ਪੜਚੋਲ ਕਰੋ

Punjab News: ਵੱਡੀ ਖਬਰ, ਭਿਆਨਕ ਸੜਕ ਹਾਦਸੇ ’ਚ ਚੇਅਰਮੈਨ ਤੇਜਿੰਦਰ ਸਿੰਘ ਰੈਂਪੀ ਦੀ ਮੌਤ; ਤਿੰਨ ਹੋਰ ਵਿਅਕਤੀ ਜ਼ਖਮੀ...

Kapurthala News: ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਨਡਾਲਾ-ਬੇਗੋਵਾਲ ਰੋਡ ’ਤੇ ਅੱਡਾ ਨੰਗਲ ਲੁਬਾਣਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਲੁਬਾਣਾ ਨੇੜੇ ਅੱਜ ਦੁਪਹਿਰ ਕਰੀਬ 1 ਵਜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ...

Kapurthala News: ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਨਡਾਲਾ-ਬੇਗੋਵਾਲ ਰੋਡ ’ਤੇ ਅੱਡਾ ਨੰਗਲ ਲੁਬਾਣਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਲੁਬਾਣਾ ਨੇੜੇ ਅੱਜ ਦੁਪਹਿਰ ਕਰੀਬ 1 ਵਜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਹਾਦਸੇ ਵਿੱਚ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਤੇਜਿੰਦਰ ਸਿੰਘ ਰੈਂਪੀ (Chairman Tejinder Singh Rampi) ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਵਿਅਕਤੀ ਜ਼ਖਮੀ ਹੋਣ ਦੀ ਸੂਚਨਾ ਹੈ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ, ਜਿਸ ਵਿੱਚ ਟੱਕਰ ਦਾ ਮੰਜਰ ਕੈਦ ਹੋਇਆ ਦਿਖਾਈ ਦੇ ਰਿਹਾ ਹੈ।

ਜਾਣਕਾਰੀ ਅਨੁਸਾਰ, ਤੇਜਿੰਦਰ ਸਿੰਘ ਰੈਂਪੀ ਆਪਣੇ 12 ਸਾਲਾ ਪੁੱਤਰ ਅਮਰਵੀਰ ਨਾਲ ਸਕੂਟਰੀ ’ਤੇ ਨਡਾਲਾ ਤੋਂ ਆਪਣੇ ਪਿੰਡ ਨੰਗਲ ਲੁਬਾਣਾ ਵਾਪਸ ਆ ਰਹੇ ਸਨ। ਅੱਡਾ ਨੰਗਲ ਲੁਬਾਣਾ ਨੇੜੇ ਉਹ ਜਦੋਂ ਇੱਕ ਪਾਸੇ ਦੀ ਸੜਕ ਤੋਂ ਦੂਜੇ ਪਾਸੇ ਮੁੜ ਰਹੇ ਸਨ ਤਾਂ ਬੇਗੋਵਾਲ ਵੱਲੋਂ ਤੇਜ਼ ਰਫ਼ਤਾਰ ਨਾਲ ਆ ਰਹੇ ਮੋਟਰਸਾਈਕਲ ਨਾਲ ਉਨ੍ਹਾਂ ਦੀ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਤੇਜਿੰਦਰ ਸਿੰਘ ਰੈਂਪੀ ਸਣੇ ਹੋਰ ਸਵਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਿਊਟੀ ਡਾਕਟਰਾਂ ਨੇ ਤੇਜਿੰਦਰ ਸਿੰਘ ਰੈਂਪੀ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ, ਜਦਕਿ ਹੋਰ ਜ਼ਖਮੀਆਂ ਦਾ ਇਲਾਜ ਜਾਰੀ ਹੈ।

ਇਸ ਦੌਰਾਨ ਘਟਨਾ ਸਥਲ ਨੇੜੇ ਲੱਗੇ ਕੈਮਰਿਆਂ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਪ੍ਰਾਰੰਭਿਕ ਤੌਰ ’ਤੇ ਫੁਟੇਜ ਵਿੱਚ ਵਾਹਨਾਂ ਦੀ ਟੱਕਰ ਸਪਸ਼ਟ ਨਜ਼ਰ ਆ ਰਹੀ ਹੈ, ਜਿਸ ਨੂੰ ਪੁਲਿਸ ਵੱਲੋਂ ਜਾਂਚ ਲਈ ਆਪਣੇ ਕਬਜ਼ੇ ਵਿੱਚ ਲਿਆ ਗਿਆ ਹੈ। ਬੇਗੋਵਾਲ ਪੁਲਿਸ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕਰ ਰਹੀ ਹੈ।

Read MOre: Punjab Weather Report: ਪੰਜਾਬ 'ਚ ਬਦਲੇਗਾ ਮੌਸਮ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਇਨ੍ਹਾਂ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਨਾਲ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Bathinda 'ਚ ਡਰੱਗ ਇੰਸਪੈਕਟਰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ,ਫੈਕਟਰੀ ਮਾਲਕ ਤੋਂ ਮੰਗ ਰਿਹਾ ਸੀ 10 ਲੱਖ ਰੁਪਏ
Bathinda 'ਚ ਡਰੱਗ ਇੰਸਪੈਕਟਰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ,ਫੈਕਟਰੀ ਮਾਲਕ ਤੋਂ ਮੰਗ ਰਿਹਾ ਸੀ 10 ਲੱਖ ਰੁਪਏ
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 
Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 
Liquor Price Hike : ਪਿਆਕੜਾਂ ਨੂੰ ਵੱਡਾ ਝਟਕਾ , ਚੰਡੀਗੜ੍ਹ 'ਚ ਮਹਿੰਗੀ ਹੋਈ ਸ਼ਰਾਬ , ਪ੍ਰਸ਼ਾਸਨ ਨੇ ਨਵੀਂ ਆਬਕਾਰੀ ਨੀਤੀ ਤਹਿਤ ਵਧਾਏ ਰੇਟ  
Liquor Price Hike : ਪਿਆਕੜਾਂ ਨੂੰ ਵੱਡਾ ਝਟਕਾ , ਚੰਡੀਗੜ੍ਹ 'ਚ ਮਹਿੰਗੀ ਹੋਈ ਸ਼ਰਾਬ , ਪ੍ਰਸ਼ਾਸਨ ਨੇ ਨਵੀਂ ਆਬਕਾਰੀ ਨੀਤੀ ਤਹਿਤ ਵਧਾਏ ਰੇਟ  
Amit Shah ਦੀ ਮੋਗਾ ਰੈਲੀ ਦੀ ਤਿਆਰੀ 'ਚ ਜੁਟੀ ਭਾਜਪਾ , ਸੁਨੀਲ ਜਾਖੜ ਨੇ ਕਾਂਗਰਸ ਅਤੇ 'ਆਪ' 'ਤੇ ਸਾਧਿਆ ਨਿਸ਼ਾਨਾ
Amit Shah ਦੀ ਮੋਗਾ ਰੈਲੀ ਦੀ ਤਿਆਰੀ 'ਚ ਜੁਟੀ ਭਾਜਪਾ , ਸੁਨੀਲ ਜਾਖੜ ਨੇ ਕਾਂਗਰਸ ਅਤੇ 'ਆਪ' 'ਤੇ ਸਾਧਿਆ ਨਿਸ਼ਾਨਾ
Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 
Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 
Embed widget