ਪੜਚੋਲ ਕਰੋ
ਬਾਦਲਾਂ ਦੀ ਨੂੰਹ ਨੂੰ ਹਰਾਉਣ ਲਈ ਡਟੇ ਦਿੱਗਜ਼, 'ਆਪ' ਦੀ ਖੇਡ ਵਿਗਾੜੇਗਾ ਘਰੇਲੂ ਕਲੇਸ਼
ਬਠਿੰਡਾ ਲੋਕ ਸਭਾ ਸੀਟ ਦਾ ਦੰਗਲ ਸਭ ਤੋਂ ਦਿਲਚਸਪ ਰਹੇਗਾ। ਬਾਦਲ ਪਰਿਵਾਰ ਦੀ ਨੂੰਹ ਨੂੰ ਹਰਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਦਿੱਗਜ਼ ਮੈਦਾਨ ਵਿੱਚ ਉਤਾਰ ਰਹੀਆਂ ਹਨ। ਬੇਸ਼ੱਕ ਅਕਾਲੀ ਦਲ ਨੇ ਰਸਮੀ ਤੌਰ 'ਤੇ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਪਰ ਹਰਸਿਮਰਤ ਬਾਦਲ ਦਾ ਮੁੜ ਇੱਥੋਂ ਹੀ ਚੋਣ ਲੜਨਾ ਤੈਅ ਮੰਨਿਆ ਆ ਰਿਹਾ ਹੈ। ਹਰਮਿਸਰਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਚੋਣ ਪ੍ਰਚਾਰ ਵੀ ਵਿੱਢ ਦਿੱਤਾ ਹੈ।

ਚੰਡੀਗੜ੍ਹ: ਬਠਿੰਡਾ ਲੋਕ ਸਭਾ ਸੀਟ ਦਾ ਦੰਗਲ ਸਭ ਤੋਂ ਦਿਲਚਸਪ ਰਹੇਗਾ। ਬਾਦਲ ਪਰਿਵਾਰ ਦੀ ਨੂੰਹ ਨੂੰ ਹਰਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਦਿੱਗਜ਼ ਮੈਦਾਨ ਵਿੱਚ ਉਤਾਰ ਰਹੀਆਂ ਹਨ। ਬੇਸ਼ੱਕ ਅਕਾਲੀ ਦਲ ਨੇ ਰਸਮੀ ਤੌਰ 'ਤੇ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਪਰ ਹਰਸਿਮਰਤ ਬਾਦਲ ਦਾ ਮੁੜ ਇੱਥੋਂ ਹੀ ਚੋਣ ਲੜਨਾ ਤੈਅ ਮੰਨਿਆ ਆ ਰਿਹਾ ਹੈ। ਹਰਮਿਸਰਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਚੋਣ ਪ੍ਰਚਾਰ ਵੀ ਵਿੱਢ ਦਿੱਤਾ ਹੈ।


Before You Go
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਟ੍ਰੈਂਡਿੰਗ ਟੌਪਿਕ


















