ਪੜਚੋਲ ਕਰੋ

Amritsar News: ਸੁਰੱਖਿਆ ਏਜੰਸੀਆਂ ਵੱਲੋਂ ਅੰਮ੍ਰਿਤਪਾਲ ਸਿੰਘ ਬਾਰੇ ਵੱਡਾ ਖੁਲਾਸਾ, ਖਾਲਿਸਤਾਨ ਘੜੀ ਜਾ ਰਹੀ ਸੀ ਇਹ ਯੋਜਨਾ

'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਖਾਲਿਸਤਾਨ ਬਣਾਉਣ ਲਈ ਵੱਡੀ ਯੋਜਨਾ ਨੂੰ ਅੰਜਾਮ ਦੇ ਰਿਹਾ ਸੀ। ਸੁਰੱਖਿਆ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਤਿਆਰ ਮਿਸਲ ’ਚ ਦਾਅਵਾ ਕੀਤਾ ਗਿਆ ਹੈ...

Amritsar News: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਖਾਲਿਸਤਾਨ ਬਣਾਉਣ ਲਈ ਵੱਡੀ ਯੋਜਨਾ ਨੂੰ ਅੰਜਾਮ ਦੇ ਰਿਹਾ ਸੀ। ਸੁਰੱਖਿਆ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਤਿਆਰ ਮਿਸਲ ’ਚ ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨਸ਼ਾ ਛੁਡਾਊ ਕੇਂਦਰਾਂ ਤੇ ਇੱਕ ਗੁਰਦੁਆਰੇ ਨੂੰ ਹਥਿਆਰ ਰੱਖਣ ਤੇ ਨੌਜਵਾਨਾਂ ਨੂੰ ਫਿਦਾਈਨ ਹਮਲਿਆਂ ਵਾਸਤੇ ਤਿਆਰ ਕਰ ਰਿਹਾ ਸੀ। 

ਖਬਰ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਖਾੜਕੂ ਜਾਂ ਮਨੁੱਖੀ ਬੰਬ ਬਣਨ ਲਈ ਭੜਕਾਅ ਰਿਹਾ ਸੀ। ਅਧਿਕਾਰੀਆਂ ਮੁਤਾਬਕ ਪਾਕਿਸਤਾਨ ਅੰਮ੍ਰਿਤਪਾਲ ਸਿੰਘ ਵਰਗੇ ਵਿਅਕਤੀਆਂ ਦੀ ਸਹਾਇਤਾ ਨਾਲ ਭਾਰਤ ਅੰਦਰ ਹਾਲਾਤ ਵਿਗਾੜਨ ਦੀ ਕੋਸ਼ਿਸ਼ ’ਚ ਹੈ ਤਾਂ ਜੋ ਆਪਣੇ ਲੋਕਾਂ ਦਾ ਮੰਦੇ ਹਾਲਤ ਤੋਂ ਧਿਆਨ ਵੰਡਾਇਆ ਜਾ ਸਕੇ। ਅਧਿਕਾਰੀਆਂ ਨੇ ਕਿਹਾ ਕਿ ਕਈ ਹਥਿਆਰਾਂ ਤੇ ਗੋਲੀ-ਸਿੱਕੇ ’ਤੇ ਆਨੰਦਪੁਰ ਖਾਲਸਾ ਫਰੰਟ ਲਿਖਿਆ ਹੋਇਆ ਸੀ। 

ਉਧਰ, ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭੰਬਲਭੂਸਾ ਬਰਕਰਾਰ ਹੈ। ਜਲੰਧਰ ਰੇਂਜ ਦੇ ਡੀਆਈਜੀ ਸਵਪਨ ਸ਼ਰਮਾ ਨੇ ਦਾਅਵਾ ਕੀਤਾ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਸਵਪਨ ਸ਼ਰਮਾ ਨੇ ਖੁਲਾਸਾ ਕੀਤਾ ਕਿ ਅੰਮ੍ਰਿਤਪਾਲ ਨੂੰ ਫੜਨ ਲਈ ਸ਼ਨਿਚਰਵਾਰ ਨੂੰ ਦੋ ਟੀਮਾਂ ਬਣਾਈਆਂ ਗਈਆਂ ਸਨ। ਉਨ੍ਹਾਂ ਦੱਸਿਆ  ਕਿ 16-17 ਕਿਲੋਮੀਟਰ ਤੱਕ  ਅੰਮ੍ਰਿਤਪਾਲ ਸਿੰਘ ਦੇ ਕਾਫਲੇ ਦਾ ਪਿੱਛਾ ਵੀ ਕੀਤਾ ਸੀ। ਉਹ ਭੀੜ ਦਾ ਫਾਇਦਾ ਉਠਾ ਕੇ ਫਰਾਰ ਹੋ ਗਿਆ। ਉਨ੍ਹਾਂ ਨੂੰ ਗੋਲੀ ਨਾ ਚਲਾਉਣ ਦੀਆਂ ਹਦਾਇਤਾਂ ਸਨ। 

ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਪੁਲਿਸ ਨੇ ਪੰਜਾਬ-ਹਿਮਾਚਲ ਪ੍ਰਦੇਸ਼ ਦੀ ਸਰਹੱਦ ’ਤੇ ਚੌਕਸੀ ਵਧਾ ਦਿੱਤੀ ਹੈ। ਇਸ ਬਾਰੇ ਊਨਾ ਦੇ ਪੁਲਿਸ ਅਧਿਕਾਰੀ ਅਰਿਜੀਤ ਸੇਨ ਠਾਕੁਰ ਨੇ ਕਿਹਾ ਕਿ ਨੰਗਲ ਤੇ ਗਗਰੇਟ ਨਾਲ ਲਗਦੇ ਹਰੇਕ ਚੈੱਕ ਪੋਸਟ ’ਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਨੇ ਮਹਿਤਪੁਰ ਨੇੜੇ ਕਈ ਥਾਵਾਂ ’ਤੇ ਬੈਕੀਕੇਡ ਲਗਾ ਕੇ ਵੱਡੀ ਗਿਣਤੀ ਵਿੱਚ ਜਵਾਨ  ਤਾਇਨਾਤ ਕਰ ਦਿੱਤੇ ਹਨ। ਠਾਕੁਰ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਇਲਾਕੇ ਵਿੱਚ ਕੋਈ ਵੀ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget