ਪੜਚੋਲ ਕਰੋ

Punjab News: ਵਿਦੇਸ਼ ਤੋਂ ਵੱਡੀ ਖਬਰ, ਪੰਜਾਬੀ ਨੌਜਵਾਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕਤਲ; ਪਿੰਡ 'ਚ ਪਿਆ ਚੀਕ-ਚਿਹਾੜਾ...

Barnala News: ਵਿਦੇਸ਼ ਤੋਂ ਇੱਕ ਹੋਰ ਵੱਡੀ ਅਤੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਨੌਜਵਾਨ ਭਵਿੱਖ ਲਈ ਵਿਦੇਸ਼ਾਂ ਵੱਲ ਦਾ ਰੁਖ ਕਰਦੇ ਹਨ, ਤਾਂ ਜੋਂ ਪਰਿਵਾਰ 'ਤੇ ਔਖਾ ਸਮਾਂ ਨਾ ਆਏ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੂੰ...

Barnala News: ਵਿਦੇਸ਼ ਤੋਂ ਇੱਕ ਹੋਰ ਵੱਡੀ ਅਤੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਨੌਜਵਾਨ ਭਵਿੱਖ ਲਈ ਵਿਦੇਸ਼ਾਂ ਵੱਲ ਦਾ ਰੁਖ ਕਰਦੇ ਹਨ, ਤਾਂ ਜੋਂ ਪਰਿਵਾਰ 'ਤੇ ਔਖਾ ਸਮਾਂ ਨਾ ਆਏ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੂੰ ਔਖੇ ਸਮੇਂ ਵਿੱਚੋਂ ਗੁਜ਼ਰਨਾ ਪੈਂਦਾ ਹੈ। ਇਸੇ ਵਿਚਾਲੇ ਵਿਦੇਸ਼ ਗਏ ਪੰਜਾਬੀ ਗੱਭਰੂਆਂ ਦੀਆਂ ਮੌਤਾਂ ਦਾ ਸਿਲਸਿਲਾ ਵੀ ਰੁਕਣ ਦਾ ਨਾਂ ਨਹੀਂ ਲੈ ਰਿਹਾ।

ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ 

ਤਾਜ਼ਾ ਮਾਮਲਾ ਬਰਨਾਲਾ ਸ਼ਹਿਰ ਦੇ ਸੰਧੂ ਪੱਤੀ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ 33 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਦਾ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ 'ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਮਨੀਲਾ ਦੇ ਇਕ ਇਲਾਕੇ 'ਚ ਆਪਣਾ ਕੰਮਕਾਰ ਕਰ ਰਿਹਾ ਸੀ ਕਿ ਦਿਨ-ਦਿਹਾੜੇ ਅਣਪਛਾਤੇ ਹਮਲਾਵਰਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਮਨਪ੍ਰੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਕਤਲ ਦੇ ਕਾਰਨਾਂ ਦਾ ਸਪੱਸ਼ਟ ਪਤਾ ਨਹੀਂ ਲੱਗ ਸਕਿਆ ਹੈ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਭਾਵੁਕ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤ ਦੀ ਮ੍ਰਿਤਕ ਦੇਹ ਜਲਦੀ ਤੋਂ ਜਲਦੀ ਭਾਰਤ ਲਿਆਂਦੀ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Punjab Budget Session : ਮਹਿਲਾਵਾਂ ਨੂੰ 1,000 ਰੁਪਏ ਮਹੀਨਾ ,ਕੋਈ ਨਵਾਂ ਟੈਕਸ ਨਹੀਂ, 22,000 ਸਰਕਾਰੀ ਨੌਕਰੀਆਂ; ਜਾਣੋ ਕੱਲ੍ਹ ਦੇ ਬਜਟ 'ਚ ਹੋਰ ਕੀ ਮਿਲ ਸਕਦੈ 
Punjab Budget Session : ਮਹਿਲਾਵਾਂ ਨੂੰ 1,000 ਰੁਪਏ ਮਹੀਨਾ ,ਕੋਈ ਨਵਾਂ ਟੈਕਸ ਨਹੀਂ, 22,000 ਸਰਕਾਰੀ ਨੌਕਰੀਆਂ; ਜਾਣੋ ਕੱਲ੍ਹ ਦੇ ਬਜਟ 'ਚ ਹੋਰ ਕੀ ਮਿਲ ਸਕਦੈ 
Faridkot 'ਚ ਬੱਕਰੀ ਚੋਰੀ ਕਰਨ ਤੋਂ ਰੋਕਣ 'ਤੇ ਬਜ਼ੁਰਗ ਦਾ ਕਤਲ, 2 ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ
Faridkot 'ਚ ਬੱਕਰੀ ਚੋਰੀ ਕਰਨ ਤੋਂ ਰੋਕਣ 'ਤੇ ਬਜ਼ੁਰਗ ਦਾ ਕਤਲ, 2 ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ
Ram Chander Chhatrapati ਕਤਲ ਮਾਮਲੇ 'ਚ ਰਾਮ ਰਹੀਮ ਕਿਵੇਂ ਬਰੀ ਹੋਇਆ , ਜਾਣੋ ਵਕੀਲ ਨੇ ਕੀ ਦਿੱਤੀ ਦਲੀਲ  
Ram Chander Chhatrapati ਕਤਲ ਮਾਮਲੇ 'ਚ ਰਾਮ ਰਹੀਮ ਕਿਵੇਂ ਬਰੀ ਹੋਇਆ , ਜਾਣੋ ਵਕੀਲ ਨੇ ਕੀ ਦਿੱਤੀ ਦਲੀਲ  
CM ਭਗਵੰਤ ਮਾਨ ਨੇ ਪੰਜਾਬ ਉਦਯੋਗਿਕ ਨੀਤੀ ਕੀਤੀ ਲਾਂਚ , ਕਿਹਾ -
CM ਭਗਵੰਤ ਮਾਨ ਨੇ ਪੰਜਾਬ ਉਦਯੋਗਿਕ ਨੀਤੀ ਕੀਤੀ ਲਾਂਚ , ਕਿਹਾ -"ਅਸੀਂ ਹਿੱਸਾ ਨਹੀਂ ਮੰਗਾਂਗੇ ,ਸਿਰਫ਼ ਪੰਜਾਬੀਆਂ ਨੂੰ ਨੌਕਰੀਆਂ ਮਿਲਣ 
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਸਵੇਰੇ 6 ਤੋਂ ਸ਼ਾਮ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ
Amritsar 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਸਵੇਰੇ 6 ਤੋਂ ਸ਼ਾਮ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ
FlipKart ਦੇ 300 ਕਰਮਚਾਰੀਆਂ ਦੀ ਛਾਂਟੀ, IPO ਤੋਂ ਪਹਿਲਾਂ ਵੱਡਾ ਫੈਸਲਾ
FlipKart ਦੇ 300 ਕਰਮਚਾਰੀਆਂ ਦੀ ਛਾਂਟੀ, IPO ਤੋਂ ਪਹਿਲਾਂ ਵੱਡਾ ਫੈਸਲਾ
AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ
AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ
ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ
ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ
ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ
ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ
ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ
Embed widget