ਪੜਚੋਲ ਕਰੋ

ਜਲੰਧਰ ਦੀ ਫੈਕਟਰੀ 'ਚ ਵਾਪਰਿਆ ਦਰਦਨਾਕ ਹਾਦਸਾ, ਪੈ ਗਿਆ ਭੜਥੂ, 3 ਲੋਕਾਂ ਦੀ ਮੌਤ, ਕਈ ਜ਼ਖ਼ਮੀ

Jalandhar News: ਜਲੰਧਰ ਦੀ ਮੈਕ ਚੁਆਇਸ ਟੂਲ ਫੈਕਟਰੀ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਨੌਂ ਲੋਕ ਜ਼ਖਮੀ ਹੋ ਗਏ।

Jalandhar News: ਜਲੰਧਰ ਦੀ ਮੈਕ ਚੁਆਇਸ ਟੂਲ ਫੈਕਟਰੀ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਨੌਂ ਲੋਕ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਦੋ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ, ਗਦਈਪੁਰ ਵਿੱਚ ਵਿਸ਼ਾਲ ਟੂਲ ਨਾਮ ਦੇ ਆਪਰੇਟਰ ਦੀ ਦੂਜੀ ਫੈਕਟਰੀ ਧੋਗੜੀ ਰੋਡ 'ਤੇ ਮੈਕ ਚੁਆਇਸ ਟੂਲ ਨਾਮ ਤੋਂ ਇੱਕ ਹੋਰ ਫੈਕਟਰੀ ਚੱਲ ਰਹੀ ਹੈ, ਜਿਸਦਾ ਆਪਰੇਟਰ ਕੇਸ਼ਵ ਸ਼ੂਰ ਦੱਸਿਆ ਜਾ ਰਿਹਾ ਹੈ। ਫੈਕਟਰੀ ਵਿੱਚ ਕੰਮ ਕਰਨ ਵੇਲੇ ਚਾਬੀਆਂ ਨਾਲ ਭਰਿਆ ਵੱਡਾ ਕੈਂਟਰ ਅਚਾਨਕ ਡਿੱਗ ਗਿਆ, ਜਿਸ ਨਾਲ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਨੌਂ ਕਰਮਚਾਰੀ ਜ਼ਖਮੀ ਹੋ ਗਏ।

10 ਦਿਨ ਪਹਿਲਾਂ ਹੀ ਮਹਿਲਾ ਫੈਕਟਰੀ ਵਿੱਚ ਲੱਗੀ ਸੀ

ਮ੍ਰਿਤਕ ਔਰਤ ਜਿਸਦੀ ਪਛਾਣ ਸਿੰਮੀ ਦੇ ਤੌਰ ‘ਤੇ ਹੋਈ ਹੈ, ਉਹ 10 ਦਿਨ ਪਹਿਲਾਂ ਹੀ ਫੈਕਟਰੀ ਵਿੱਚ ਲੱਗੀ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਿੰਮੀ ਦੇ ਪਤੀ ਦਾ ਪਹਿਲਾਂ ਹੀ ਦੇਹਾਂਤ ਹੋ ਚੁੱਕਿਆ ਹੈ ਅਤੇ ਉਸਦੇ ਦੋ ਛੋਟੇ ਬੱਚੇ ਹਨ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਹਸਪਤਾਲ ਪਹੁੰਚਿਆ, ਜਿੱਥੇ ਸੋਗ ਦਾ ਮਾਹੌਲ ਬਣਿਆ ਹੋਇਆ ਹੈ।

ਜ਼ਖਮੀਆਂ ਵਿੱਚੋਂ ਦੋ ਦੀ ਹਾਲਤ ਗੰਭੀਰ

ਉੱਥੇ ਹੀ ਫੈਕਟਰੀ ਦਾ ਸਟਾਫ ਹਸਪਤਾਲ ਪਹੁੰਚਿਆ, ਪਰ ਫੈਕਟਰੀ ਮੈਨੇਜਰ ਨੇ ਮੀਡੀਆ ਸਾਹਮਣੇ ਆਉਣ ਤੋਂ ਇਨਕਾਰ ਕਰ ਦਿੱਤਾ। ਡਾਕਟਰਾਂ ਨੇ ਕਿਹਾ ਕਿ ਜ਼ਖਮੀਆਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਐਸਐਸਪੀ ਨੇ ਕਿਹਾ: 3 ਲੋਕਾਂ ਦੀ ਹੋ ਚੁੱਕੀ ਮੌਤ

ਐਸਐਸਪੀ ਹਰਵਿੰਦਰ ਵਿਰਕ ਨੇ ਕਿਹਾ ਕਿ ਹੁਣ ਤੱਕ 3 ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਟੇਸ਼ਨ ਹਾਊਸ ਅਫਸਰ ਹਸਪਤਾਲ ਪਹੁੰਚ ਗਏ ਹਨ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget