ਪੜਚੋਲ ਕਰੋ

PSEB : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੱਡੀ ਲਾਪਰਵਾਹੀ, ਸ਼ਹੀਦ ਊਧਮ ਸਿੰਘ ਬਾਰੇ ਦਿੱਤੀ ਆਹ ਗਲਤ ਜਾਣਕਾਰੀ

9th class ਅੰਗਰੇਜ਼ੀ ਦੀ ਕਿਤਾਬ ਵਿੱਚ ਗੜਬੜੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਸਤਕ ਵਿੱਚ ਸ਼ਹੀਦ ਊਧਮ ਸਿੰਘ ਬਾਰੇ ਕਈ ਜਾਣਕਾਰੀਆਂ ਗਲਤ ਢੰਗ ਨਾਲ ਦਿੱਤੀਆਂ ਗਈਆਂ.....

Sheed Udam Singh - ਪੰਜਾਬ ਸਕੂਲ ਸਿੱਖਿਆ ਬੋਰਡ ਦੀ 9ਵੀਂ ਜਮਾਤ ਦੀ ਅੰਗਰੇਜ਼ੀ ਦੀ ਕਿਤਾਬ ਵਿੱਚ ਗੜਬੜੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਸਤਕ ਵਿੱਚ ਸ਼ਹੀਦ ਊਧਮ ਸਿੰਘ ਬਾਰੇ ਕਈ ਜਾਣਕਾਰੀਆਂ ਗਲਤ ਢੰਗ ਨਾਲ ਦਿੱਤੀਆਂ ਗਈਆਂ ਹਨ। ਇਹ ਦਾਅਵਾ ਗਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਵੱਲੋਂ ਕੀਤਾ ਗਿਆ ਹੈ। ਮੰਚ ਨੇ ਦਾਅਵਾ ਕੀਤਾ ਹੈ ਕਿ ਪੁਸਤਕ ਵਿੱਚ ਸ਼ਹੀਦ ਊਧਮ ਸਿੰਘ ਦੀ ਜਨਮ ਤਰੀਕ ਤੋਂ ਲੈ ਕੇ ਸ਼ਹੀਦੀ ਤਰੀਕ ਤੱਕ ਦਰਜ ਕੀਤੀ ਗਈ ਹੈ। ਅੰਗਰੇਜ਼ੀ ਪੁਸਤਕ ਵਿੱਚ ਸ਼ਹੀਦ ਊਧਮ ਸਿੰਘ ਨਾਲ ਸਬੰਧਤ ਕਈ ਜਾਣਕਾਰੀਆਂ ਵੀ ਗਲਤ ਹਨ।

ਗਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਨੇ 9ਵੀਂ ਜਮਾਤ ਦੀ ਅੰਗਰੇਜ਼ੀ ਦੀ ਕਿਤਾਬ ਵਿੱਚ ਹੋਈਆਂ ਗਲਤੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਵੀ ਲਿਖਿਆ ਹੈ। ਮੰਚ ਨੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਹੈ ਕਿ ਸ਼ਹੀਦ ਊਧਮ ਸਿੰਘ ਸਬੰਧੀ ਪੁਸਤਕ ਵਿੱਚ ਦਰਸਾਈਆਂ ਗਈਆਂ ਗਲਤੀਆਂ ਨੂੰ ਸੁਧਾਰਿਆ ਜਾਵੇ ਤਾਂ ਜੋ ਬੱਚਿਆਂ ਨੂੰ ਸਹੀ ਜਾਣਕਾਰੀ ਮਿਲ ਸਕੇ। ਵਿਭਾਗ ਵੱਲੋਂ ਲੰਮੇ ਸਮੇਂ ਤੋਂ ਬੱਚਿਆਂ ਨੂੰ ਸ਼ਹੀਦ ਦੀ ਜੀਵਨੀ ਸਬੰਧੀ ਗਲਤ ਜਾਣਕਾਰੀ ਦਿੱਤੀ ਜਾ ਰਹੀ ਹੈ। 

