ਪੜਚੋਲ ਕਰੋ

ਨੈਸ਼ਨਲ ਹੈਲਥ ਮਿਸ਼ਨ ਦੇ ਬਰਖਾਸਤ ਮੁਲਾਜ਼ਮਾਂ ਲਈ ਵੱਡੀ ਖ਼ਬਰ, ਸਰਕਾਰ ਵੱਲੋਂ ਇੱਕ ਹੋਰ ਮੌਕਾ 

ਕੋਰੋਨਾਵਾਇਰਸ ਦੇ ਵਿਗੜਦੇ ਹਾਲਾਤਾਂ ਵਿਚਾਲੇ ਪੰਜਾਬ ਸਰਕਾਰ ਨੇ ਹੜਤਾਲ ਤੇ ਬੈਠੇ ਨੈਸ਼ਨਲ ਹੈਲਥ ਮਿਸ਼ਨ ਦੇ 1400 ਕੱਚੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ।ਹੁਣ ਇਨ੍ਹਾਂ ਕਰਮਚਾਰੀਆਂ ਲਈ ਵੱਡੀ ਖ਼ਬਰ ਹੈ।ਪੰਜਾਬ ਸਰਕਾਰ ਨੇ ਇਨ੍ਹਾਂ ਕਰਮਚਾਰੀਆਂ ਨੂੰ ਇੱਕ ਹੋਰ ਮੌਕਾ ਦੇਣ ਦਾ ਫੈਸਲਾ ਕੀਤਾ ਹੈ।

ਚੰਡੀਗੜ੍ਹ: ਕੋਰੋਨਾਵਾਇਰਸ ਦੇ ਵਿਗੜਦੇ ਹਾਲਾਤਾਂ ਵਿਚਾਲੇ ਪੰਜਾਬ ਸਰਕਾਰ ਨੇ ਹੜਤਾਲ ਤੇ ਬੈਠੇ ਨੈਸ਼ਨਲ ਹੈਲਥ ਮਿਸ਼ਨ ਦੇ 1400 ਕੱਚੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ।ਹੁਣ ਇਨ੍ਹਾਂ ਕਰਮਚਾਰੀਆਂ ਲਈ ਵੱਡੀ ਖ਼ਬਰ ਹੈ।ਪੰਜਾਬ ਸਰਕਾਰ ਨੇ ਇਨ੍ਹਾਂ ਕਰਮਚਾਰੀਆਂ ਨੂੰ ਇੱਕ ਹੋਰ ਮੌਕਾ ਦੇਣ ਦਾ ਫੈਸਲਾ ਕੀਤਾ ਹੈ।ਪਿੱਛਲੇ ਇੱਕ ਹਫ਼ਤੇ ਤੋਂ 3000 ਦੇ ਕਰੀਬ ਕੱਚੇ ਹੈਲਥ ਵਰਕਰ ਰੈਗੂਲਰ ਹੋਣ ਲਈ ਹੜਤਾਲ ਕਰ ਰਹੇ ਸੀ।ਸਰਕਾਰ ਨੇ ਇਨ੍ਹਾਂ ਹੜਤਾਲ ਕਰ ਰਹੇ ਕਰਮਚਾਰੀਆਂ ਨੂੰ ਅਲਟੀਮੇਟਮ ਦਿੱਤਾ ਸੀ ਕਿ ਉਹ ਆਪਣੀ ਡਿਊਟੀ ਤੇ ਵਾਪਸ ਮੁੜ ਜਾਣ ਨਹੀਂ ਤਾਂ ਉਹਨਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਜਾਏਗਾ।

ਸਰਕਾਰ ਦੇ ਇਸ ਅਲਟੀਮੇਟਮ ਮਗਰੋਂ 1600 ਦੇ ਕਰੀਬ ਵਰਕਰਾਂ ਨੇ ਨੌਕਰੀ ਤੇ ਵਾਪਿਸ ਜਾਣ ਦਾ ਫੈਸਲਾ ਕਰ ਲਿਆ।ਜਦਕਿ 1400 ਦੇ ਕਰੀਬ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਅੜ ਗਏ।ਉਨ੍ਹਾਂ ਕਿਹਾ ਕਿ ਉਹ ਆਪਣੀਆਂ ਮੰਗਾਂ ਮੰਨਵਾ ਕਿ ਹੀ ਆਪਣੀ ਨੌਕਰੀ ਤੇ ਵਾਪਿਸ ਪਰਤਣਗੇ।ਪੰਜਾਬ ਸਰਕਾਰ ਨੇ ਇਸ ਫੈਸਲੇ ਮਗਰੋਂ ਜ਼ਿਲਿਆਂ ਦੇ ਸਿਵਲ ਸਰਜਨਾਂ ਨੂੰ ਆਦੇਸ਼ ਦਿੱਤੇ ਕਿ ਉਹ ਬਰਖਾਸਤ ਕੀਤੇ ਗਏ ਮੁਲਾਜ਼ਮਾਂ ਦੀ ਥਾਂ ਨਵਾਂ ਸਟਾਫ ਭਰਤੀ ਕਰ ਲੈਣ।ਬਰਖਾਸਤ ਕੀਤੇ ਜਾਣ ਵਾਲਿਆਂ ਵਿੱਚ ਸਹਾਇਕ ਨਰਸ ਦਾਈਆਂ (ਏ.ਐੱਨ.ਐੱਮ.), ਨਰਸਾਂ, ਡੇਟਾ ਐਂਟਰੀ ਆਪਰੇਟਰ, ਆਯੁਰਵੈਦਿਕ ਮੈਡੀਕਲ ਅਧਿਕਾਰੀ, ਕਮਿਊਨਿਟੀ ਹੈਲਥ ਅਫਸਰ (ਸੀਐਚਓ), ਮਲਟੀਪਰਪਜ਼ ਹੈਲਥ ਵਰਕਰ, ਆਦਿ ਸ਼ਾਮਲ ਹਨ।

ਪਰ ਇਸ ਵਿਚਾਲੇ ਸਰਕਾਰ ਨੇ ਇੱਕ ਵਾਰ ਫੇਰ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ।ਉਨ੍ਹਾਂ ਕਿਹਾ ਕਿ ਹੜਤਾਲ ਕਰਨ ਵਾਲੇ ਬਰਖਾਸਤ ਮੁਲਾਜ਼ਮਾਂ ਕੋਲ ਇੱਕ ਹੋਰ ਮੌਕਾ ਹੈ ਕਿ ਉਹ ਆਪਣੀ ਡਿਊਟੀ ਨੂੰ ਮੁੜ ਤੋਂ ਜੁਆਇੰਨ ਕਰ ਸਕਣ।ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਜੋ ਵੀ ਕਰਮਚਾਰੀ ਮੁੜ ਤੋਂ ਡਿਊਟੀ ਤੇ ਪ੍ਰਤਣਾ ਚਾਹੁੰਦਾ ਹੈ ਉਹ ਫੇਰ ਕਦੇ ਹੜਤਾਲ ਨਾ ਕਰਨ ਦਾ ਸਵੈ-ਘੋਸ਼ਣਾ ਪੱਤਰ ਦੇ ਕੇ ਹੜਤਾਲ ਛੱਡਕੇ ਆਪਣੀ ਡਿਊਟੀ ਜੁਆਇੰਨ ਕਰ ਸਕਦਾ ਹੈ।

ਨੌਕਰੀ ਤੋਂ ਬਰਖਾਸਤ ਕੀਤੇ ਗਏ ਮੁਲਾਜ਼ਮਾਂ ਵਿਚੋਂ ਬਹੁਤੇ ਜਲੰਧਰ ਜ਼ਿਲ੍ਹਾ ਦੇ ਹਨ (318), ਉਸ ਤੋਂ ਬਾਅਦ ਤਰਨ ਤਾਰਨ (182), ਗੁਰਦਾਸਪੁਰ (177), ਫਾਜ਼ਿਲਕਾ (113), ਫਿਰੋਜ਼ਪੁਰ (108), ਹੁਸ਼ਿਆਰਪੁਰ (99) ਅਤੇ ਪਠਾਨਕੋਟ (89) ਸ਼ਾਮਲ ਹਨ। ਬਰਨਾਲਾ, ਬਠਿੰਡਾ, ਲੁਧਿਆਣਾ, ਮਾਨਸਾ, ਮੋਗਾ, ਮੁਹਾਲੀ ਮੁਕਤਸਰ, ਐਸਬੀਐਸ ਨਗਰ, ਰੋਪੜ ਅਤੇ ਸੰਗਰੂਰ ਸਮੇਤ 10 ਜ਼ਿਲ੍ਹਿਆਂ ਵਿੱਚ, ਸਾਰੇ ਕਰਮਚਾਰੀ ਡੈੱਡਲਾਈਨ ਤੋਂ ਪਹਿਲਾਂ ਕੰਮ ਤੇ ਵਾਪਸ ਮੁੜ ਗਏ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Advertisement
ABP Premium

ਵੀਡੀਓਜ਼

SUKHBIR SINGH BADAL ATTACKED : ਕੈਮਰੇ 'ਚ ਕੈਦ ਹੋਈਆਂ ਹਮਲੇ ਦੀਆਂ ਤਸਵੀਰਾਂ; ਇਥੇ ਦੇਖੋ ਵੀਡੀਓ | ABP SANJHAAttacked on Sukhbir Badal | Sukhbir Badal ਦੀ ਸੁਰੱਖਿਆ 'ਚ ਤੈਨਾਤ ਅਫਸਰ ਨੇ ਦੱਸੀ ਸਾਰੀ ਘਟਨਾਕੈਨੇਡਾ 'ਚ ਵਸਦੇ ਪੰਜਾਬੀਆਂ ਦਾ ਹਾਲ , ਕਮਾਈ ਜਾਂ ਬੁਰਾ ਸਮਾਂ : ਰਾਣਾ ਰਣਬੀਰਦਿਲਜੀਤ ਦੋਸਾਂਝ ਹੈ ਜਾਦੂਗਰ , ਵੇਖੋ ਕਿਵੇਂ ਕਰਦਾ ਹੈ Fans ਤੇ ਜਾਦੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Donkey Milk Benefits: ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
Embed widget