ਪੜਚੋਲ ਕਰੋ

Punjab News: ਪੰਜਾਬ 'ਚ ਵੱਡੀ ਵਾਰਦਾਤ, ਪੁੱਤਰ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ! ਇਸ ਗੱਲੋਂ ਕੀਤਾ ਕਤਲ...

Rajpura News: ਪੰਜਾਬ ਦੇ ਰਾਜਪੁਰਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਲੋਕਾਂ ਨੂੰ ਦਹਿਲਾ ਕੇ ਰੱਖ ਦਿੱਤਾ ਹੈ। ਦੱਸ ਦੇਈਏ ਕਿਰਾਜਪੁਰਾ ਦੀ ਭਾਰਤ ਕਾਲੋਨੀ ਵਾਸੀ ਇਕ ਪੁੱਤਰ ਨੇ ਆਪਣੀ ਹੀ ਮਾਂ ਦਾ ਕਤਲ ਕਰ ਦਿੱਤਾ...

Rajpura News: ਪੰਜਾਬ ਦੇ ਰਾਜਪੁਰਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਲੋਕਾਂ ਨੂੰ ਦਹਿਲਾ ਕੇ ਰੱਖ ਦਿੱਤਾ ਹੈ। ਦੱਸ ਦੇਈਏ ਕਿਰਾਜਪੁਰਾ ਦੀ ਭਾਰਤ ਕਾਲੋਨੀ ਵਾਸੀ ਇਕ ਪੁੱਤਰ ਨੇ ਆਪਣੀ ਹੀ ਮਾਂ ਦਾ ਕਤਲ ਕਰ ਦਿੱਤਾ। ਇਸ ਸਬੰਧੀ ਗੁਰਪ੍ਰੀਤ ਸਿੰਘ ਪੁੱਤਰ ਦਸ਼ਰਤ ਕਾਲੋਨੀ ਪੁਰਾਣਾ ਰਾਜਪੁਰਾ ਨੇ ਸਿਟੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਾਈ ਕਿ ਉਸ ਦਾ ਪਿਤਾ ਦਰਸ਼ਨ ਸਿੰਘ ਐਕਸੀਡੈਂਟ ਹੋਣ ਕਾਰਨ ਦਿਮਾਗੀ ਤੌਰ ’ਤੇ ਬਿਮਾਰ ਰਹਿੰਦਾ ਹੈ। ਉਸ ਦੀ ਮਾਤਾ ਕ੍ਰਿਸ਼ਨਾ ਦੇਵੀ ਅਤੇ ਮੁੱਦਈ ਆਪਣੇ ਪਿਤਾ ਦੀ ਸੇਵਾ ਸੰਭਾਲ ਕਰਦੇ ਹਨ। ਉਸ ਦਾ ਭਰਾ  ਸਰਬਜੀਤ ਸਿੰਘ ਅਕਸਰ ਉਸ ਦੇ ਮਾਤਾ-ਪਿਤਾ ਨੂੰ ਘਰ ਅਤੇ ਜ਼ਮੀਨ ਵੇਚਣ ਲਈ ਕਹਿੰਦਾ ਹੁੰਦਾ ਹੈ।

ਕੰਧ ’ਚ ਮਾਰਿਆ ਮਾਂ ਦਾ ਸਿਰ 

ਦੱਸ ਦੇਈਏ ਕਿ 15 ਮਾਰਚ ਨੂੰ ਵੀ ਉਹ ਜ਼ਮੀਨ-ਜਾਇਦਾਦ ਵੇਚਣ ਲਈ ਝਗੜਾ ਕਰਨ ਲੱਗਾ ਅਤੇ ਤਾਂ ਗੁੱਸੇ ’ਚ ਆ ਕੇ ਉਸ ਨੇ ਆਪਣੀ ਮਾਂ ਕ੍ਰਿਸ਼ਨਾ ਦੇਵੀ ਦਾ ਸਿਰ ਕੰਧ ’ਚ ਮਾਰਿਆ, ਜਿਸ ਕਾਰਨ ਉਸ ਦੇ ਸਿਰ ’ਚੋਂ ਖੂਨ ਨਿਕਲਣ ਲੱਗ ਪਿਆ। ਮੁੱਦਈ ਆਪਣੀ ਮਾਂ ਨੂੰ ਇਲਾਜ ਲਈ ਰਾਜਪੁਰਾ ਦੇ ਸਿਵਲ ਹਸਪਤਾਲ ਲੈ ਕੇ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਰਜਿੰਦਰਾ ਹਸਪਤਾਲ ਪਟਿਆਲਾ ਲਈ ਰੈਫਰ ਕਰ ਦਿੱਤਾ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਮਿਤ੍ਰਕਾ ਕ੍ਰਿਸ਼ਨਾ ਦੇਵੀ ਦੇ ਛੋਟੇ ਪੁੱਤਰ ਗੁਰਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਵੱਡੇ ਪੁੱਤਰ ਸਰਬਜੀਤ ਸਿੰਘ ਖਿਲਾਫ ਕਤਲ ਦੀ ਧਾਰਾ ਤਹਿਤ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਦੋਂ ਇਸ ਸਬੰਧੀ ਮੁਕੱਦਮੇ ਦੇ ਇਜਾਜ਼ਤ ਅਧਿਕਾਰੀ ਫੋਕਲ ਪੁਆਇੰਟ ਚੌਕੀ ਇੰਚਾਰਜ ਬਲਵੀਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget