ਪੜਚੋਲ ਕਰੋ

SGPC ਦੀ ਮੀਟਿੰਗ ਖ਼ਤਮ ! ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਲਿਆ ਵੱਡਾ ਫ਼ੈਸਲਾ, ਜਾਣੋ ਕੀ ਹੋਇਆ ਤੈਅ ?

ਮਾਹਿਰਾਂ ਅਨੁਸਾਰ, ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਮਾਰਚ ਨੂੰ ਹੋਣਾ ਤੈਅ ਹੈ ਤੇ ਗੁਰਦੁਆਰਾ ਐਕਟ ਅਨੁਸਾਰ, ਇਸਦੀ ਪ੍ਰਧਾਨਗੀ ਮੁਖੀ ਦੁਆਰਾ ਕੀਤੀ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਇਹ ਸਪੱਸ਼ਟ ਹੈ ਕਿ ਧਾਮੀ ਨੂੰ ਇਸਦੀ ਪ੍ਰਧਾਨਗੀ ਕਰਨੀ ਪਵੇਗੀ। ਉਮੀਦ ਹੈ ਕਿ ਉਹ ਅੱਜ ਕਮੇਟੀ ਦੇ ਫੈਸਲੇ ਨੂੰ ਸਵੀਕਾਰ ਕਰਨਗੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੰਡੀਗੜ੍ਹ ਵਿੱਚ ਇੱਕ ਅਹਿਮ ਮੀਟਿੰਗ ਹੋਈ ਹੈ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਅੰਤ੍ਰਿੰਗ ਕਮੇਟੀ ਨੇ ਕੀਤਾ ਨਾ ਮਨਜ਼ੂਰ ਕਰ ਦਿੱਤਾ ਹੈ। ਇਸ ਤੋਂ ਇਲਾਵਾ ਅੱਜ ਅੰਤ੍ਰਿੰਗ ਕਮੇਟੀ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਜਾਏਗੀ।

ਮੀਟਿੰਗ ਤੋਂ ਬਾਅਦ ਕਮੇਟੀ ਮੈਂਬਰਾਂ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਮੁੱਦੇ ਤੋਂ ਇਲਾਵਾ ਮੀਟਿੰਗ ਵਿੱਚ ਕੋਈ ਹੋਰ ਫੈਸਲਾ ਨਹੀਂ ਲਿਆ ਗਿਆ। ਕਮੇਟੀ ਨੂੰ ਉਮੀਦ ਹੈ ਕਿ ਧਾਮੀ ਆਪਣਾ ਅਸਤੀਫ਼ਾ ਵਾਪਸ ਲੈ ਲੈਣਗੇ। ਜਥੇਦਾਰਾਂ ਨੂੰ ਹਟਾਏ ਜਾਣ ਤੋਂ ਬਾਅਦ ਇਹ ਸ਼੍ਰੋਮਣੀ ਕਮੇਟੀ ਦੀ ਪਹਿਲੀ ਮੀਟਿੰਗ ਸੀ।

ਅਕਾਲੀ ਦਲ ਦੇ ਕਈ ਸੀਨੀਅਰ ਆਗੂ ਪਹਿਲਾਂ ਹੀ ਧਾਮੀ ਨੂੰ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮਿਲ ਚੁੱਕੇ ਹਨ, ਪਰ ਉਨ੍ਹਾਂ ਨੇ ਆਪਣਾ ਅਸਤੀਫਾ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ। ਕਮੇਟੀ ਮੈਂਬਰਾਂ ਦਾ ਮੰਨਣਾ ਹੈ ਕਿ ਧਾਮੀ ਦਾ ਕਾਰਜਕਾਲ ਸਫਲ ਰਿਹਾ ਹੈ।

ਦੂਜੇ ਪਾਸੇ ਮਾਹਿਰਾਂ ਅਨੁਸਾਰ, ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਮਾਰਚ ਨੂੰ ਹੋਣਾ ਤੈਅ ਹੈ ਤੇ ਗੁਰਦੁਆਰਾ ਐਕਟ ਅਨੁਸਾਰ, ਇਸਦੀ ਪ੍ਰਧਾਨਗੀ ਮੁਖੀ ਦੁਆਰਾ ਕੀਤੀ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਇਹ ਸਪੱਸ਼ਟ ਹੈ ਕਿ ਧਾਮੀ ਨੂੰ ਇਸਦੀ ਪ੍ਰਧਾਨਗੀ ਕਰਨੀ ਪਵੇਗੀ। ਉਮੀਦ ਹੈ ਕਿ ਉਹ ਅੱਜ ਕਮੇਟੀ ਦੇ ਫੈਸਲੇ ਨੂੰ ਸਵੀਕਾਰ ਕਰਨਗੇ।

ਨਵੇਂ ਜਥੇਦਾਰ ਨੇ ਨਹੀਂ ਸਾਂਭਿਆ ਅਹੁਦਾ

ਸ਼੍ਰੋਮਣੀ ਕਮੇਟੀ ਵੱਲੋਂ ਨਿਯੁਕਤ ਕੀਤੇ ਗਏ ਨਵੇਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਆਪਣੀਆਂ ਸੇਵਾਵਾਂ ਸੰਭਾਲ ਲਈਆਂ ਹਨ। ਇਸ ਦੇ ਨਾਲ ਹੀ ਸ੍ਰੀ ਦਮਦਮਾ ਸਾਹਿਬ ਲਈ ਨਿਯੁਕਤ ਕੀਤੇ ਗਏ ਜਥੇਦਾਰ ਸੰਤ ਟੇਕ ਸਿੰਘ ਧਨੌਲਾ ਨੇ ਅਜੇ ਤੱਕ ਆਪਣੀ ਸੇਵਾ ਨਹੀਂ ਸੰਭਾਲੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget