ਪੜਚੋਲ ਕਰੋ

Lok Sabha Elections: ਕਾਂਗਰਸ ਤੋਂ ਬਾਅਦ ਅੱਜ AAP ਨੂੰ ਲੱਗ ਸਕਦਾ ਝਟਕਾ, ਆਮ ਆਦਮੀ ਪਾਰਟੀ ਦਾ ਵੱਡਾ ਲੀਡਰ BJP 'ਚ ਹੋ ਸਕਦਾ ਸ਼ਾਮਲ 

Lok Sabha Elections 2024: ਦੂਜੇ ਪਾਸੇ ਪੰਜਾਬ ਵਿੱਚ ਭਾਜਪਾ ਪਹਿਲੀ ਵਾਰ ਲੋਕ ਸਭਾ ਦੀਆਂ 13 ਸੀਟਾਂ 'ਤੇ ਚੋਣ ਲੜਨ ਜਾ ਰਹੀ ਹੈ। ਹੁਣ ਤੱਕ ਭਾਜਪਾ ਸਿਰਫ਼ 3 ਸੀਟਾਂ 'ਤੇ ਹੀ ਚੋਣ ਲੜਦੀ ਆ ਰਹੀ ਸੀ। ਇਸ ਲਈ ਭਾਜਪਾ ਨੂੰ 13 ਸੀਟਾਂ 'ਤੇ

Lok Sabha Elections 2024: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਕਾਰ ਗਠਜੋੜ ਨਹੀਂ ਹੋ ਸਕਿਆ। ਜਿਸ ਨੂੰ ਲੈ ਕੇ ਹੁਣ ਅਕਾਲੀ ਦਲ ਅਤੇ ਬੀਜੇਪੀ ਨੇ ਆਪੋ ਆਪਣੇ ਰੱਸਤੇ ਲੱਭਣੇ ਸ਼ੁਰੂ ਕਰ ਦਿੱਤੇ ਹਨ। ਬੀਤੇ ਦਿਨ ਕਾਂਗਰਸ ਦੇ ਵੱਡੇ ਲੀਡਰ ਅਤੇ ਲੁਧਿਆਣਾ ਤੋਂ ਮੌਜੂਦਾ ਸਾਂਸਦ ਮੈਂਬਰ ਰਵਨੀਤ ਸਿੰਘ ਬਿੱਟੂ ਬੀਜੇਪੀ ਵਿੱਚ ਸ਼ਾਮਲ ਹੋ ਗਏ ਸਨ। ਭਾਜਪਾ ਨੇ ਇਸ ਨੂੰ ਆਪਣੀ ਵੱਡੀ ਜਿੱਤ ਕਰਾਰ ਦਿੱਤਾ ਸੀ। 

ਹੁਣ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਅੱਜ  ਆਮ ਆਦਮੀ ਪਾਰਟੀ ਦਾ ਵੀ ਇਕ ਵੱਡਾ ਚਿਹਰਾ ਭਾਜਪਾ 'ਚ ਸ਼ਾਮਿਲ ਹੋ ਸਕਦਾ ਹੈ। ਹਲਾਂਕਿ ਇਹ ਲੀਡਰ ਕਿਹੜਾ ਹੈ ਇਸ ਬਾਰੇ ਹਾਲੇ ਖੁਲਾਸਾ ਨਹੀਂ ਹੋ ਸਕਿਆ ਪਰ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਅੱਜ ਆਮ ਆਦਮੀ ਪਾਰਟੀ ਦਾ ਵੱਡਾ ਚਿਹਰਾ ਭਾਜਪਾ ਵਿੱਚ ਸ਼ਾਮਲ ਹੋ ਸਕਦਾ ਹੈ। 

ਦੂਜੇ ਪਾਸੇ ਪੰਜਾਬ ਵਿੱਚ ਭਾਜਪਾ ਪਹਿਲੀ ਵਾਰ ਲੋਕ ਸਭਾ ਦੀਆਂ 13 ਸੀਟਾਂ 'ਤੇ ਚੋਣ ਲੜਨ ਜਾ ਰਹੀ ਹੈ। ਹੁਣ ਤੱਕ ਭਾਜਪਾ ਸਿਰਫ਼ 3 ਸੀਟਾਂ 'ਤੇ ਹੀ ਚੋਣ ਲੜਦੀ ਆ ਰਹੀ ਸੀ। ਇਸ ਲਈ ਭਾਜਪਾ ਨੂੰ 13 ਸੀਟਾਂ 'ਤੇ ਚਿਹਰਿਆਂ ਦੀ ਭਾਲ ਹੈ। ਇਸ ਤਹਿਤ ਭਾਜਪਾ ਦੀ ਨਜ਼ਰ ਹੁਣ ਪੰਜਾਬ ਕਾਂਗਰਸ ਨੂੰ ਛੱਡ ਕੇ ਆਈ ਲੀਡਰਾਂ 'ਤੇ ਹੈ। ਮੰਨਿਆ ਜਾ ਰਿਹਾ ਹੈ ਕਿ ਪੇਂਡੂ ਸੀਟਾਂ 'ਤੇ ਜਿੱਤੇ ਭਾਜਪਾ ਦਾ ਆਧਾਰ ਨਹੀਂ ਹੈ, ਉੱਥੇ ਕਾਂਗਰਸ ਦੇ ਕੁਝ ਹੋਰ ਵੱਡੇ ਚਿਹਰਿਆਂ ਨੂੰ ਵੀ ਟਿਕਟ ਦੇ ਕੇ ਉਤਾਰਿਆ ਜਾ ਸਕਦਾ ਹੈ।

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਹਾਲੇ ਤੱਕ ਸਿਰਫ਼ ਆਮ ਆਦਮੀ ਪਾਰਟੀ ਨੇ ਹੀ ਆਪਣੇ 8 ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਹਨ। ਬੀਜੇਪੀ, ਅਕਾਲੀ ਦਲ ਅਤੇ ਕਾਂਗਰਸ ਨੇ ਹਾਲੇ ਤੱਕ ਪੰਜਾਬ ਵਿੱਚ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ। ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਦੀਆਂ ਵੋਟਾਂ ਪੈਣ ਜਾ ਰਹੀਆਂ ਹਨ ਅਤੇ ਇਸ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ 

https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget