ ਨਹੀਂ ਕੀਤੀ ਜਾ ਸਕਦੀ ਹੈ।ਹੇਠਾਂ ਪੜ੍ਹੋ ਪੂਰੀ ਖ਼ਬਰ...

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਣਧਿਕਾਰਤ ਕਾਲੋਨੀਆਂ ਤੇ ਪਲਾਟਾਂ ਦੀ ਰਜਿਸਟਰੀ ਉਪਰ ਮੁਕੰਮਲ ਰੋਕ ਲਾ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਵਿਭਾਗ (ਸਟੈਂਪ ਤੇ ਰਜਿਸਟ੍ਰੇਸ਼ਨ ਸ਼ਾਖਾ) ਵੱਲੋਂ ਪੰਜਾਬ ਰਾਜ ਦੇ ਸਾਰੇ ਰਜਿਸਟਰਾਰ, ਪੰਜਾਬ ਰਾਜ ਵਿੱਚ ਸਾਰੇ ਸਬ ਰਜਿਸਟਰਾਰ/ਜੁਆਇੰਟ ਸਬ ਰਜਿਸਟਰਾਰ ਤੇ ਪੰਜਾਬ ਰਾਜ ਦੇ ਸਾਰੇ ਡਵੀਜ਼ਨਲ ਕਮਿਸ਼ਨਰ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਗੈਰ-ਕਾਨੂੰਨੀ/ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟਾਂ ਦੀ ਰਜਿਸਟਰੀ ਨਾ ਕਰਨ ਦੀ ਹਦਾਇਤ ਦਿੱਤੀ ਗਈ ਹੈ।
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਵੱਡੀ ਖ਼ਬਰ, ਸੀਐਮ ਭਗਵੰਤ ਮਾਨ ਵੱਲੋਂ ਰਜਿਸਟ੍ਰੇਸ਼ਨ ਲਈ ਪੋਰਟਲ ਲਾਂਚ

ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਹਦਾਇਤ ਦਿੱਤੀ ਗਈ ਹੈ ਕਿ ਰਜਿਸਟ੍ਰੇਸ਼ਨ (ਪੰਜਾਬ ਸੋਧ) ਐਕਟ, 2020 ਨੋਟੀਫਿਕੇਸ਼ਨ ਨੰਬਰ 25 -ਲੇਗ/ 2020, ਮਿਤੀ 10.12.2020 ਕਹਿੰਦਾ ਹੈ: ’19 -ਏ ( 1) (ਸੀ) ਸਾਰੇ ਸਬ ਰਜਿਸਟਰਾਰ/ਜੁਆਇੰਟ ਸਬ ਰਜਿਸਟਰਾਰ ਪਾਪਰਾ, 1995 ਦੀ ਧਾਰਾ 20 (3) ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਪਾਬੰਦ ਹਨ। ਪੰਜਾਬ  ਸਰਕਾਰ ਨੇ ਇਹ ਸਖਤੀ ਕਈ ਰਿਪੋਰਟਾਂ ਆਉਣ ਮਗਰੋਂ ਲਿਆ ਹੈ। 

CM ਭਗਵੰਤ ਮਾਨ ਅਜਿਹਾ ਕਾਰਨਾਮਾ ਕਰਨ ਵਾਲੇ ਬਣੇ ਪੰਜਾਬ ਦੇ ਤੀਜੇ ਨੇਤਾ, ਟਵਿਟਰ 'ਤੇ ਇੱਕ ਮਿਲੀਅਨ ਫੌਲੋਅਰਜ਼

ਇਸ ਤੋਂ ਇਲਾਵਾ ਕੋਈ ਵੀ ਇਸ ਐਕਟ ਅਨੁਸਾਰ ਜਿਸ ਕਾਲੋਨੀ ਨੂੰ ਯੋਗ ਅਥਾਰਟੀ ਵੱਲੋਂ ਲਾਇਸੈਂਸ ਹਾਸਲ ਨਹੀਂ ਉਸ ਦੀ ਰਜਿਸਟਰੀ ਨਹੀਂ ਕੀਤੀ ਜਾ ਸਕਦੀ ਹੈ। ਮਾਲ ਅਫਸਰਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਪਰੋਕਤ ਕਾਨੂੰਨੀ ਪ੍ਰਬੰਧਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਸੇ ਵੀ ਅਣਅਧਿਕਾਰਤ ਕਲੋਨੀ ਵਿੱਚ ਮਾਲਕੀ ਦੇ ਤਬਾਦਲੇ ਦੇ ਕਿਸੇ ਵੀ ਸਾਧਨ ਦੀ ਰਜਿਸਟ੍ਰੇਸ਼ਨ ਨਹੀਂ ਕੀਤੀ ਜਾਵੇਗੀ।

ਪੰਚਾਇਤੀ ਜ਼ਮੀਨਾਂ 'ਤੇ ਕਬਜ਼ੇ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਕਹੀ ਵੱਡੀ ਗੱਲ, ਦਲਿਤ ਵਰਗ ਲਈ 33% ਜ਼ਮੀਨ ਰਿਜ਼ਰਵ ਰੱਖੀ ਜਾਏ

ਟਾਪ ਹੈਡਲਾਈਨ

Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?

Embed widget