ਮੰਚ ਦੇ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ 17 ਪੁਸਤਕਾਂ ਲਿਖੀਆਂ ਹਨ ਅਤੇ ਸ਼ਹੀਦ ਊਧਮ ਸਿੰਘ ਦੀ ਜੀਵਨੀ ’ਤੇ ਪੰਜ ਪੁਸਤਕਾਂ ਲਿਖੀਆਂ ਹਨ। ਪੰਜਾਬ ਸਿੱਖਿਆ ਬੋਰਡ ਦੀ ਅੰਗਰੇਜ਼ੀ ਪੁਸਤਕ ਮੇਨ ਕੋਰਸ ਬੁੱਕ ਦੇ ਪੰਨਾ ਨੰਬਰ-39, 40 ’ਤੇ ਸ਼ਹੀਦ ਊਧਮ ਸਿੰਘ ਦੀ ਜੀਵਨੀ ਨਾਲ ਸਬੰਧਤ ਲੇਖ ਲਿਖਿਆ ਗਿਆ ਹੈ। ਰਾਕੇਸ਼ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਨੂੰ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ ਸੀ, ਲੇਖ ਵਿੱਚ ਲਿਖਿਆ ਹੈ ਕਿ ਉਨ੍ਹਾਂ ਨੂੰ 30 ਜੁਲਾਈ ਨੂੰ ਫਾਂਸੀ ਦਿੱਤੀ ਗਈ ਸੀ।

 ਸ਼ਹੀਦ ਊਧਮ ਸਿੰਘ ਦਾ ਜਨਮ 26 ਦਸੰਬਰ 1899 ਨੂੰ ਹੋਇਆ ਸੀ ਪਰ ਪੁਸਤਕ ਵਿੱਚ ਛਪੇ ਲੇਖ ਵਿੱਚ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਜਨਮ 18 ਦਸੰਬਰ 1899 ਨੂੰ ਹੋਇਆ ਸੀ।

ਇਸ ਤੋਂ ਇਲਾਵਾ ਲੇਖ ਵਿੱਚ ਛਪੀ ਊਧਮ ਸਿੰਘ ਦੀ ਫੋਟੋ ਅਸਲ ਫੋਟੋ ਨਾਲ ਮੇਲ ਨਹੀਂ ਖਾਂਦੀ। ਇਸ ਤੋਂ ਇਲਾਵਾ ਪੁਸਤਕ ਵਿਚ ਕਈ ਤੱਥਾਂ ਦੀਆਂ ਗਲਤੀਆਂ ਹਨ। ਰਾਕੇਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਨੂੰ ਭੇਜੇ ਪੱਤਰ ਦਾ ਜਵਾਬ ਮਿਲ ਗਿਆ ਹੈ। ਮੁੱਖ ਮੰਤਰੀ ਨੇ ਸਾਰੀਆਂ ਗਲਤੀਆਂ ਨੂੰ ਸੁਧਾਰਨ ਲਈ ਪੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਨੂੰ ਭੇਜ ਦਿੱਤਾ ਹੈ।

 

Education Loan Information:
Calculate Education Loan EMI

ਟਾਪ ਹੈਡਲਾਈਨ

Parvinder Singh Jhotta ਦੀ ਅੰਤਿਮ ਅਰਦਾਸ ਦਾ ਬਦਲਿਆ ਸਥਾਨ , 15 ਨਵੰਬਰ ਨੂੰ ਹੋਵੇਗੀ ਅੰਤਿਮ ਅਰਦਾਸ ,  ਲਗਾਇਆ ਫਲਦਾਰ ਬੂਟਾ 
Parvinder Singh Jhotta ਦੀ ਅੰਤਿਮ ਅਰਦਾਸ ਦਾ ਬਦਲਿਆ ਸਥਾਨ , 15 ਨਵੰਬਰ ਨੂੰ ਹੋਵੇਗੀ ਅੰਤਿਮ ਅਰਦਾਸ ,  ਲਗਾਇਆ ਫਲਦਾਰ ਬੂਟਾ 
Punjab Election 2027:  ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ! ਇਸ ਮਹੀਨੇ 'ਚ ਪੈ ਸਕਦੀਆਂ ਨੇ ਵੋਟਾਂ!
Punjab Election 2027:  ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ! ਇਸ ਮਹੀਨੇ 'ਚ ਪੈ ਸਕਦੀਆਂ ਨੇ ਵੋਟਾਂ!
Punjab News: ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
Punjab Lottery Winner : ਧੀ ਦੇ ਜਨਮ ਨਾਲ ਪਰਿਵਾਰ ਦੀ ਚਮਕੀ ਕਿਸਮਤ, 200 ਰੁਪਏ ਦੀ ਲਾਟਰੀ ਨੇ ਜਿਤਾਏ ਡੇਢ ਕਰੋੜ
Punjab Lottery Winner : ਧੀ ਦੇ ਜਨਮ ਨਾਲ ਪਰਿਵਾਰ ਦੀ ਚਮਕੀ ਕਿਸਮਤ, 200 ਰੁਪਏ ਦੀ ਲਾਟਰੀ ਨੇ ਜਿਤਾਏ ਡੇਢ ਕਰੋੜ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
Embed widget