ਪੜਚੋਲ ਕਰੋ

Punjab News: ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਲਈ ਵੱਡੀ ਖਬਰ, ਜਾਣੋ ਕਿਉਂ ਜਾਰੀ ਹੋਏ ਨਵੇਂ ਹੁਕਮ ? ਪ੍ਰਸ਼ਾਸਨ ਨੇ ਇਸ ਲਈ ਲਿਆ ਫੈਸਲਾ...

Punjab News: ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਆਦੇਸ਼ ਜਾਰੀ ਕੀਤੇ ਗਏ ਹਨ। ਜਿਨ੍ਹਾਂ ਨੇ ਇੱਕ ਵਾਰ ਫਿਰ ਤੋਂ ਕਰਮਚਾਰੀਆਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਜਨਗਣਨਾ 2026 ਨੂੰ ਲੈ ਕੇ ਦਿੱਤੇ ਗਏ ਹੁਕਮਾਂ ਵਿਚ ਵੱਖ-ਵੱਖ...

Punjab News: ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਆਦੇਸ਼ ਜਾਰੀ ਕੀਤੇ ਗਏ ਹਨ। ਜਿਨ੍ਹਾਂ ਨੇ ਇੱਕ ਵਾਰ ਫਿਰ ਤੋਂ ਕਰਮਚਾਰੀਆਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦੱਸ ਦੇਈਏ ਕਿ ਜਨਗਣਨਾ 2026 ਨੂੰ ਲੈ ਕੇ ਦਿੱਤੇ ਗਏ ਹੁਕਮਾਂ ਵਿਚ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਮਰਦਮਸ਼ੁਮਾਰੀ ਦੇ ਕੰਮ ਲਈ ਲੋੜੀਂਦਾ ਸਟਾਫ਼ ਅਤੇ ਡਾਟਾ ਸਮੇਂ ਸਿਰ ਉਪਲਬਧ ਕਰਵਾਇਆ ਜਾਵੇ। ਹੁਕਮਾਂ ਵਿਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜਨਗਣਨਾ ਨਾਲ ਜੁੜੇ ਕੰਮ ਨੂੰ ਤਰਜੀਹ ਦਿੱਤੀ ਜਾਵੇ ਅਤੇ ਡਿਊਟੀ ਵਿਚ ਕਿਸੇ ਕਿਸਮ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਦੱਸਣਯੋਗ ਹੈ ਕਿ ਪੰਜਾਬ ਵਿੱਚ ਜਨਗਣਨਾ ਦਾ ਪਹਿਲਾਂ ਫੇਸ 15 ਮਈ 2026 ਤੋਂ 13 ਜੂਨ 2026 ਤੱਕ ਹੋਣਾ ਨਿਸ਼ਚਿਤ ਹੋਇਆ ਹੈ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਇਸ ਕੰਮ ਨੂੰ ਕਰਨ ਲਈ ਸਰਕਾਰੀ ਕਰਮਚਾਰੀਆਂ/ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆ ਗਈਆ ਹਨ। ਇਹ ਕੰਮ ਬਹੁਤ ਹੀ ਮਹੱਤਵਪੂਰਣ ਹੈ ਅਤੇ ਇਸ ਨੂੰ ਸਮਾਂ/ਮਿਤੀਬਧ ਮੁਕੰਮਲ ਕਰਨਾ ਬਹੁਤ ਜ਼ਰੂਰੀ ਹੈ। 

ਹੀਟ ਵੇਵ ਨੂੰ ਮੁੱਖ ਰੱਖਦਿਆ ਇਹ ਫੈਸਲਾ ਕੀਤਾ

ਜਾਣਕਾਰੀ ਲਈ ਦੱਸ ਦੇਈਏ ਕਿ ਭਾਰਤ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਅਤੇ ਪੰਜਾਬ ਵਿਚ ਹੀਟ ਵੇਵ ਨੂੰ ਮੁੱਖ ਰੱਖਦਿਆ ਇਹ ਫੈਸਲਾ ਕੀਤਾ ਗਿਆ ਹੈ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਜਨਗਣਨਾ 2027 ਦਾ ਪਹਿਲਾਂ ਫੇਸ ਮਿਤੀਬਧ ਤਰੀਕੇ ਨਾਲ ਮੁਕੰਮਲ ਕਰਵਾਇਆ ਜਾਵੇ। ਲਿਹਾਜ਼ਾ ਇਹ ਸਲਾਹ ਦਿੱਤੀ ਗਈ ਹੈ ਕਿ ਆਪਣੇ ਵਿਭਾਗ ਅਧੀਨ ਆਉਂਦੇ ਸਮੂਹ ਕਰਮਚਾਰੀਆਂ/ਅਧਿਕਾਰੀਆਂ ਨੂੰ ਐਡਵਾਇਜ਼ਰੀ ਜਾਰੀ ਕੀਤੀ ਜਾਵੇ ਕਿ ਪੰਜਾਬ ਵਿਚ ਹੀਟ ਵੇਵ ਨੂੰ ਮੁੱਖ ਰੱਖਦੇ ਹੋਏ ਸੈਸਜ਼ 2027 ਦੇ ਕੰਮ ਨੂੰ ਸਵੇਰੇ 10 ਵਜੇ ਤੋਂ ਪਹਿਲਾਂ ਅਤੇ ਸ਼ਾਮ 4 ਵਜੇ ਤੋਂ ਬਾਅਦ ਹੀ ਕਰਵਾਇਆ ਜਾਵੇ ਅਤੇ ਸੈਸਜ਼ ਸਬੰਧੀ, ਜਿਨ੍ਹਾਂ ਕਰਮਚਾਰੀਆਂ/ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਉਨ੍ਹਾਂ ਤੋਂ ਰੋਜ਼ਾਨਾ ਇਸ ਕੰਮ ਦੀ ਰਿਪੋਰਟ ਪ੍ਰਾਪਤ ਕੀਤੀ ਜਾਵੇ ਤਾਂ ਜੋ ਇਸ ਮਹੱਤਵਪੂਰਣ ਕੰਮ ਨੂੰ ਦਿੱਤੀ ਸਮਾਂ ਸਾਰਣੀ ਅਨੁਸਾਰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Tarn Taran Beadbi Case : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਿਸ ਹਵਾਲੇ
Tarn Taran Beadbi Case : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਿਸ ਹਵਾਲੇ
Kapurthala News : ਇਨਸਾਫ ਲਈ ਪਾਣੀ ਦੀ ਟੈਂਕੀ 'ਤੇ ਚੜ੍ਹੀ ਮਹਿਲਾ, ਆਤਮ ਹੱਤਿਆ ਦੀ ਧਮਕੀ, ਜਾਣੋ ਪੂਰਾ ਮਾਮਲਾ 
Kapurthala News : ਇਨਸਾਫ ਲਈ ਪਾਣੀ ਦੀ ਟੈਂਕੀ 'ਤੇ ਚੜ੍ਹੀ ਮਹਿਲਾ, ਆਤਮ ਹੱਤਿਆ ਦੀ ਧਮਕੀ, ਜਾਣੋ ਪੂਰਾ ਮਾਮਲਾ 
Bathinda 'ਚ ਫਲ-ਸਬਜ਼ੀਆਂ ਵੇਚਣ ਵਾਲੇ ਨੌਜਵਾਨ ਦੀ ਗਰਮੀ ਕਾਰਨ ਮੌਤ ! ਬੇਹੋਸ਼ ਹੋ ਕੇ ਡਿੱਗਿਆ, 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ
Bathinda 'ਚ ਫਲ-ਸਬਜ਼ੀਆਂ ਵੇਚਣ ਵਾਲੇ ਨੌਜਵਾਨ ਦੀ ਗਰਮੀ ਕਾਰਨ ਮੌਤ ! ਬੇਹੋਸ਼ ਹੋ ਕੇ ਡਿੱਗਿਆ, 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ
Punjab Weather: ਪੰਜਾਬ 'ਚ ਮੀਂਹ-ਝੱਖੜ ਤੇ ਗੜ੍ਹੇਮਾਰੀ ਦਾ ਅਲਰਟ, ਜੂਨ ਵਿੱਚ ਆਮ ਨਾਲੋਂ ਵੱਧ ਬਾਰਿਸ਼; ਲੋਕ ਰਹਿਣ ਸਾਵਧਾਨ, ਮੌਸਮ 'ਚ ਅਚਾਨਕ ਆਏਗੀ ਵੱਡੀ ਤਬਦੀਲੀ...
ਪੰਜਾਬ 'ਚ ਮੀਂਹ-ਝੱਖੜ ਤੇ ਗੜ੍ਹੇਮਾਰੀ ਦਾ ਅਲਰਟ, ਜੂਨ ਵਿੱਚ ਆਮ ਨਾਲੋਂ ਵੱਧ ਬਾਰਿਸ਼; ਲੋਕ ਰਹਿਣ ਸਾਵਧਾਨ, ਮੌਸਮ 'ਚ ਅਚਾਨਕ ਆਏਗੀ ਵੱਡੀ ਤਬਦੀਲੀ...
Advertisement

ਵੀਡੀਓਜ਼

ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਪੰਜਾਬ ਦੇ ਵਿਕਾਸ ਲਈ ਸੁਖਬੀਰ ਬਾਦਲ ਕੋਲ ਕੋਈ ਯੋਜਨਾ ਨਹੀਂ
ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ
CM ਮਾਨ ਦਾ ਦਾਅਵਾ— ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ
ਮੈਂ ਇੱਕ ਰੁਪਇਆ ਵੀ ਰਿਸ਼ਵਤ ਨਹੀਂ ਲੈਂਦਾ, ਨਾ ਲੈਣ ਦਿੰਦਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਤੋਂ ਬਾਅਦ ਹੁਣ ਇਨ੍ਹਾਂ ਬੈਂਕਾਂ ਨੇ ਵੀ ਵਧਾਈਆਂ ਵਿਆਜ ਦਰਾਂ, ਲੋਨ ਦੀ EMI ਹੋਵੇਗੀ ਮਹਿੰਗੀ
HDFC ਤੋਂ ਬਾਅਦ ਹੁਣ ਇਨ੍ਹਾਂ ਬੈਂਕਾਂ ਨੇ ਵੀ ਵਧਾਈਆਂ ਵਿਆਜ ਦਰਾਂ, ਲੋਨ ਦੀ EMI ਹੋਵੇਗੀ ਮਹਿੰਗੀ
LPG Rate Today : ਕੀ ਅੱਜ ਫਿਰ ਮਹਿੰਗਾ ਹੋਇਆ 14.2 ਕਿਲੋ ਵਾਲਾ ਗੈਸ ਸਿਲੰਡਰ? ਵੇਖੋ ਦਿੱਲੀ ਤੋਂ ਪਟਨਾ ਤੱਕ ਦੇ ਰੇਟ  
LPG Rate Today : ਕੀ ਅੱਜ ਫਿਰ ਮਹਿੰਗਾ ਹੋਇਆ 14.2 ਕਿਲੋ ਵਾਲਾ ਗੈਸ ਸਿਲੰਡਰ? ਵੇਖੋ ਦਿੱਲੀ ਤੋਂ ਪਟਨਾ ਤੱਕ ਦੇ ਰੇਟ  
Bank Holidays Next Week : ਕੀ 15 ਜੂਨ ਨੂੰ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਜਾਣੋ 15 ਤੋਂ 21 ਜੂਨ ਤੱਕ ਦੀਆਂ ਛੁੱਟੀਆਂ ਦੀ ਸੂਚੀ
Bank Holidays Next Week : ਕੀ 15 ਜੂਨ ਨੂੰ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਜਾਣੋ 15 ਤੋਂ 21 ਜੂਨ ਤੱਕ ਦੀਆਂ ਛੁੱਟੀਆਂ ਦੀ ਸੂਚੀ
Ludhiana News : ਜੀਜੇ ਨੇ ਸਾਲੀ ਨਾਲ ਕੀਤਾ ਜਬਰ ਜਨਾਹ, ਗਰਭਪਾਤ ਵੀ ਕਰਵਾਇਆ , ਨਹਾਉਂਦੇ ਸਮੇਂ ਬਣਾਈ ਅਸ਼ਲੀਲ ਵੀਡੀਓ
Ludhiana News : ਜੀਜੇ ਨੇ ਸਾਲੀ ਨਾਲ ਕੀਤਾ ਜਬਰ ਜਨਾਹ, ਗਰਭਪਾਤ ਵੀ ਕਰਵਾਇਆ , ਨਹਾਉਂਦੇ ਸਮੇਂ ਬਣਾਈ ਅਸ਼ਲੀਲ ਵੀਡੀਓ
Lemon Water : ਨਿੰਬੂ ਪਾਣੀ 'ਚ ਭੁੱਲ ਕੇ ਵੀ ਨਾ ਪਾਓ ਇਹ ਚੀਜ਼, ਫਾਇਦਾ ਦੇਣ ਵਾਲੀ ਡ੍ਰਿੰਕ ਬਣ ਸਕਦੀ ਹੈ ਨੁਕਸਾਨਦਾਇਕ
Lemon Water : ਨਿੰਬੂ ਪਾਣੀ 'ਚ ਭੁੱਲ ਕੇ ਵੀ ਨਾ ਪਾਓ ਇਹ ਚੀਜ਼, ਫਾਇਦਾ ਦੇਣ ਵਾਲੀ ਡ੍ਰਿੰਕ ਬਣ ਸਕਦੀ ਹੈ ਨੁਕਸਾਨਦਾਇਕ
Punjab Weather: ਪੰਜਾਬ 'ਚ ਮੀਂਹ-ਝੱਖੜ ਤੇ ਗੜ੍ਹੇਮਾਰੀ ਦਾ ਅਲਰਟ, ਜੂਨ ਵਿੱਚ ਆਮ ਨਾਲੋਂ ਵੱਧ ਬਾਰਿਸ਼; ਲੋਕ ਰਹਿਣ ਸਾਵਧਾਨ, ਮੌਸਮ 'ਚ ਅਚਾਨਕ ਆਏਗੀ ਵੱਡੀ ਤਬਦੀਲੀ...
ਪੰਜਾਬ 'ਚ ਮੀਂਹ-ਝੱਖੜ ਤੇ ਗੜ੍ਹੇਮਾਰੀ ਦਾ ਅਲਰਟ, ਜੂਨ ਵਿੱਚ ਆਮ ਨਾਲੋਂ ਵੱਧ ਬਾਰਿਸ਼; ਲੋਕ ਰਹਿਣ ਸਾਵਧਾਨ, ਮੌਸਮ 'ਚ ਅਚਾਨਕ ਆਏਗੀ ਵੱਡੀ ਤਬਦੀਲੀ...
Morena Train Accident : ਅੱਗ ਲੱਗਣ ਦੀ ਅਫਵਾਹ ਕਾਰਨ ਮਚੀ ਭਗਦੜ, ਦੂਜੀ ਟ੍ਰੇਨ ਹੇਠਾਂ ਆਉਣ ਕਾਰਨ 6 ਲੋਕਾਂ ਦੀ ਮੌਤ
Morena Train Accident : ਅੱਗ ਲੱਗਣ ਦੀ ਅਫਵਾਹ ਕਾਰਨ ਮਚੀ ਭਗਦੜ, ਦੂਜੀ ਟ੍ਰੇਨ ਹੇਠਾਂ ਆਉਣ ਕਾਰਨ 6 ਲੋਕਾਂ ਦੀ ਮੌਤ
Big Blast: ਜ਼ਬਰਦਸਤ ਧਮਾਕੇ ਨਾਲ ਕੰਬਿਆ ਪੂਰਾ ਇਲਾਕਾ, ਲਗਾਤਾਰ 3 ਧਮਾਕਿਆਂ ਤੋਂ ਬਾਅਦ ਪੈ ਗਿਆ ਚੀਕ-ਚਿਹਾੜਾ; ਬਜ਼ੁਰਗ ਮਹਿਲਾ ਨੂੰ...
ਜ਼ਬਰਦਸਤ ਧਮਾਕੇ ਨਾਲ ਕੰਬਿਆ ਪੂਰਾ ਇਲਾਕਾ, ਲਗਾਤਾਰ 3 ਧਮਾਕਿਆਂ ਤੋਂ ਬਾਅਦ ਪੈ ਗਿਆ ਚੀਕ-ਚਿਹਾੜਾ; ਬਜ਼ੁਰਗ ਮਹਿਲਾ ਨੂੰ...
Embed widget